Punjab
5 ਸਾਲ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਸੜਕ ਹਾਦਸੇ ਵਿਚ ਹੋਈ ਮੌਤ
PR ਹੋਣ ਦੀ ਖੁਸ਼ਖਬਰੀ ਦਿੰਦਿਆਂ ਮਾਪਿਆਂ ਨੂੰ ਕਿਹਾ ਸੀ, ''ਜਲਦ ਆਵੇਗਾ ਪਿੰਡ''
ਅੱਖਾਂ ਦੀ ਰੋਸ਼ਨੀ ਲਈ ਫ਼ਾਇਦੇਮੰਦ ਹੁੰਦਾ ਹੈ ਗੁਲਾਬ ਜਲ
ਝੁਰੜੀਆਂ ਘੱਟ ਕਰਨ ਵਿਚ ਵੀ ਗੁਲਾਬ ਜਲ ਮਦਦਗਾਰ ਹੈ।
ਸਿਹਤ ਲਈ ਲਾਭਦਾਇਕ ਹੈ ਸੋਇਆਬੀਨ ਦਾ ਸੇਵਨ
ਇਕ ਕੱਪ ਸੋਇਆਬੀਨ ਵਿਚ ਲਗਭਗ 9 ਮਿਲੀਗ੍ਰਾਮ ਆਇਰਨ ਹੁੰਦਾ ਹੈ
ਅੱਜ ਦਾ ਹੁਕਮਨਾਮਾ (25 ਅਕਤੂਬਰ 2023)
ਸੋਰਠਿ ਮਹਲਾ ੫ ॥
ਸਾਬਕਾ SGPC ਮੈਂਬਰ ਅਤੇ ਅਕਾਲੀ ਆਗੂ ਮੱਖਣ ਸਿੰਘ ਨੰਗਲ ਦਾ ਦੇਹਾਂਤ
ਲੰਬੀ ਬੀਮਾਰੀ ਦੇ ਚਲਦਿਆਂ 71 ਸਾਲ ਦੀ ਉਮਰ ਵਿਚ ਲਏ ਆਖਰੀ ਸਾਹ
ਮੁੱਖ ਮੰਤਰੀ ਵੱਲੋਂ ਦੁਸਹਿਰੇ ਮੌਕੇ ਲੋਕਾਂ ਨੂੰ ਅਪੀਲ; ਸੂਬੇ ਵਿੱਚੋਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਦਾ ਸੰਕਲਪ ਲਉ
ਹੁਸ਼ਿਆਰਪੁਰ ਵਿੱਚ ਦੁਸਹਿਰਾ ਪ੍ਰੋਗਰਾਮ ਵਿੱਚ 1.5 ਲੱਖ ਲੋਕਾਂ ਨੇ ਕੀਤੀ ਸ਼ਿਰਕਤ
ਮੁੱਖ ਮੰਤਰੀ ਵਲੋਂ ਲੋਕਾਂ ਨੂੰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਸੁਹਿਰਦਤਾ ਨਾਲ ਕੰਮ ਕਰਨ ਦਾ ਸੱਦਾ
ਕਿਹਾ, ਪੰਜਾਬ ਦੀ ਜਰਖੇਜ਼ ਧਰਤੀ 'ਤੇ ਕੁਝ ਵੀ ਉੱਗ ਸਕਦਾ ਪਰ ਨਫ਼ਰਤ ਦਾ ਬੀਜ ਨਹੀਂ ਫੁੱਟੇਗਾ
ਦੁਸਹਿਰੇ ਮੌਕੇ ਪੰਜਾਬ ਸਰਕਾਰ ਨੇ ਕੀਤੇ ਵੱਡੇ ਪੱਧਰ ’ਤੇ ਤਬਾਦਲੇ
ਮਾਨ ਸਰਕਾਰ ਨੇ ਕੀਤੇ 50 PCS ਅਧਿਕਾਰੀਆਂ ਦੇ ਤਬਾਦਲੇ
ਚਾਹ ਬਣਾਉਣ ਲੱਗੀ ਮਾਂ ਤਾਂ ਫਟਿਆ ਗੈਸ ਸਿਲੰਡਰ; ਮਾਂ-ਪੁੱਤਰ ਝੁਲਸੇ
ਘਰ ਵਿਚ ਪਿਆ ਸਾਮਾਨ ਵੀ ਸੜ ਕੇ ਸੁਆਹ ਹੋ ਗਿਆ
ਲੁਧਿਆਣਾ ਵਿਚ ਤੇਜ਼ ਰਫ਼ਤਾਰ ਫਾਰਚੂਨਰ ਕਾਰ ਪਲਟੀ; 3 ਨੌਜਵਾਨ ਹੋਏ ਜ਼ਖ਼ਮੀ
ਜ਼ਖਮੀਆਂ ਦੀ ਅਜੇ ਤਕ ਪਛਾਣ ਨਹੀਂ ਹੋ ਸਕੀ ਹੈ।