Punjab
Gold and silver prices today: ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿਚ ਫਿਰ ਹੋਇਆ ਵਾਧਾ
Gold and silver prices News: ਚਾਂਦੀ 411 ਰੁਪਏ ਮਹਿੰਗੀ ਹੋ ਕੇ 72,121 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ
Punjab News: ਨਸ਼ਾ ਤਸਕਰਾਂ ਅਤੇ ਜਲੰਧਰ ਦਿਹਾਤੀ ਪੁਲਿਸ ਵਿਚਾਲੇ ਗੋਲੀਬਾਰੀ; 2 ਗ੍ਰਿਫ਼ਤਾਰ
ਰੇਡ ਕਰਨ ਪਹੁੰਚੀ ਪੁਲਿਸ ’ਤੇ ਚਲਦੀ ਕਾਰ ਵਿਚੋਂ ਚਲਾਈਆਂ ਗੋਲੀਆਂ
Punjab News : ਪੰਜਾਬ ਸਿਹਤ ਵਿਭਾਗ 10 ਮਾਰਚ ਤੋਂ ਮਨਾਏਗਾ ‘ਗਲੋਕੋਮਾ ਹਫ਼ਤਾ’ ਸਿਹਤ ਮੰਤਰੀ ਨੇ ਜਾਗਰੂਕਤਾ ਪੋਸਟਰ ਕੀਤਾ ਜਾਰੀ
Punjab News : ਗਲੋਕੋਮਾ ਦੀ ਰੋਕਥਾਮ ਲਈ ਸਮਾਂ ਰਹਿੰਦਿਆਂ ਜਾਂਚ ਅਤੇ ਇਲਾਜ ਜ਼ਰੂਰੀ: ਡਾ ਬਲਬੀਰ ਸਿੰਘ
Canada News: ਕੈਨੇਡਾ 'ਚ 25 ਸਾਲਾ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Canada News: ਜਸਮੀਤ ਬਦੇਸ਼ਾ ਵਜੋਂ ਹੋਈ ਮ੍ਰਿਤਕ ਦੀ ਪਹਿਚਾਣ
Punjab Vigilance News: ਵਿਜੀਲੈਂਸ ਵਲੋਂ ਸਿਵਲ ਸਰਜਨ ਦਫਤਰ ਦਾ ਸੇਵਾਮੁਕਤ ਕਲਰਕ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ
Punjab Vigilance News: ਰਾਜਵਿੰਦਰ ਸਿੰਘ ਵਜੋਂ ਹੋਈ ਮੁਲਜ਼ਮ ਦੀ ਪਹਿਚਾਣ
Muktsar Suicide News: ਸ੍ਰੀ ਮੁਕਤਸਰ ਸਾਹਿਬ ਵਿੱਚ ਵਿਆਹੁਤਾ ਨੇ ਨਹਿਰ ’ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ
Muktsar Suicide News: ਬੱਚਾ ਨਾ ਹੋਣ ਕਾਰਨ ਸਹੁਰੇ ਪਰਿਵਾਰ ਵਲੋਂ ਕੀਤਾ ਜਾਂਦਾ ਸੀ ਤੰਗ ਪ੍ਰੇਸ਼ਾਨ
Punjab News: ਪੰਜਾਬ ਸਿਹਤ ਵਿਭਾਗ 10 ਮਾਰਚ ਤੋਂ ਮਨਾਏਗਾ ‘ਗਲੋਕੋਮਾ ਹਫ਼ਤਾ’; ਸਿਹਤ ਮੰਤਰੀ ਨੇ ਜਾਗਰੂਕਤਾ ਪੋਸਟਰ ਕੀਤਾ ਜਾਰੀ
Punjab News: ਗਲੋਕੋਮਾ ਦੀ ਪਛਾਣ ਕਰਨ ਲਈ ਸਰਕਾਰੀ ਹਸਪਤਾਲਾਂ ਵਿੱਚ ਲਗਾਈਆਂ ਛੇ ਅਤਿ-ਆਧੁਨਿਕ ਮਸ਼ੀਨਾਂ
Muktsar Rape News : ਸ੍ਰੀ ਮੁਕਤਸਰ ਸਾਹਿਬ ’ਚ ਨਾਬਾਲਿਗ ਨਾਲ ਬਲਾਤਕਾਰ, ਕੇਸ ਦਰਜ
Muktsar Rape News : ਬਦਨਾਮ ਕਰਨ ਦੀ ਧਮਕੀ ਦੇ ਘਰੋਂ ਬਲਾ ਕੇ ਕਾਰ ’ਚ ਕੀਤਾ ਬਲਾਤਕਾਰ
Punjab News: ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੈਂਬਰ ਗ੍ਰਿਫਤਾਰ; ਵੱਡੀ ਸਾਜ਼ਿਸ਼ ਨਾਕਾਮ
ਹੈਪੀ ਪਾਸੀਆ ਅਤੇ ਹਰਵਿੰਦਰ ਰਿੰਦਾ ਨੌਜਵਾਨਾਂ ਨੂੰ ਕੱਟੜਪੰਥੀ ਬਣਾ ਕੇ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਉਕਸਾ ਰਹੇ ਸਨ: ਡੀਜੀਪੀ ਗੌਰਵ ਯਾਦਵ
Truck operators Protest: ਟਰੱਕ ਅਪਰੇਟਰਾਂ ਨੇ ਜਾਮ ਕੀਤਾ ਜੰਮੂ-ਦਿੱਲੀ ਨੈਸ਼ਨਲ ਹਾਈਵੇਅ; ਪੁਲਿਸ ਨੇ ਹਿਰਾਸਤ ਵਿਚ ਲਏ ਕਈ ਆਗੂ
ਇਹ ਧਰਨਾ ਸਵੇਰੇ 12 ਵਜੇ ਤੋਂ ਸ਼ਾਮ 4 ਵਜੇ ਤਕ ਜਾਰੀ ਰਹਿਣਾ ਸੀ ਪਰ ਪੁਲਿਸ ਨੇ ਧਰਨਾ ਪਹਿਲਾਂ ਹੀ ਚੁਕਵਾ ਦਿਤਾ।