Punjab
ਡੇਰਾਬੱਸੀ ਤਹਿਸੀਲ ’ਚ ਜਾਅਲੀ NOC ਨਾਲ ਰਜਿਸਟਰੀ ਹੋਣ ਦਾ ਮਾਮਲਾ; ਪਹਿਲੇ ਪੜਾਅ ’ਚ 150 ਤੋਂ ਵੱਧ NOCs ਜਾਅਲੀ
ਜਾਅਲੀ ਨਕਸ਼ਿਆਂ ਨਾਲ ਸੈਂਕੜੇ ਰਜਿਸਟਰੀਆਂ ਹੋਣ ਦਾ ਵੀ ਹੋ ਸਕਦਾ ਹੈ ਪਰਦਾਫਾਸ਼!
ਬਾਬਾ ਫਰੀਦ ਲਾਅ ਕਾਲਜ ਦੀ ਵਿਦਿਆਰਥਣ ਨੇ ਪੱਖੇ ਨਾਲ ਫਾਹਾ ਲੈ ਕੇ ਕੀਤੀ ਖੁਦਕੁਸ਼ੀ
ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਸ਼ੁਰੂ ਕੀਤੀ ਜਾਂਚ
ਵਕੀਲ ’ਤੇ ਤਸ਼ੱਦਦ ਕਰਨ ਦਾ ਮਾਮਲਾ: SP ਰਮਨਦੀਪ ਭੁੱਲਰ ਅਤੇ CIA ਇੰਚਾਰਜ ਸਣੇ 6 ਪੁਲਿਸ ਮੁਲਾਜ਼ਮਾਂ ਵਿਰੁਧ FIR
ਇਸ ਮਾਮਲੇ ਦੇ ਚਲਦਿਆਂ ਪੰਜਾਬ-ਹਰਿਆਣਾ ਬਾਰ ਕੌਂਸਲ ਨੇ ਅਣਮਿੱਥੇ ਸਮੇਂ ਲਈ ਕੰਮ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ।
ਸਿੰਘ ਸਭਾ ਲਹਿਰ ਦੇ 150ਵੇਂ ਵਰ੍ਹੇ ਮੌਕੇ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਚੌਂਤਾ ਕਲਾਂ ਵਿਖੇ ਧਰਮ ਪ੍ਰਚਾਰ ’ਤੇ ਹੋਈ ਵਿਚਾਰ ਗੋਸ਼
ਸਿੰਘ ਸਭਾ ਲਹਿਰ ਦੇ 150ਵੇਂ ਵਰ੍ਹੇ ਦੇ ਸਬੰਧ ਵਿਚ ਅਕਤੂਬਰ 2022 ਤੋਂ ਪੰਜਾਬ ਅਤੇ ਵੱਖ ਵੱਖ ਸੂਬਿਆਂ ਵਿਚ ਪ੍ਰਚਾਰ-ਪ੍ਰਸਾਰ ਕੀਤਾ ਜਾ ਰਿਹਾ ਹੈ|
ਭਾਰਤ-ਕੈਨੇਡਾ ਮਾਮਲੇ ’ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪਾਸ ਕੀਤਾ ਇਕ ਵਿਸ਼ੇਸ਼ ਮਤਾ
ਕਿਹਾ; ਕਿਸੇ ਵੀ ਦੇਸ਼ ਦੀ ਸੰਸਦ ਅੰਦਰ ਪ੍ਰਧਾਨ ਮੰਤਰੀ ਦਾ ਬਿਆਨ ਆਮ ਨਹੀਂ ਸਮਝਿਆ ਜਾਂਦਾ
ਨਸ਼ਾਖੋਰੀ ਪ੍ਰਤੀ ਸਰਕਾਰ ਦੀ ਲਾਪਰਵਾਹੀ ਨੇ ਸਥਿਤੀ ਹੋਰ ਵਿਗਾੜ ਦਿਤੀ: ਰਾਜਾ ਵੜਿੰਗ
ਕਿਹਾ, ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਸੀਂ ਕੁੱਝ ਵੀ ਕਰਾਂਗੇ
ਪੰਜਾਬ ਦੇ ਵਪਾਰੀਆਂ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਮੋਗਾ ਦੀ ਦਾਣਾ ਮੰਡੀ ਵਿਚ ਕੀਤੀ ਵਿਸ਼ਾਲ ਰੋਸ ਰੈਲੀ
ਰੈਲੀ ਵਿਚ ਪੰਜਾਬ ਭਰ ਤੋਂ ਆੜ੍ਹਤੀਆਂ ਅਤੇ ਮਜ਼ਦੂਰਾਂ ਨੇ ਕੀਤੀ ਸ਼ਮੂਲੀਅਤ
ਲੁਧਿਆਣਾ ਦੇ ਹਲਕਾ ਸਾਹਨੇਵਾਲ ਵਿਚ 25 ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਨੇ ਫੜਿਆ ‘ਆਪ’ ਦਾ ਪੱਲਾ
ਕੈਬਨਿਟ ਮੰਤਰੀ ਲਾਲਜੀਤ ਭੁੱਲਰ ਅਤੇ ਕੁਲਦੀਪ ਸਿੰਘ ਧਾਲੀਵਾਲ ਨੇ ਕਰਵਾਇਆ ਸ਼ਾਮਲ
ਪੰਜਾਬੀ ਨੇ ਬੇਕਸੂਰ ਹੋਣ ਦੇ ਬਾਵਜੂਦ ਮਨੀਲਾ ’ਚ ਕੱਟੀ 5 ਸਾਲ ਦੀ ਜੇਲ; 15 ਦਿਨ ਲਈ ਗਿਆ ਸੀ ਵਿਦੇਸ਼
ਭਾਸ਼ਾ ਦੀ ਜਾਣਕਾਰੀ ਨਾ ਹੋਣ ਕਾਰਨ ਅਣਜਾਣੇ ’ਚ ਕਬੂਲਿਆ ਕਿਸੇ ਹੋਰ ਦਾ ਜੁਰਮ
CM ਭਗਵੰਤ ਮਾਨ ਦੇ ਮੀਡੀਆ ਸਲਾਹਕਾਰ ਦੀ ਕਾਰ ਹਾਦਸਾਗ੍ਰਸਤ
ਟਰੱਕ ਨੇ ਸਾਹਮਣੇ ਤੋਂ ਮਾਰੀ ਟੱਕਰ, ਵਾਲ-ਵਾਲ ਬਚੇ ਬਲਤੇਜ ਪੰਨੂ