Punjab
Punjab News: ‘ਆਪ’ ਵਰਕਰ ਦੇ ਕਤਲ ਮਾਮਲੇ ਵਿਚ ਪੁਲਿਸ ਹੱਥ ਲੱਗੀ ਅਹਿਮ CCTV ਫੁਟੇਜ; 3 ਲੋਕਾਂ ਵਿਰੁਧ ਮਾਮਲਾ ਦਰਜ
ਜਾਂਚ ਦੌਰਾਨ ਸਾਹਮਣੇ ਆਇਆ ਕਿ ਗੁਰਪ੍ਰੀਤ ਸਿੰਘ ਗੋਪੀ ਦਾ ਕਤਲ ਕਰਨ ਵਾਲੇ ਨੌਜਵਾਨ ਗੁਰਪ੍ਰੀਤ ਸਿੰਘ ਗੋਪੀ ਦਾ ਸਵਿਫਟ ਕਾਰ ਵਿਚ ਪਿੱਛਾ ਕਰ ਰਹੇ ਸਨ।
Ludhiana News: ਲੁਧਿਆਣਾ 'ਚ NRI ਨੇ ਪੱਖੇ ਨਾਲ ਲਟਕ ਕੇ ਕੀਤੀ ਖੁਦਕੁਸ਼ੀ
Ludhiana News: ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ ਮ੍ਰਿਤਕ
Kotkapura News: ਅਸਮਾਨੀ ਬਿਜਲੀ ਡਿੱਗਣ ਨਾਲ 22 ਸਾਲਾ ਨੌਜਵਾਨ ਦੀ ਹੋਈ ਮੌਤ
ਖੇਤਾਂ ਵਿਚ ਆਲੂਆਂ ਦੀ ਪਟਾਈ ਦਾ ਕੰਮ ਕਰਦੇ ਸਮੇਂ ਵਾਪਰਿਆ ਹਾਦਸਾ
Punjab Accident News: ਮਿੰਨੀ ਬੱਸ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ 2 ਨੌਜਵਾਨਾਂ ਦੀ ਮੌਤ
ਜਤਿੰਦਰ ਸਿੰਘ ਅਤੇ ਸਤਵਿੰਦਰ ਸਿੰਘ ਵਜੋਂ ਹੋਈ ਮ੍ਰਿਤਕ ਨੌਜਵਾਨਾਂ ਦੀ ਪਛਾਣ
Punjab News: ਖੰਨਾ ਵਿਚ ਨਸ਼ਾ ਤਸਕਰ ਨੂੰ 10 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜੁਰਮਾਨਾ
62 ਸਾਲਾ ਭਜਨ ਸਿੰਘ ਕੋਲੋਂ 2017 ਵਿਚ ਬਰਾਮਦ ਹੋਈ ਸੀ 60 ਕਿੱਲੋ ਭੁੱਕੀ
High Court News: ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਜੇਲ ਵਿਚ ਤਕਨੀਕੀ ਮਦਦ ਦੇਣ ਸਬੰਧੀ ਹਾਈ ਕੋਰਟ ਨੇ ਮੰਗਿਆ ਰਿਕਾਰਡ
ਸੋਮਵਾਰ ਤੋਂ ਹੋਵੇਗੀ ਰੋਜ਼ਾਨਾ ਸੁਣਵਾਈ
Punjab News: ਪੰਜਾਬ ਪੁਲਿਸ ਬਾਲ ਜਿਨਸੀ ਸ਼ੋਸ਼ਣ ਨੂੰ ਰੋਕੇਗੀ, 180 ਅਧਿਕਾਰੀਆਂ ਦੀ ਬਣਾਈ ਗਈ ਟੀਮ
Punjab News: 12 ਸਾਲ ਤੱਕ ਦੇ ਬੱਚਿਆਂ 'ਤੇ ਰੱਖਿਆ ਜਾਵੇਗਾ ਵਿਸ਼ੇਸ਼ ਧਿਆਨ
Punjab News: ਵਿਆਹ ਤੋਂ ਬਾਅਦ ਆਪਣੇ ਪਤੀ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਬਾਲੀਵੁੱਡ ਅਦਾਕਾਰਾ ਰਕੁਲਪ੍ਰੀਤ ਸਿੰਘ
Punjab News: ਰਕੁਲ ਪ੍ਰੀਤ ਅਤੇ ਜੈਕੀ ਦਾ ਵਿਆਹ 21 ਫਰਵਰੀ 2024 ਨੂੰ ਗੋਆ ਵਿਚ ਹੋਇਆ ਸੀ
Punjab Youth Congress: ਪੰਜਾਬ ਯੂਥ ਕਾਂਗਰਸ ਆਗਾਮੀ ਲੋਕ ਸਭਾ ਚੋਣਾਂ ਲਈ ਘਰ-ਘਰ ਜਾ ਕੇ ਸ਼ੁਰੂ ਕਰੇਗੀ ਮੁਹਿੰਮ: ਮੋਹਿਤ ਮਹਿੰਦਰਾ
ਯੂਥ ਕਾਂਗਰਸ ਨੇ 'ਜੈ ਜਵਾਨ ਜੈ ਕਿਸਾਨ ਜੈ ਨੌਜਵਾਨ' ਮੁਹਿੰਮ ਤਹਿਤ ਕੱਢਿਆ ਪੈਦਲ ਮਾਰਚ
Gurdaspur News: IELTS ਪਾਸ ਨੂੰਹ ਨੂੰ 30 ਲੱਖ ਦਾ ਖਰਚਾ ਕਰ ਭੇਜਿਆ ਕੈਨੇਡਾ, ਵਿਦੇਸ਼ ਜਾ ਕੇ ਮੁਕਰੀ ਕੁੜੀ
ਆਪਣੇ ਦਮ 'ਤੇ ਕੈਨੇਡਾ ਗਏ ਘਰਵਾਲੇ ਨੂੰ ਏਅਰਪੋਰਟ 'ਤੇ ਵੀ ਨਹੀਂ ਆਈ ਲੈਣ