Punjab
ਡਿਜੀਟਲ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ 98 ਕਰੋੜ ਰੁਪਏ ਨਾਲ ਇੰਟਰਐਕਟਿਵ ਸਮਾਰਟ ਪੈਨਲਾਂ ਨਾਲ ਕੀਤਾ ਜਾਵੇਗਾ ਲੈਸ
ਸਿੱਖਿਆ 'ਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਸੂਬੇ ਦੇ 3600 ਸਰਕਾਰੀ ਸਕੂਲਾਂ ਵਿੱਚ 8 ਹਜ਼ਾਰ ਤੋਂ ਵੱਧ ਅਤਿ-ਆਧੁਨਿਕ ਇੰਟਰਐਕਟਿਵ ਫਲੈਟ ਪੈਨਲ ਲਗਾਏ ਜਾਣਗੇ: ਹਰਜੋਤ ਬੈਂਸ
‘ਯੁੱਧ ਨਸਿ਼ਆਂ ਵਿਰੁੱਧ' ਮੁਹਿੰਮ ਦਾ 229ਵਾਂ ਦਿਨ
ਪੰਜਾਬ ਪੁਲਿਸ ਨੇ 95 ਨਸ਼ਾ ਤਸਕਰਾਂ ਨੂੰ 3.4 ਕਿਲੋਗ੍ਰਾਮ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ
ਪਠਾਨਕੋਟ ਦੇ ਤਹਿਸੀਲ ਕੰਪਲੈਕਸ ਵਿੱਚ ਕੰਮ ਕਰਦੇ ਵਸੀਕਾ ਨਵੀਸ ਦੀਪਕ ਕੁਮਾਰ
ਪਰਾਲੀ ਸਾੜਨ ਦੀਆਂ ਘਟਨਾਵਾਂ ਪਿਛਲੇ ਸਾਲ ਦੇ ਮੁਕਾਬਲੇ 80% ਘਟੀਆਂ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ
“ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇ ਰਹੇ, ਜੋ ਪਰਾਲੀ ਨਹੀਂ ਸਾੜਦੇ”
69th Punjab School Games: ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ਚੈਸ਼ ਅਤੇ ਕੁਰਾਸ਼ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਉਦਘਾਟਨ
ਕਿਹਾ, ਪੰਜਾਬ ਸਰਕਾਰ ਵਲੋਂ ਸੂਬੇ 'ਚ ਪ੍ਰਫੁੱਲਿਤ ਕੀਤਾ ਜਾ ਰਿਹੈ ਖੇਡ ਸਭਿਆਚਾਰ
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ
ਬੈਂਗਲੁਰੂ ਵਿਖੇ ਮੁੱਖ ਮੰਤਰੀ ਰਿਹਾਇਸ਼ 'ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਕੀਤੀ ਮੁਲਾਕਾਤ
ਸਰਹੱਦ ਪਾਰ ਤੋਂ ਹੋਣ ਵਾਲੀ ਹਥਿਆਰਾਂ ਦੀ ਤਸਕਰੀ 'ਚ ਹੋਇਆ ਵਾਧਾ
ਪਾਕਿ ਖੁਫ਼ੀਆ ਏਜੰਸੀਆਂ ਆਈ.ਐਸ.ਆਈ. ਵੱਲੋਂ ਪੰਜਾਬ ਖਿਲਾਫ਼ ਰਚੀ ਜਾ ਰਹੀ ਹੈ ਵੱਡੀ ਸਾਜ਼ਿਸ਼
ਕਾਂਗਰਸ ਮਹਿਲਾ ਜ਼ਿਲ੍ਹਾ ਪ੍ਰਧਾਨ ਵਿਰੁੱਧ ਆਪਣੇ ਪਤੀ ਨੂੰ ਕੁੱਟਣ ਦੇ ਦੋਸ਼ 'ਚ ਮਾਮਲਾ ਦਰਜ
ਬਿਜਲੀ ਬੋਰਡ ਦਾ ਸੇਵਾਮੁਕਤ ਐਸਡੀਓ ਸ਼ਾਮ ਲਾਲ ਹੋਇਆ ਜ਼ਖਮੀ
ਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ
“ਬਾਬਾ ਬੰਦਾ ਸਿੰਘ ਬਹਾਦਰ ਜੀ ਦੀਆਂ ਯਾਦਾਂ ਹਮੇਸ਼ਾ ਸਾਡੇ ਦਿਲਾਂ ਵਿੱਚ ਰਹਿਣਗੀਆਂ”
ਸਹਿਣਾ ਨਹਿਰ ਨੇੜਿਓਂ ਮਿਲੀ ਭੇਦ ਭਰੇ ਹਾਲਾਤਾਂ 'ਚ ਵਿਅਕਤੀ ਦੀ ਲਾਸ਼
ਮ੍ਰਿਤਕ ਦੀ ਪਛਾਣ ਮੱਘਰ ਸਿੰਘ (40) ਦੇ ਰੂਪ 'ਚ ਹੋਈ