Punjab
ਅੱਜ ਦਾ ਹੁਕਮਨਾਮਾ (28 ਅਗਸਤ 2023)
ਜੈਤਸਰੀ ਮਹਲਾ ੫ ॥
ਕੈਨੇਡਾ 'ਚ ਜ਼ਿੰਦਾ ਸੜਿਆ ਪੰਜਾਬੀ ਨੌਜਵਾਨ, ਟਰੱਕ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਲੱਗੀ ਅੱਗ
ਕੈਨੇਡਾ ਪੁਲਿਸ ਵਿਚ ਭਰਤੀ ਹੋਣ ਸਬੰਧੀ ਅਕੈਡਮੀ ਤੋਂ ਟ੍ਰੇਨਿੰਗ ਲੈ ਕੇ ਵਾਪਸ ਆ ਰਿਹਾ ਸੀ ਮ੍ਰਿਕਤ ਨੌਜਵਾਨ
ਉੱਘੇ ਲੇਖਕ ਤੇ ਪੱਤਰਕਾਰ ਦੇਸ ਰਾਜ ਕਾਲੀ ਦਾ ਹੋਇਆ ਦਿਹਾਂਤ, PGI ‘ਚ ਲਏ ਆਖ਼ਰੀ ਸਾਹ
ਪਿਛਲੇ ਕਰੀਬ ਦੋ ਮਹੀਨੇ ਤੋਂ ਲੀਵਰ ਦੀ ਸਮੱਸਿਆ ਨਾਲ ਜੂਝ ਰਹੇ ਸਨ
ਚੰਦਰਯਾਨ-3 ਦੀ ਟੀਮ ਵਿਚ ਪੰਜਾਬ ਦੇ ਇਨ੍ਹਾਂ ਦੋ ਨੌਜਵਾਨਾਂ ਨੇ ਨਿਭਾਈ ਅਹਿਮ ਭੂਮਿਕਾ, ਪੂਰੇ ਪੰਜਾਬ ਦਾ ਨਾਂ ਕੀਤਾ ਰੌਸ਼ਨ
ਨੌਜਵਾਨਾਂ ਦੇ ਭਵਿੱਖ ਵਿੱਚ ਵੀ ਅਗਲੇ ਪ੍ਰਾਜੈਕਟਾਂ ਦੌਰਾਨ ਇਸੇ ਤਰ੍ਹਾਂ ਯਤਨਸ਼ੀਲ ਰਹਿਣ ਦੀ ਉਮੀਦ
ਮੋਗਾ 'ਚ 37 ਸਾਲਾ ਨੌਜਵਾਨ ਦੀ ਚਿੱਟੇ ਨਾਲ ਹੋਈ ਮੌਤ, ਸਾਲ ਪਹਿਲਾਂ ਵੱਡੇ ਭਰਾ ਦੀ ਵੀ ਚਿੱਟੇ ਨੇ ਲਈ ਸੀ ਜਾਨ
ਪੰਜਾਬ ਵਿਚ ਨਸ਼ੇ ਘਟਣ ਦੀ ਬਜਾਏ ਦਿਨੋ ਦਿਨ ਰਹੇ ਵੱਧ
ਨਾਭਾ ਜੇਲ ਬ੍ਰੇਕ ਦੇ ਮਾਸਟਰਮਾਈਂਡ ਰਮਨਜੀਤ ਰੋਮੀ ਨੂੰ ਲਿਆਂਦਾ ਜਾਵੇਗਾ ਭਾਰਤ
ਹਾਂਗਕਾਂਗ ਅਦਾਲਤ ਨੇ ਗੈਂਗਸਟਰ ਰੋਮੀ ਦੀ ਹਵਾਲਗੀ ਸਬੰਧੀ ਭਾਰਤ ਸਰਕਾਰ ਦੀ ਬੇਨਤੀ ਕੀਤੀ ਮਨਜ਼ੂਰ
ਜੰਡਿਆਲਾ ਗੁਰੂ 'ਚ ਸੈਲੂਨ ਦੀ ਦੁਕਾਨ 'ਤੇ ਬੈਠੇ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਹੱਤਿਆ
ਇਲਾਕੇ ਵਿਚ ਸਹਿਮ ਦਾ ਮਾਹੌਲ
ਹੁਸ਼ਿਆਰਪੁਰ 'ਚ ਬਿਆਸ ਦਰਿਆ ਦੇ ਤੇਜ਼ ਪਾਣੀ ਦੇ ਵਹਾਅ 'ਚ ਰੁੜ੍ਹਿਆ ਕਿਸਾਨ
ਸੁਰਜੀਤ ਸਿੰਘ ਗੋਲਡੀ (45) ਵਜੋਂ ਹੋਈ ਕਿਸਾਨ ਦੀ ਪਛਾਣ
ਘਰ ਵਿਚ ਹੀ ਕਰੋ ਤੁਲਸੀ ਦੀ ਖੇਤੀ
ਤੁਲਸੀ ਨਾਲ ਬਣੀਆਂ ਦਵਾਈਆਂ ਨੂੰ ਤਣਾਅ, ਬੁਖ਼ਾਰ, ਸੋਜ ਨੂੰ ਘੱਟ ਕਰਨ ਅਤੇ ਸਹਿਣਸ਼ਕਤੀ ਨੂੰ ਵਧਾਉਣ ਲਈ ਵਰਤੀ ਜਾਂਦੀ ਹੈ।