Punjab
Amritsar News : ਅੰਮ੍ਰਿਤਸਰ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ’ਤੇ ਬੋਲੇ ਭਾਜਪਾ ਨੇਤਾ ਤਰੁਣ ਚੁੱਘ
Amritsar News : ਕਿਹਾ -ਸ਼ਰਾਬ ਮਾਫੀਆ ਨੂੰ ਕਿਸੇ ਦਾ ਡਰ ਹੀ ਨਹੀਂ ਹੈ, ਇਸ ’ਤੇ CBI ਜਾਂਚ ਅਤੇ ਦੋਸ਼ੀਆਂ ’ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ
Amritsar News: ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ; ਮਿਊਂਸੀਪਲ ਕਮਿਸ਼ਨਰ ਅੰਮ੍ਰਿਤਸਰ ਨੂੰ ਜਾਰੀ ਕੀਤਾ ਸ਼ੋਅ-ਕਾਜ ਨੋਟਿਸ
ਮੰਤਰੀ ਡਾ. ਰਵਜੋਤ ਸਿੰਘ ਨੇ ਕੀਤੀ ਕਾਰਵਾਈ; 24 ਘੰਟਿਆਂ ‘ਚ ਜਵਾਬ ਦੇਣ ਦੀ ਦਿੱਤੀ ਹਦਾਇਤ
Amritsar News : ਅੰਮ੍ਰਿਤਸਰ ਵਿੱਚ ਤੁਰਕੀ ਅਧਾਰਿਤ ਤਸਕਰ ਵੱਲੋਂ ਸਮਰਥਿਤ ਨਾਰਕੋ-ਹਵਾਲਾ ਕਾਰਟੈਲ ਦਾ ਪਰਦਾਫਾਸ਼
Amritsar News : 1.06 ਕਰੋੜ ਰੁਪਏ ਦੀ ਡਰੱਗ ਮਨੀ ਤੇ 1.10 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ
Amritsar News : ਅੰਮ੍ਰਿਤਸਰ ’ਚ ਭਲਕੇ ਸਕੂਲ,ਕਾਲਜ ਅਤੇ ਹੋਰ ਵਿਦਿਅਕ ਅਦਾਰੇ ਰਹਿਣਗੇ ਬੰਦ
Amritsar News : DC ਸਾਕਸ਼ੀ ਸ਼ਾਹਨੀ ਨੇ ਜਾਰੀ ਕੀਤੇ ਆਦੇਸ਼
Punjab News : ਸੰਸਦ ਮੈਂਬਰ ਗੁਰਜੀਤ ਔਜਲਾ ਨੇ ਪੀਐਮ ਮੋਦੀ ਨੂੰ ਲਿਖਿਆ ਪੱਤਰ
Punjab News : ‘‘ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵੀ ਅੱਤਵਾਦ ਦਾ ਹਿੱਸਾ, ਇਸਨੂੰ ਤੁਰੰਤ ਰੋਕਣ ਲਈ ਕੀਤੇ ਜਾਣ ਯਤਨ ’’
Punjab News : ਆਪ ਸਰਕਾਰ ਦਾ ਕਰਾਰਾ ਵਾਰ: 1,549 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ ਦਾ ਕੀਤਾ ਪਰਦਾਫਾਸ਼: ਹਰਪਾਲ ਚੀਮਾ
Punjab News : ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਹੋਏ ਬੇਨਿਕਬ : ਕਰ ਚੋਰੀ ਕਰਨ ਵਾਲਿਆਂ ਨੂੰ ਦਿੰਦੇ ਸੀ ਪਨਾਹ: ਹਰਪਾਲ ਚੀਮਾ
Health Department Punjab: ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਪੰਜਾਬ ਚ 1,000 ਹੋਰ ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ: ਡਾ. ਬਲਬੀਰ ਸਿੰਘ
ਸਿਹਤ ਮੰਤਰੀ ਨੇ ਡੇਰਾਬੱਸੀ, ਲਾਲੜੂ ਅਤੇ ਜ਼ੀਰਕਪੁਰ ਹਸਪਤਾਲਾਂ ਦਾ ਅਚਨਚੇਤ ਨਿਰੀਖਣ ਕੀਤਾ
BBMB News: ਪੰਜਾਬ ਸਰਕਾਰ ਨੇ ਭਾਖੜਾ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਦੇ ਹਾਈ ਕੋਰਟ ਦੇ ਹੁਕਮ ਨੂੰ ਦਿੱਤੀ ਚੁਣੌਤੀ
ਇੰਡੈਂਟ (ਪਾਣੀ ਦੀ ਮੰਗ) ਦਾ ਜ਼ਿਕਰ ਕੀਤਾ ਗਿਆ ਸੀ ਪਰ ਇਹ ਤੱਥ ਕਿ ਹਰਿਆਣਾ ਸਰਕਾਰ ਨੇ ਖੁਦ ਮਾਮਲਾ ਕੇਂਦਰ ਸਰਕਾਰ ਨੂੰ ਭੇਜਣ ਦੀ ਮੰਗ ਕੀਤੀ ਸੀ
Ferozepur News : ਫਿਰੋਜ਼ਪੁਰ ’ਚ ਭਲਕੇ ਖੁੱਲ੍ਹਣਗੇ ਸਕੂਲ
Ferozepur News : ਬੀਤੀ ਰਾਤ ਸਰਹੱਦਾਂ ’ਤੇ ਸ਼ਾਤੀ ਰਹਿਣ ਮਗਰੋਂ DC ਨੇ ਦਿੱਤੇ ਹੁਕਮ
khanna News : ਫਿਰੌਤੀ ਮੰਗਣ ਤੇ ਜਾਨੋਂ ਧਮਕੀ ਦੇਣ ਵਾਲੇ ਮਾਮਲੇ ’ਚ ਯੂਟਿਊਬਰ ਗ੍ਰਿਫ਼ਤਾਰ
khanna News : YouTube ਤੋਂ ਪੈਸੇ ਆਉਣੇ ਬੰਦ ਹੋਏ ਤਾਂ ਫਿਰੌਤੀਆਂ ਮੰਗਣ ਲੱਗਿਆ Blogger