Punjab
ਬਲਾਕ ਸੰਮਤੀ ਜ਼ੋਨ ਭੁੱਟਾ ਤੋਂ ਅਕਾਲੀ ਉਮੀਦਵਾਰ ਮੇਜਰ ਸਿੰਘ ਜੇਤੂ
ਠੱਕਰਵਾਲ ਤੋਂ ਕਾਂਗਰਸ ਦੇ ਗੁਰਮੀਤ ਸਿੰਘ ਜੇਤੂ
12ਵੀਂ ਪਾਸ ਸਮੱਗਲਰ ਦਾ 7.5 ਕਰੋੜ ਦਾ ਆਲੀਸ਼ਾਨ ਬੰਗਲਾ
ਨਾਬਾਲਗਾਂ ਤੋਂ ਕਰਵਾਉਂਦਾ ਸੀ ਸਮੈਕ ਸਪਲਾਈ
ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਉੱਤੇ ਸੁਣਵਾਈ ਟਲੀ
ਹੁਣ 18 ਦਸੰਬਰ ਨੂੰ ਹੋਵੇਗੀ ਪੇਸ਼ੀ
ਰਾਣਾ ਬਲਾਚੌਰੀਆ ਕਤਲਕਾਂਡ ਦੇ ਮੁਲਜ਼ਮਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ
ਦੋਵੇਂ ਮੁਲਜ਼ਮ ਅੰਮ੍ਰਿਤਸਰ ਦੇ ਰਹਿਣ ਵਾਲੇ
ਅਮਰੀਕਾ ਵਿੱਚ ਪੰਜਾਬੀ ਔਰਤ ਗ੍ਰਿਫ਼ਤਾਰ, ਗ੍ਰੀਨ ਕਾਰਡ ਇੰਟਰਵਿਊ ਦੌਰਾਨ ਹਿਰਾਸਤ ਵਿਚ ਲਿਆ
ਪਿਛਲੇ 30 ਸਾਲ ਤੋਂ ਪ੍ਰਵਾਰ ਨਾਲ ਅਮਰੀਕਾ ਰਹਿ ਰਹੀ ਹੈ ਬਬਲਜੀਤ ਕੌਰ
ਏ.ਐਨ.ਐਮ. ਤੇ ਸਟਾਫ਼ ਨਰਸਾਂ ਦੀਆਂ 1,568 ਖ਼ਾਲੀ ਅਸਾਮੀਆਂ ਭਰਨ ਨੂੰ ਵਿੱਤ ਮੰਤਰੀ ਚੀਮਾ ਵਲੋਂ ਪ੍ਰਵਾਨਗੀ
729 ਏ.ਐਨ.ਐਮ. ਅਤੇ 839 ਸਟਾਫ਼ ਨਰਸਾਂ ਦੀ ਹੋਵੇਗੀ ਭਰਤੀ
ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਨਤੀਜੇ ਅੱਜ, ਵੋਟਾਂ ਦੀ ਗਿਣਤੀ ਹੋਈ ਸ਼ੁਰੂ
ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫ਼ੈਸਲਾ
ਪੰਜਾਬ ਵਿਚ ਪੋਹ ਦੀ ਠੰਢ ਨੇ ਠਾਰੇ ਲੋਕ, ਮੁਹਾਲੀ ਸਮੇਤ ਅੱਜ ਕਈ ਇਲਾਕਿਆਂ ਵਿਚ ਪਈ ਸੰਘਣੀ ਧੁੰਦ
4.8 ਡਿਗਰੀ ਸੈਲਸੀਅਸ ਤਾਪਮਾਨ ਨਾਲ ਆਦਮਪੁਰ ਰਿਹਾ ਸਭ ਤੋਂ ਠੰਢਾ ਸਥਾਨ
Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (17 ਦਸੰਬਰ 2025)
Ajj da Hukamnama Sri Darbar Sahib: ਸੋਰਠਿ ਮਹਲਾ ੪ ॥ ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਅੱਜ ਆਉਣਗੇ ਨਤੀਜੇ
ਪੰਜਾਬ ਭਰ 'ਚ 154 ਕਾਊਂਟਿੰਗ ਸੈਂਟਰਾਂ 'ਤੇ ਹੋਵੇਗੀ ਵੋਟਾਂ ਦੀ ਗਿਣਤੀ, ਵੋਟਾਂ ਦੀ ਗਿਣਤੀ ਪ੍ਰਕਿਰਿਆ ਦੀ ਹੋਵੇਗੀ ਵੀਡੀਓਗ੍ਰਾਫ਼ੀ