Punjab
ਅੱਜ ਦਾ ਹੁਕਮਨਾਮਾ (24 ਸਤੰਬਰ 2023)
ਸੋਰਠਿ ਮਹਲਾ ੫ ॥
ਬਾਬਾ ਫ਼ਰੀਦ ਜੀ ਦੇ 850ਵੇਂ ਆਗਮਨ ਪੁਰਬ ਮੌਕੇ ਨਗਰ ਕੀਰਤਨ ਸਜਾਇਆ
ਸਪੀਕਰ ਸੰਧਵਾਂ ਨੇ ਨਗਰ ਕੀਰਤਨ ’ਚ ਸ਼ਾਮਲ ਹੋ ਕੇ ਸੰਗਤਾਂ ਨੂੰ ਦਿਤੀ ਵਧਾਈ
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ੍ਰੀ ਡੇਹਰਾ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਭਰਵਾਂ ਸਵਾਗਤ
ਬਾਬੇ ਨਾਨਕ ਦੇ ਵਿਆਹ ਪੁਰਬ ਸਮਾਗਮ ਦੀ ਸਫ਼ਲ ਸਮਾਪਤੀ
ਦੋ ਲੜਕੀਆਂ ਦੇ ਅਨੰਦ ਕਾਰਜ ਕਰਵਾਉਣ ਵਾਲੇ ਗ੍ਰੰਥੀ, ਰਾਗੀ ਜਥੇ ਤੇ ਗੁਰਦੁਆਰਾ ਕਮੇਟੀ ’ਤੇ ਅਕਾਲ ਤਖ਼ਤ ਨੇ ਲਾਈ ਰੋਕ
ਦੋ ਲੜਕੀਆਂ ਦੇ ਅਨੰਦ ਕਾਰਜ ਕਰਵਾਉਣ ਵਾਲੇ ਗ੍ਰੰਥੀ, ਰਾਗੀ ਜਥੇ ਤੇ ਗੁਰਦੁਆਰਾ ਕਮੇਟੀ ’ਤੇ ਅਕਾਲ ਤਖ਼ਤ ਨੇ ਲਾਈ ਰੋਕ
ਇੰਗਲੈਂਡ 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਹੋਈ ਮੌਤ
ਮ੍ਰਿਤਕ ਪਿਛਲੇ 6 ਸਾਲਾਂ ਤੋਂ ਰਹਿ ਸੀ ਵਿਦੇਸ਼
ਹੁਸ਼ਿਆਰਪੁਰ ਦੇ ਰਿਟਾਇਰਡ ਇੰਸਪੈਕਟਰ ਦੇ ਪੁੱਤ ਨੂੰ ਨਸ਼ੀਲੇ ਪਦਾਰਥਾਂ ਸਮੇਤ ਕੀਤਾ ਗ੍ਰਿਫ਼ਤਾਰ
ਪੁਲਿਸ ਨੇ ਮੁਲਜ਼ਮ ਕੋਲੋਂ ਪਿਸਤੌਲ ਵੀ ਕੀਤਾ ਬਰਾਮਦ
ਲੁਧਿਆਣਾ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਕੁੱਤਿਆਂ ਨੇ ਨੋਚ-ਨੋਚ ਖਾਧਾ ਨਵਜੰਮਿਆ ਬੱਚਾ
ਪੁਲਿਸ ਨੇ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ
ਦੋ ਲੜਕੀਆਂ ਦੇ ਅਨੰਦ ਕਾਰਜ ਕਰਵਾਉਣ ਵਾਲੇ ਗ੍ਰੰਥੀ, ਰਾਗੀ ਜਥੇ ਤੇ ਗੁਰਦੁਆਰਾ ਕਮੇਟੀ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਾਈ ਰੋਕ
ਦੋ ਲੜਕੀਆਂ ਦਾ ਵਿਆਹ ਸਿੱਖ ਰਹਿਤ ਮਰਿਆਦਾ ਦੇ ਉਲਟ: ਜਥੇਦਾਰ ਗਿਆਨੀ ਰਘਬੀਰ ਸਿੰਘ
ਸ਼ੇਖ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਗੁਰਦੁਆਰਾ ਟਿੱਲਾ ਬਾਬਾ ਫਰੀਦ ਜੀ ਤੋਂ ਨਗਰ ਕੀਰਤਨ ਹੋਇਆ ਆਰੰਭ
ਵੱਡੀ ਗਿਣਤੀ ਵਿਚ ਸੰਗਤ ਹੋ ਰਹੀ ਨਸਮਸਤਕ
ਜਲੰਧਰ 'ਚ ਗਰਮਖਿਆਲੀ ਹਰਦੀਪ ਨਿੱਝਰ ਦੇ ਘਰ 'ਤੇ ਲਗਾਇਆ ਨੋਟਿਸ, ਜਾਇਦਾਦ ਹੋਵੇਗੀ ਸੀਲ
ਸੂਬਾ-ਕੇਂਦਰੀ ਏਜੰਸੀਆਂ ਦੀ ਮੀਟਿੰਗ ਤੋਂ ਬਾਅਦ ਹੋਈ ਕਾਰਵਾਈ