Punjab
ਅੰਮ੍ਰਿਤਸਰ ਹਵਾਈ ਅੱਡੇ 'ਤੇ 15.74 ਲੱਖ ਰੁਪਏ ਦਾ ਸੋਨਾ ਬਰਾਮਦ
ਕਸਟਮ ਵਿਭਾਗ ਨੇ ਦੁਬਈ ਤੋਂ ਆਏ ਇਕ ਯਾਤਰੀ ਤੋਂ ਚੈਕਿੰਗ ਦੌਰਾਨ ਬਰਾਮਦ ਕੀਤਾ ਸੋਨਾ
ਪੰਜਾਬੀ ਨੌਜਵਾਨ ਦੀ ਦੁਬਈ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ
ਰੋਜ਼ੀ ਰੋਟੀ ਲਈ ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼
ਨਕੋਦਰ ਮੱਥਾ ਟੇਕਣ ਜਾ ਰਹੇ 4 ਲੋਕਾਂ ਦੀ ਸੜਕ ਹਾਦਸੇ ਵਿਚ ਹੋਈ ਮੌਤ
ਤੇਜ਼ ਰਫ਼ਕਾਰ ਕਾਰ ਦੇ ਇੱਟਾਂ ਦੀ ਭਰੀ ਟਰਾਲੀ ਨਾਲ ਟਕਰਾਉਣ ਕਾਰਨ ਵਾਪਰਿਆ ਹਾਦਸਾ
‘ਯਾਰੀਆਂ 2’ ਫ਼ਿਲਮ ਦੀ ਟੀਮ ਵਿਰੁਧ ਅੰਮ੍ਰਿਤਸਰ ਵਿਚ ਦੂਜੀ FIR ਦਰਜ
SGPC ਵਲੋਂ ਧਾਰਾ 295-ਏ ਤਹਿਤ ਕਾਰਵਾਈ ਦੀ ਕੀਤੀ ਗਈ ਮੰਗ
ਅੰਮ੍ਰਿਤਸਰ: ਰੱਖੜੀ ਵਾਲੇ ਦਿਨ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
ਰੱਖੜੀ ਬਨਵਾਉਣ ਤੋਂ ਬਾਅਦ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ
ਅਜਨਾਲਾ 'ਚ ਕਾਂਗਰਸੀ ਸਰਪੰਚ ਦੇ ਭਤੀਜੇ ਨੂੰ ਮਾਰੀਆਂ ਗੋਲੀਆਂ
ਗੰਭੀਰ ਰੂਪ ਵਿਚ ਹਸਪਤਾਲ ਚ ਕਰਵਾਇਆ ਭਰਤੀ
ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦਾ ਮੇਲਾ ਵੇਖਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਮਾਮੂਲੀ ਤਕਰਾਰ ਤੋਂ ਬਾਅਦ ਮੁਲਜ਼ਮਾਂ ਨੇ ਦਿਤਾ ਵਾਰਦਾਤ ਨੂੰ ਅੰਜਾਮ
ਕੈਨੇਡਾ 'ਚ ਇਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
ਰੋਜ਼ੀ ਰੋਟੀ ਲਈ ਵਿਦੇਸ਼ ਗਿਆ ਸੀ ਚਾਰ ਭੈਣਾਂ ਦਾ ਇਕਲੌਤਾ ਭਰਾ
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
ਕੁੱਝ ਸਮਾਂ ਪਹਿਲਾਂ ਹੋਇਆ ਸੀ ਵਿਆਹ
ਸਿੱਖਿਆ ਵਿਭਾਗ ਨੇ ਦਾਗੀ ਪ੍ਰਿੰਸੀਪਲ ਨੂੰ ਬਣਾਇਆ ਜਾਂਚ ਅਧਿਕਾਰੀ
ਰਾਮ ਪਾਲ ’ਤੇ ਅਧਿਆਪਕਾਂ ਦੀ ਟ੍ਰੇਨਿੰਗ ਦੌਰਾਨ 16.40 ਲੱਖ ਰੁਪਏ ਦੇ ਜਾਅਲੀ ਬਿੱਲ ਤਿਆਰ ਕਰਨ ਦੇ ਇਲਜ਼ਾਮ