Punjab
ਝੋਨੇ ਨੂੰ ਪਾਣੀ ਲਗਾਉਣ ਗਏ ਕਿਸਾਨ ਦੀ ਕਰੰਟ ਲੱਗਣ ਕਾਰਨ ਮੌਤ
5 ਧੀਆਂ ਦੇ ਸਰ ਤੋਂ ਉਠਿਆ ਪਿਉ ਦਾ ਸਾਇਆ
ਅੱਜ ਦਾ ਹੁਕਮਨਾਮਾ (7 ਅਗਸਤ 2023)
ਧਨਾਸਰੀ ਮਹਲਾ ੫ ॥
ਨਸ਼ੇੜੀ ਪੁੱਤਰਾਂ ਨੇ ਕੀਤਾ ਪਿਓ ਦਾ ਕਤਲ, ਇਕ ਗ੍ਰਿਫ਼ਤਾਰ
ਨਸ਼ਾ ਕਰਨ ਤੋਂ ਰੋਕਣ 'ਤੇ ਦਿਤਾ ਵਾਰਦਾਤ ਨੂੰ ਅੰਜਾਮ
ਫਿਰੋਜ਼ਪੁਰ ਤੋਂ ਸ਼ਰਮਸਾਰ ਕਰਨ ਵਾਲੀ ਖ਼ਬਰ, ਵਿਆਹੁਤਾ ਔਰਤ ਨਾਲ ਕੀਤਾ ਬਲਾਤਕਾਰ
ਪੁਲਿਸ ਨੇ ਦੋਸ਼ੀਆਂ ਖਿਲਾਫ਼ ਮਾਮਲਾ ਕੀਤਾ ਦਰਜ
ਇਕ ਵਾਰ ਫਿਰ ਸੁਰਖੀਆਂ ਵਿਚ ਪਟਿਆਲਾ ਦੀ ਕੇਂਦਰੀ ਜੇਲ, ਤਲਾਸ਼ੀ ਦੌਰਾਨ ਮਿਲੇ ਜਰਦੇ ਦੇ ਪੈਕਟ
ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਕੀਤਾ ਦਰਜ
ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
25 ਜੂਨ ਨੂੰ ਛੁੱਟੀ ਕੱਟ ਕੇ ਗਿਆ ਸੀ ਵਿਦੇਸ਼
ਫਰੀਦਕੋਟ 'ਚ ਅਣਪਛਾਤੇ ਵਾਹਨ ਨੇ ਬਾਈਕ ਨੂੰ ਮਾਰੀ ਟੱਕਰ, ਇਕ ਨੌਜਵਾਨ ਦੀ ਹੋਈ ਮੌਤ
ਪੁੱਤ ਦੀ ਸ਼ਿਕਾਇਤ 'ਤੇ ਅਣਪਛਾਤੇ ਵਾਹਨ ਖਿਲਾਫ਼ ਮਾਮਲਾ ਦਰਜ
50 ਫੁੱਟ ਡੂੰਘੀ ਟੈਂਕੀ 'ਚ ਡੁੱਬਣ ਕਾਰਨ RO ਆਪ੍ਰੇਟਰ ਦੀ ਮੌਤ
ਫੈਕਟਰੀ 'ਚ ਟੈਂਕੀ ਦੇ ਪਾਣੀ ਦੀ ਜਾਂਚ ਕਰਦੇ ਸਮੇਂ ਵਾਪਰਿਆ ਹਾਦਸਾ
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ NIA ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ
ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
ਫਿਰੋਜ਼ਪੁਰ: ਦੋ ਬੱਚਿਆਂ ਦੀ ਮਾਂ ਨੇ ਪੱਖੇ ਨਾਲ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਕੰਧ 'ਤੇ ਸੁਸਾਈਡ ਨੋਟ 'ਚ ਲਿਖਿਆ- ਮੇਰੀ ਮੌਤ ਲਈ ਸਹੁਰਾ ਪ੍ਰਵਾਰ ਜ਼ਿੰਮੇਵਾਰ