Punjab
Abohar News: ਅਬੋਹਰ 'ਚ ਦਰਖੱਤ ਨਾਲ ਟਕਰਾਉਣ ਤੋਂ ਬਾਅਦ ਖੇਤ 'ਚ ਪਲਟੀ ਕਾਰ, ਚਾਲਕ ਦੀ ਹੋਈ ਮੌਤ
Abohar News: ਕਾਰ ਚਾਲਕ ਦੀ ਮੌਤ, ਲੜਕੀ ਦੀ ਹਾਲਤ ਗੰਭੀਰ
Gurdit Singh Komagata Maru: ਅੰਮ੍ਰਿਤਸਰ ਵਿਚ ਅਲੋਪ ਹੋਇਆ ਬਾਬਾ ਗੁਰਦਿੱਤ ਸਿੰਘ ਕਾਮਾਗਾਟਾ ਮਾਰੂ ਦਾ ਘਰ
ਜਿਸ ਸਥਾਨ ’ਤੇ ਰਹੇ ਉਸ ਥਾਂ ’ਤੇ ਬਣਿਆ ਟਿਊਬਵੈੱਲ, ਪੰਜਾਬ ਸਰਕਾਰ ਨੂੰ ਹੰਭਲਾ ਮਾਰਨਾ ਚਾਹੀਦਾ ਹੈ ਕਿ ਉਹ ਦਸੀ ਨਿਸ਼ਾਨੀ ’ਤੇ ਯਾਦਗਾਰ ਬਣਾਵੇ
Abohar News: 2 ਦਿਨਾਂ ਤੋਂ ਲਾਪਤਾ ਔਰਤ ਦੀ ਰਾਜਸਥਾਨ ਦੀ ਨਹਿਰ 'ਚੋਂ ਮਿਲੀ ਲਾਸ਼
Abohar News: 3 ਬੱਚਿਆਂ ਦੀ ਮਾਂ ਸੀ ਮ੍ਰਿਤਕਾ
Aman Arora News: ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਫਿਲਹਾਲ ਰਾਹਤ ਨਹੀਂ! ਸਜ਼ਾ ਦੇ ਮਾਮਲੇ ’ਚ ਸੁਣਵਾਈ 24 ਜਨਵਰੀ ਤਕ ਟਲੀ
ਜੇਕਰ ਉਨ੍ਹਾਂ ਨੂੰ 24 ਜਨਵਰੀ ਨੂੰ ਰਾਹਤ ਨਹੀਂ ਮਿਲੀ ਤਾਂ ਉਹ ਅੰਮ੍ਰਿਤਸਰ ਵਿਚ ਝੰਡਾ ਨਹੀਂ ਲਹਿਰਾ ਸਕਣਗੇ।
Bandi Singhs Issue: ਬੰਦੀ ਸਿੰਘਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਤ ਪੰਜ ਮੈਂਬਰੀ ਕਮੇਟੀ ਦੀ ਹੋਈ ਇਕੱਤਰਤਾ
ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਨਿਰੰਤਰ ਜਾਰੀ ਰੱਖੇ ਜਾਣਗੇ- ਐਡਵੋਕੇਟ ਧਾਮੀ
SGPC News: ਸੌਦਾ ਸਾਧ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਸਖ਼ਤ ਇਤਰਾਜ਼
ਕਿਹਾ, ਤਿੰਨ-ਤਿੰਨ ਦਹਾਕਿਆਂ ਤੋਂ ਜੇਲਾਂ ਵਿਚ ਨਜ਼ਰਬੰਦ ਸਿੱਖਾਂ ਬਾਰੇ ਪੱਖਪਾਤੀ ਰਵੱਈਆ ਅਪਣਾਇਆ ਜਾ ਰਿਹਾ ਹੈ
Dasuya News : ਦਸੂਹਾ ਪੁਲਿਸ ਨੇ ਦਿੱਲੀ ਪੁਲਿਸ ਦੇ ਮੁਲਾਜ਼ਮਾਂ ਖ਼ਿਲਾਫ ਮਾਮਲਾ ਕੀਤਾ ਦਰਜ, ਜਾਣੋ ਕਿਉਂ
Dasuya News : ਪੰਜ ਵਿਅਕਤੀਆਂ ਵਿਚੋਂ ਕੁਝ ਵਿਅਕਤੀਆਂ ਨੂੰ ਦਿੱਲੀ ਪੁਲਿਸ ਪਹਿਲਾਂ ਹੀ ਕਰ ਚੁੱਕੀ ਮੁਅੱਤਲ
Punjab News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗੋਲਕ 'ਚੋਂ ਚੋਰੀ! ਗਿਣਤੀ ਦੌਰਾਨ ਮੁਲਾਜ਼ਮ ਨੇ ਚੋਰੀ ਕੀਤੇ 40 ਹਜ਼ਾਰ ਰੁਪਏ
ਸ਼੍ਰੋਮਣੀ ਕਮੇਟੀ ਨੇ ਕੀਤਾ ਬਰਖਾਸਤ
Punjab News : ਪੰਜਾਬ ’ਚ ਪੈ ਰਹੀ ਕੜਾਕੇ ਦੀ ਠੰਢ ਵਿਚਾਲੇ ਸਕੂਲੀ ਬੱਚਿਆਂ ਲਈ ਵੱਡੀ ਖ਼ਬਰ, ਨਹੀਂ ਵਧਣਗੀਆਂ ਛੁੱਟੀਆਂ!
Punjab News : ਬੱਚਿਆਂ ਦੇ ਇਮਤਿਹਾਨਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਛੁੱਟੀਆਂ 'ਚ ਨਹੀਂ ਹੋਵੇਗਾ ਵਧਾ
Punjab News: ਜਾਅਲੀ ਸਰਟੀਫਿਕੇਟ ਬਣਾਉਣ ਵਾਲਾ ਪ੍ਰਿੰਸੀਪਲ ਸਾਥੀ ਸਣੇ ਗ੍ਰਿਫ਼ਤਾਰ; 25 ਹਜ਼ਾਰ 'ਚ ਬਣਾ ਕੇ ਦਿੰਦੇ ਸੀ ਸਰਟੀਫਿਕੇਟ
600 ਤੋਂ ਵੱਧ ਜਾਅਲੀ ਸਰਟੀਫਿਕੇਟ ਹੋਏ ਬਰਾਮਦ