Punjab
Punjab Weather update: ਪੰਜਾਬ 'ਚ 2 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ
12 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ
Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (21 ਜੁਲਾਈ 2025)
Ajj da Hukamnama Sri Darbar Sahib: ਸੋਰਠਿ ਮਹਲਾ ੫ ॥
ਧੂਰੀ ਵਿਧਾਨ ਸਭਾ ਹਲਕੇ ਵਿੱਚ ਤਿੰਨ ਕਰੋੜ ਰੁਪਏ ਤੋਂ ਵੱਧ ਦੀਆਂ ਗਰਾਂਟਾਂ ਵੰਡੀਆਂ: ਮੁੱਖ ਮੰਤਰੀ ਮਾਨ
ਵਿਸ਼ਾਲ ਬਾਗ਼ ਸਥਿਤ ਗੋਦਾਮ 'ਚੋਂ 1500 ਬੋਰੀਆਂ ਜ਼ਬਤ
ਸ਼ਿਕਾਗੋ ਯੂਨੀਵਰਸਿਟੀ ਵਲੋਂ ਡਾਕਟਰੇਟ ਮਿਲਣ 'ਤੇ ਹਰਮੀਤ ਸਿੰਘ ਸਲੂਜਾ ਦਾ ਗਿਆਨੀ ਰਘਬੀਰ ਸਿੰਘ ਨੇ ਕੀਤਾ ਸਨਮਾਨ
ਹਰਮੀਤ ਸਿੰਘ ਦਾ ਸਾਰਾ ਪਰਿਵਾਰ ਹਮੇਸ਼ਾ ਲੋਕਾਈ ਦੀ ਸੇਵਾ ਲਈ ਤਤਪਰ ਰਹਿੰਦਾ - ਗਿਆਨੀ ਰਘਬੀਰ ਸਿੰਘ
350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਬੰਧ ‘ਚ ਸ਼ਿਮਲਾ ਵਿਖੇ ਗੁਰਮਤਿ ਸਮਾਗਮ
ਗੁਰੂ ਸਾਹਿਬ ਨੇ ਨਾ ਸਿਰਫ ਸਿੱਖ ਧਰਮ ਲਈ, ਸਗੋਂ ਸਮੂਹ ਕੌਮਾਂ ਦੀ ਰੱਖਿਆ ਲਈ ਆਪਣੀ ਸ਼ਹਾਦਤ ਦਿੱਤੀ: ਐਡਵੋਕੇਟ ਧਾਮੀ
ਭਾਰਤੀ ਫੌਜ ਨੇ ਨੰਨ੍ਹੇ ਯੋਧੇ ਨੂੰ ਸਸ਼ਕਤ ਬਣਾਉਣ ਦੀ ਕੀਤੀ ਪਹਿਲ
ਮਾਸਟਰ ਸ਼ਵਨ ਦੀ ਸਿੱਖਿਆ ਅਤੇ ਵਿਕਾਸ ਦੀ ਜ਼ਿੰਮੇਵਾਰੀ ਲਈ
CM ਭਗਵੰਤ ਮਾਨ ਦਾ ਮਿਸ਼ਨ ਗਿਆਨ ਜਾਰੀ; ਪੰਜਾਬ ਵਾਸੀਆਂ ਨੂੰ ਨਵੀਂ ਲਾਇਬ੍ਰੇਰੀ ਸਮਰਪਿਤ
ਜਨਤਕ ਲਾਇਬ੍ਰੇਰੀਆਂ ਗਿਆਨ ਦੇ ਕੇਂਦਰ ਵਜੋਂ ਕੰਮ ਕਰ ਰਹੀਆਂ ਹਨ
ਮੁੱਖ ਮੰਤਰੀ ਨੇ ਹਜ਼ਾਰਾਂ ਹੋਰ ਲੋਕਾਂ ਨਾਲ ਮਿਲ ਕੇ ਮੈਰਾਥਨ ਦੌੜਾਕ ਫੌਜਾ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ
ਫੌਜਾ ਸਿੰਘ ਦੀ ਸਖ਼ਤ ਮਿਹਨਤ, ਸਮਰਪਣ ਅਤੇ ਲਗਨ ਹਮੇਸ਼ਾ ਨੌਜਵਾਨ ਪੀੜ੍ਹੀਆਂ ਨੂੰ ਪ੍ਰੇਰਿਤ ਕਰੇਗੀ: ਮੁੱਖ ਮੰਤਰੀ
ਪੰਜਾਬ 'ਆਪ' ਪ੍ਰਧਾਨ Aman Arora ਨੇ Anmol Gagan Mann ਦਾ ਅਸਤੀਫ਼ਾ ਕੀਤਾ ਨਾਮਨਜ਼ੂਰ
ਅਨਮੋਲ ਗਗਨ ਮਾਨ ਪਾਰਟੀ ਦਾ ਹਿੱਸਾ ਸੀ ਤੇ ਹਮੇਸ਼ਾ ਬਣੇ ਰਹਿਣਗੇ: ਅਮਨ ਅਰੋੜਾ
ਬੇਅਦਬੀਆਂ ਲਈ ਬਾਦਲ ਸਰਕਾਰ ਜ਼ਿੰਮੇਵਾਰ : ਬਲਤੇਜ ਪਨੂੰ
' ਨੌਜਵਾਨ ਮਾਰੇ ਗਏ ਸਨ, ਜਿਸਦੀ ਜਾਂਚ ਜਸਟਿਸ ਗੁਰਨਾਮ ਸਿੰਘ ਨੇ ਕੀਤੀ ਸੀ, ਜਿਸਦੀ ਰਿਪੋਰਟ ਬਾਦਲ ਸਰਕਾਰ ਦੌਰਾਨ ਗਾਇਬ ਕਰ ਦਿੱਤੀ '