Punjab
ਪਾਕਿਸਤਾਨ ਭਾਈ ਗਜਿੰਦਰ ਸਿੰਘ ਨੂੰ ਰਾਜਨੀਤਕ ਸ਼ਰਨ ਦੇਵੇ : ਦਲ ਖ਼ਾਲਸਾ
ਰਾਅ ਏਜੰਸੀ ਦਾ ਪਰਦਾਫ਼ਾਸ਼ ਕਰਨ ਲਈ ਕੈਨੇਡਾ ਦਾ ਧਨਵਾਦ : ਹਰਪਾਲ ਸਿੰਘ
ਸ੍ਰੀ ਗੋਇੰਦਵਾਲ ਸਾਹਿਬ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੋੜ ਮੇਲੇ ਵਿਚ ਹਾਜ਼ਰੀ ਭਰਨ ਲਈ ਉਚੇਚੇ ਤੌਰ ’ਤੇ ਪਹੁੰਚੇ|
ਸੜਕ ਹਾਦਸੇ ’ਚ ਜੀਜੇ ਤੇ ਸਾਲੇ ਦੀ ਮੌਤ
ਸੜਕ ਕਿਨਾਰੇ ਡਿੱਗੇ ਦਰੱਖਤ ਨਾਲ ਟਕਰਾਇਆ ਮੋਟਰਸਾਈਕਲ
ਆਂਗਨਵਾੜੀ ਵਰਕਰਾਂ ਦਾ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਅਹਿਮ ਯੋਗਦਾਨ : ਡਾ. ਬਲਜੀਤ ਕੌਰ
ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜ ਹਜ਼ਾਰ ਆਂਗਨਵਾੜੀ ਵਰਕਰਾਂ ਦੀ ਭਰਤੀ ਮੈਰਿਟ ਦੇ ਆਧਾਰ ਤੇ ਹੋਈ
ਪੰਜਾਬ ਕਾਂਗਰਸ ਆਗੂਆਂ ਨੂੰ ਫਾਜ਼ਿਲਕਾ 'ਚ ਸੁਖਪਾਲ ਸਿੰਘ ਖਹਿਰਾ ਨੂੰ ਮਿਲਣ ਤੋਂ ਰੋਕਿਆ
ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣ ਲਈ ਕੀਤੀ ਜਾ ਰਹੀ ਪੁਲਿਸ ਬਲ ਦੀ ਦੁਰਵਰਤੋਂ: ਰਾਜਾ ਵੜਿੰਗ
ਕੈਬਨਿਟ ਮੰਤਰੀ ਜੌੜਾਮਾਜਰਾ ਵੱਲੋਂ ਪਟਿਆਲਾ ‘ਚ 2 ਅਕਤੂਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆ ਦਾ ਜਾਇਜਾ
ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸਿਹਤ ਖੇਤਰ ‘ਚ ਪੰਜਾਬ ਬਣੇਗਾ ਮੋਹਰੀ ਸੂਬਾ
ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਜੰਡਿਆਲਾ ਗੁਰੂ ਦੇ ਨੌਜਵਾਨ ਦੀ ਦੇਹ ਭਾਰਤ ਪਹੁੰਚੀ
ਦੋ ਬੱਚਿਆਂ ਦੇ ਪਿਤਾ ਦੀ ਦੁਬਈ 'ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
ਕਿਸਾਨਾਂ ਨੇ ਚੰਡੀਗੜ੍ਹ-ਅੰਬਾਲਾ ਨੈਸ਼ਨਲ ਹਾਈਵੇਅ ’ਤੇ ਲਗਾਇਆ ਧਰਨਾ, ਲੱਗਿਆ ਕਈ ਕਿਲੋਮੀਟਰ ਦਾ ਜਾਮ
90 ਤੋਂ ਵੱਧ ਟਰੇਨਾਂ ਪ੍ਰਭਾਵਤ
ਅਬੋਹਰ 'ਚ 25 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ
25 ਸਾਲਾ ਪ੍ਰਦੀਪ ਵਜੋਂ ਹੋਈ ਮ੍ਰਿਤਕ ਦੀ ਪਹਿਚਾਣ
ਕਪੂਰਥਲਾ 'ਚ 2 ਬੱਚਿਆਂ ਦੀ ਮਾਂ ਨੇ ਨਿਗਲਿਆ ਜ਼ਹਿਰ, ਹਸਪਤਾਲ 'ਚ ਮੌਤ
ਲਾਸ਼ ਛੱਡ ਕੇ ਹਸਪਤਾਲ 'ਚੋਂ ਭੱਜਿਆ ਪਤੀ ਅਤੇ ਸਹੁਰਾ