Punjab
ਨੌਜਵਾਨ ਨੂੰ ਅਵਾਰਾ ਪਸ਼ੂ ਨੇ ਮਾਰੀ ਟੱਕਰ, ਲੱਗੇ 12 ਟਾਂਕੇ
ਸੜਕਾਂ 'ਤੇ ਪਸ਼ੂਆਂ ਦੀ ਗਿਣਤੀ ਵਧਣ ਕਾਰਨ ਹਾਦਸਿਆਂ ਵਿਚ ਰਿਹਾ ਹੈ ਵਾਧਾ
ਵਾਹਿਦ-ਸੰਧਰ ਸ਼ੂਗਰ ਮਿੱਲ ਦੇ ਮਾਲਕਾਂ ’ਚੋਂ ਇਕ ਅਕਾਲੀ ਆਗੂ ਜਰਨੈਲ ਸਿੰਘ ਵਾਹਿਦ ਪਤਨੀ ਅਤੇ ਪੁੱਤਰ ਸਣੇ ਗ੍ਰਿਫ਼ਤਾਰ
ਸ਼ੂਗਰ ਮਿੱਲ ਫਗਵਾੜਾ ਦੀ ਸਰਕਾਰੀ ਜ਼ਮੀਨ ਦੀ ਦੁਰਵਰਤੋਂ ਕਰਨ ਅਤੇ ਸੂਬਾ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਦੇ ਲੱਗੇ ਦੋਸ਼
ਲੁਧਿਆਣਾ ਵਿਚ ਇਨਸਾਨੀਅਤ ਸ਼ਰਮਸਾਰ, ਮਤਰੇਏ ਪਿਓ ਨੇ ਆਪਣੀ ਹੀ ਧੀ ਨਾਲ ਕੀਤਾ ਬਲਾਤਕਾਰ
ਪਤਨੀ ਵਲੋਂ ਰੋਕੇ ਜਾਣ 'ਤੇ ਦਿਤੀਆਂ ਜਾਨੋਂ ਮਾਰਨ ਦੀਆਂ ਧਮਕੀਆਂ
ਖਰੜ 'ਚ ਪੁਲਿਸ ਮੁਲਾਜ਼ਮਾਂ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਸੁਸਾਈਡ ਨੋਟ ਵਿਚ ਖੋਲੋ ਰਾਜ਼
ਰਿਸ਼ਤਿਆਂ ਨਾਲੋਂ ਜ਼ਿਆਦਾ ਪਿਆਰੀ ਹੋਈ ਜ਼ਮੀਨ, ਧੀ ਨੇ ਪਿਓ ਤੋਂ ਧੋਖੇ ਨਾਲ ਹੜੱਪੀ 7 ਕਿੱਲੇ ਜ਼ਮੀਨ ਤੇ ਘਰ
ਬਜ਼ੁਰਗ ਬਾਪ ਨੇ ਕੀਤੀ ਖ਼ੁਦਕੁਸ਼ੀ
ਜ਼ਮਾਨਤ 'ਤੇ ਬਾਹਰ ਆਏ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਅਕਾਸ਼ਦੀਪ ਸਿੰਘ ਵਜੋਂ ਹੋਈ ਮ੍ਰਿਤਕ ਦੀ ਪਹਿਚਾਣ
ਪੰਜਾਬ 'ਚ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦਾ ਅੱਜ ਤੀਜਾ ਦਿਨ, 203 ਟਰੇਨਾਂ ਪ੍ਰਭਾਵਿਤ, 136 ਰੱਦ
ਯਾਤਰੀਆਂ ਨੂੰ ਆ ਰਹੀਆਂ ਕਈ ਮੁਸ਼ਕਿਲਾਂ
ਸ਼ੂਗਰ ਦੇ ਮਰੀਜ਼ ਭੁੱਲ ਕੇ ਵੀ ਨਾ ਖਾਣ ਇਹ ਸਬਜ਼ੀਆਂ, ਘੇਰ ਸਕਦੀਆਂ ਹਨ ਕਈ ਬੀਮਾਰੀਆਂ
ਮਾਹਰਾਂ ਅਨੁਸਾਰ ਸ਼ੂਗਰ ਵਿਚ ਸਬਜ਼ੀਆਂ ਦੇ ਜੂਸ ਦਾ ਸੇਵਨ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
ਸਿਹਤ ਲਈ ਬਹੁਤ ਗੁਣਕਾਰੀ ਹੈ ਮੂਲੀ
ਮੂਲੀ ਵਿਚ ਮੌਜੂਦ ਪੌਸ਼ਕ ਤੱਤਾਂ ਕਾਰਨ ਇਸ ਨੂੰ ਕੁਦਰਤੀ ਕਲੀਂਜ਼ਰ ਕਿਹਾ ਜਾਂਦਾ ਹੈ।