Punjab
ਲੇਹ 'ਚ ਪੰਜਾਬ ਦਾ ਜਵਾਨ ਹੋਇਆ ਸ਼ਹੀਦ, ਪਿੰਡ 'ਚ ਪਸਰਿਆ ਸੋਗ
ਬੀਤੇ ਦਿਨ ਟਰੱਕ ਦੇ ਖੱਡ 'ਚ ਡਿੱਗਣ ਕਾਰਨ ਸ਼ਹੀਦ ਹੋਏ 9 ਜਵਾਨਾਂ ’ਚ ਫਰੀਦਕੋਟ ਦਾ ਰਮੇਸ਼ ਲਾਲ ਵੀ ਸੀ ਸ਼ਾਮਲ
ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ
ਪੰਜਾਬ ਵਿਚ ਨਸ਼ਿਆਂ ਦਾ ਕਹਿਰ ਘਟਣ ਦੀ ਬਜਾਏ ਦਿਨੋ ਦਿਨ ਵੱਧ ਹੀ ਰਿਹਾ ਹੈ।
ਅੰਮ੍ਰਿਤਸਰ : ਹੁਣ ਤਿੰਨ ਬੱਚਿਆਂ ਦੀ ਮਾਂ ਨੂੰ ਹੋਇਆ ਪਾਕਿਸਤਾਨੀ ਵਿਅਕਤੀ ਨਾਲ ਪਿਆਰ
ਪਤੀ ਮਦਦ ਦੀ ਲਗਾ ਰਿਹਾ ਗੁਹਾਰ
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਅਪਣੇ ਖੇਤਾਂ ਵਿਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਦੋ ਏਕੜ ਜ਼ਮੀਨ 'ਤੇ ਖੇਤੀਬਾੜੀ ਕਰ ਕੇ ਪਰਿਵਾਰ ਦਾ ਕਰਦਾ ਸੀ ਪਾਲਣ-ਪੋਸ਼ਣ
ਪਿੰਡ ਘੜੁੰਮ ਤੋਂ ਬੰਨ੍ਹ ਟੁੱਟਣ ਕਾਰਨ ਪ੍ਰਭਾਵਿਤ ਹੋਏ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਰਿਹਾ ਹੈ- ਲਾਲਜੀਤ ਭੁੱਲਰ
ਪਿਛਲੇ ਕਈ ਦਿਨਾਂ ਤੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਇਸ ਬੰਨ੍ਹ ਦੀ ਮਜ਼ਬੂਤੀ ਲਈ ਕੀਤੀ ਜਾ ਰਹੀ ਸੀ ਕੋਸ਼ਿਸ
ਫਾਜ਼ਿਲਕਾ 'ਚ 2 ਮੱਝਾਂ ਦੀ ਸ਼ੱਕੀ ਹਾਲਤ ਵਿਚ ਹੋਈ ਮੌਤ, ਸਦਮੇ ਵਿਚ ਪ੍ਰਵਾਰ
ਪ੍ਰਵਾਰ ਨੇ ਸਰਕਾਰ ਤੋਂ ਮਦਦ ਦੀ ਕੀਤੀ ਮੰਗ
ਸ੍ਰੀ ਮੁਕਤਸਰ ਸਾਹਿਬ 'ਚ ਘਰ ਨੂੰ ਲੱਗੀ ਅੱਗ, ਧੀ ਦੇ ਦਾਜ ਲਈ ਰੱਖਿਆ ਲੱਖਾਂ ਦਾ ਸਾਮਾਨ ਸੜ ਕੇ ਸੁਆਹ
ਪ੍ਰਵਾਰ ਨੇ ਮਦਦ ਦੀ ਲਗਾਈ ਗੁਹਾਰ
ਹੁਣ ਸੰਨੀ ਨੇ ਨਹੀਂ, ਗੁਰਦਾਸਪੁਰ ਦੇ ਲੋਕਾਂ ਨੇ ਨਲਕਾ ਪੁੱਟ ਦੇਣਾ- ਕਾਂਗਰਸ MP ਜਸਬੀਰ ਡਿੰਪਾ
'ਮੈਂ ਪਿਛਲੇ ਚਾਰ ਸਾਲਾਂ ਵਿਚ ਸੰਨੀ ਦਿਓਲ ਨੂੰ ਸੰਸਦ ਵਿਚ ਸਿਰਫ਼ ਦੋ ਵਾਰ ਵੇਖਿਆ'
ਅਜਨਾਲਾ ਸਕੂਲ ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ, ਵਿਦਿਆਰਥੀ ਦੀ ਕਰੰਟ ਲੱਗਣ ਨਾਲ ਹੋਈ ਮੌਤ
ਪ੍ਰਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ
ਜਲਾਲਾਬਾਦ 'ਚ ਦੋ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ, ਕਰੰਟ ਲੱਗਣ ਨਾਲ ਹੋਈ ਮੌਤ
ਮਿਹਨਤ ਮਜ਼ਦੂਰੀ ਕਰਕੇ ਪ੍ਰਵਾਰ ਦਾ ਕਰਦਾ ਸੀ ਗੁਜ਼ਾਰਾ