Punjab
Amritsar News : SGPC ਪ੍ਰਧਾਨ ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਵੱਖਰੇ ਤੌਰ 'ਤੇ ਸ਼ਤਾਬਦੀ ਸਮਾਗਮ ਕਰਨ ਦੇ ਐਲਾਨ 'ਤੇ ਕੀਤਾ ਇਤਰਾਜ਼
Amritsar News :‘ਵੱਖਰੇ ਸਮਾਗਮ ਕਰਵਾ ਕੇ ਟਕਰਾਅ ਪੈਦਾ ਕਰ ਰਹੀ ਸਰਕਾਰ, ਇਤਿਹਾਸਕ ਸ਼ਤਾਬਦੀਆਂ ਦੇ ਸਮਾਗਮ ਆਯੋਜਤ ਕਰਨ ਦੀ ਹੱਕਦਾਰ ਹੈ SGPC'
Punjab News : ਵਿਰਾਸਤ ਦਾ ਸਨਮਾਨ: ਪੰਜਾਬ ਦੇ 115 ਸਰਕਾਰੀ ਸਕੂਲਾਂ ਦਾ ਨਾਮ ਉੱਘੀਆਂ ਸ਼ਖ਼ਸੀਅਤਾਂ ਦੇ ਨਾਮ 'ਤੇ ਰੱਖਿਆ
Punjab News : ਵਿਦਿਆਰਥੀਆਂ ਨੂੰ ਕੁਰਬਾਨੀਆਂ ਤੇ ਯੋਗਦਾਨ ਬਾਰੇ ਜਾਣੂੰ ਕਰਵਾਉਣ ਲਈ ਉੱਘੀਆਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਤੇ ਜੀਵਨੀਆਂ ਹੋਣਗੀਆਂ ਪ੍ਰਦਰਸ਼ਿਤ: ਬੈਂਸ
Punjab News : ਬਾਲ ਭਿੱਖਿਆ ਵਿਰੁੱਧ ਮੁਹਿੰਮ : 31 ਛਾਪਿਆਂ ਦੌਰਾਨ 47 ਬੱਚੇ ਰੈਸਕਿਉ -ਡਾ. ਬਲਜੀਤ ਕੌਰ
Punjab News : ਮਾਪਿਆਂ ਦੀ ਭੂਮਿਕਾ ਦੀ ਵੀ ਹੋ ਰਹੀ ਜਾਂਚ, ਜ਼ਰੂਰੀ ਹੋਣ 'ਤੇ ਅਣਫਿਟ ਗਾਰਡੀਅਨ ਘੋਸ਼ਿਤ ਕਰ ਸਖ਼ਤ ਕਾਰਵਾਈ ਕੀਤੀ ਜਾਵੇਗੀ
Amritsar News: ਧਮਕੀ ਭਰੀਆਂ ਮੇਲਾਂ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਮਾਨ ਨੇ ਪੁਲਿਸ ਤੋਂ ਮੰਗੀ ਸਪੱਸ਼ਟਤਾ
Amritsar News: ਕਿਹਾ -"ਜੇਕਰ ਸ਼ੁਭਮ ਦੁਬੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਤਾਂ ਉਸ ਨੂੰ ਜਨਤਾ ਸਾਹਮਣੇ ਲਿਆਂਦਾ ਕਿਉਂ ਨਹੀਂ ਜਾ ਰਿਹਾ?"
Sangrur News : ਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇ
Sangrur News : ਸਕੀਮ ਨੂੰ ਅਗਾਂਹਵਧੂ ਤੇ ਕਿਸਾਨ ਪੱਖੀ ਦੱਸਿਆ
Ludhiana News : ਲੁਧਿਆਣਾ 'ਚ ਨੌਜਵਾਨ ਦੀ ਗੋਲੀ ਲੱਗਣ ਨਾਲ ਹੋਈ ਮੌਤ
Ludhiana News : ਬੇਹੋਸ਼ੀ ਦੀ ਹਾਲਤ 'ਚ ਮਿਲਣ 'ਤੇ ਦੋਸਤਾਂ ਨੇ ਪਹੁੰਚਾਇਆ ਹਸਪਤਾਲ, ਡਾਕਟਰਾਂ ਨੇ ਨੌਜਵਾਨ ਨੂੰ ਮ੍ਰਿਤਕ ਐਲਾਨਿਆ
Hemkunt Sahib ਯਾਤਰਾ ਦੌਰਾਨ 18 ਸਾਲਾ ਨੌਜਵਾਨ ਦੀ ਖੱਡ 'ਚ ਡਿੱਗਣ ਕਾਰਨ ਮੌਤ
ਰੇਲਿੰਗ ਤੋਂ ਤਿਲਕਣ ਕਾਰਨ 300 ਫ਼ੁਟ ਖੱਡ 'ਚ ਡਿੱਗਿਆ ਨੌਜਵਾਨ
Delhi ਦੇ ਪੁਰਾਣੇ ਰਾਜੇਂਦਰ ਨਗਰ 'ਚ UPSC ਦੀ ਤਿਆਰੀ ਕਰ ਰਹੇ Student ਨੇ ਕੀਤੀ ਖੁਦਕੁਸ਼ੀ
ਮ੍ਰਿਤਕ ਦੀ ਪਛਾਣ ਜੰਮੂ ਦੇ ਰਹਿਣ ਵਾਲੇ ਤਰੁਣ ਠਾਕੁਰ (25) ਵਜੋਂ ਹੋਈ
Mamdot News: ਖੇਤ 'ਚੋਂ ਮੀਂਹ ਦਾ ਪਾਣੀ ਕੱਢਣ ਲਈ ਪੁੱਟੇ ਡੂੰਘੇ ਟੋਏ 'ਚ 5 ਸਾਲ ਦੇ ਬੱਚੇ ਦੀ ਡੁੱਬਣ ਕਾਰਨ ਮੌਤ
ਮਿ੍ਤਕ ਬੱਚਾ ਪ੍ਰੀ -ਪ੍ਰਾਇਮਰੀ ਦਾ ਵਿਦਿਆਰਥੀ ਸੀ ।