Punjab
ਕੋਟਕਪੂਰਾ ਗੋਲੀਕਾਂਡ : ਟੀ.ਵੀ. ਚੈਨਲਾਂ ਦੀਆਂ ਸੁਰਖ਼ੀਆਂ ਨੂੰ ਪੀੜਤ ਅਜੀਤ ਸਿੰਘ ਨੇ ਦਸਿਆ ਸੋਚੀ ਸਮਝੀ ਸਾਜ਼ਸ਼
ਪੁਛਿਆ, ਪੁਲਿਸ ਤੋਂ ਰਾਈਫ਼ਲਾਂ ਖੋਹਣ ਦੀ ਕਿੱਥੇ ਗਈ ਸੀ.ਸੀ.ਟੀ.ਵੀ. ਫ਼ੁਟੇਜ?
ਅੱਜ ਦਾ ਹੁਕਮਨਾਮਾ (17 ਸਤੰਬਰ 2023)
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ
ਤੇਜ਼ ਰਫ਼ਤਾਰ ਬਲੈਰੋ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਦਰੜਿਆ; ਮੌਕੇ ’ਤੇ ਮੌਤ
ਡਰਾਈਵਰ ਹੋਇਆ ਫਰਾਰ
ਬੱਚਿਆਂ ਨੂੰ ਪੜ੍ਹਾਈ ਪ੍ਰਤੀ ਉਤਸ਼ਾਹਤ ਕਰਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਵਿਸ਼ੇਸ਼ ਉਪਰਾਲਾ
4 ਸਾਲਾ ਬੱਚੇ ਨੂੰ ਇਕ ਦਿਨ ਲਈ ਜ਼ਿਲ੍ਹਾ ਸਿੱਖਿਆ ਅਫਸਰ ਦੀ ਕੁਰਸੀ ’ਤੇ ਬਿਠਾਇਆ
ਕੋਟਕਪੂਰਾ ਗੋਲੀਕਾਂਡ ਮਾਮਲਾ: SIT ਵਲੋਂ ਪੇਸ਼ ਚਲਾਨ 'ਚ ਖ਼ੁਲਾਸਾ, ਅਜੀਤ ਸਿੰਘ ’ਤੇ ਚੱਲੀ ਗੋਲੀ ਪ੍ਰਦਰਸ਼ਨਕਾਰੀਆਂ ਵਲੋਂ ਚਲਾਏ ਜਾਣ ਦਾ ਖਦਸ਼ਾ!
ਵਕੀਲ ਦਾ ਦਾਅਵਾ, ਪ੍ਰਦਰਸ਼ਨਕਾਰੀਆਂ ਨੇ ਪੁਲਿਸ ਮੁਲਾਜ਼ਮਾਂ ਕੋਲੋਂ ਖੋਹੀਆਂ ਸੀ ਦੋ ਐਸ.ਐਲ.ਆਰਜ਼.
ਬਰਨਾਲਾ 'ਚ 17 ਸਾਲਾ ਨਾਬਾਲਗ ਨਾਲ ਸਮੂਹਿਕ ਬਲਾਤਕਾਰ, ਕੁੱਟਮਾਰ ਕਰਨ ਤੋਂ ਬਾਅਦ ਬਣਾਈ ਅਸ਼ਲੀਲ ਵੀਡੀਓ
ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਬਾਲ ਕੀਤੀ ਸ਼ੁਰੂ
ਅੰਮ੍ਰਿਤਸਰ 'ਚ ਮਕਾਨ ਦੀ ਛੱਤ ਡਿੱਗਣ ਨਾਲ ਵਿਅਕਤੀ ਦੀ ਦਰਦਨਾਕ ਮੌਤ
ਮੀਂਹ ਪੈਣ ਕਾਰਨ ਵਾਪਰਿਆ ਹਾਦਸਾ
ਤੇਜ਼ ਰਫ਼ਤਾਰ ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ: ਨੌਜਵਾਨ ਦੀ ਮੌਤ, ਮੁਲਜ਼ਮ ਫਰਾਰ
ਪੁਲਿਸ ਨੇ ਮ੍ਰਿਤਕ ਦੇ ਭਰਾ ਦੀ ਸ਼ਿਕਾਇਤ ’ਤੇ ਟਰੈਕਟਰ ਚਾਲਕ ਵਿਰੁਧ ਕੇਸ ਦਰਜ ਕਰ ਲਿਆ ਹੈ।
ਅਟਾਰੀ ਵਾਹਗਾ ਸਰਹੱਦ ’ਤੇ ਰੀਟਰੀਟ ਸੈਰਮਨੀ ਦਾ ਸਮਾਂ ਬਦਲਿਆ
ਹੁਣ ਸ਼ਾਮ 5.30 ਤੋਂ ਸ਼ਾਮ 6.15 ਵਜੇ ਤਕ ਹੋਵੇਗੀ ਰੀਟਰੀਟ ਸੈਰਮਨੀ
ਜਲੰਧਰ 'ਚ ਹੜ੍ਹ ਦੇ ਪਾਣੀ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ
ਮਜਦੂਰੀ ਕਰਕੇ ਪ੍ਰਵਾਰ ਦਾ ਢਿੱਡ ਭਰਦਾ ਸੀ ਮ੍ਰਿਤਕ