Punjab
1 ਮਹੀਨਾ ਪਹਿਲਾਂ ਕਮਾਂਡੋ ਟਰੇਨਿੰਗ 'ਤੇ ਆਏ ਨੌਜਵਾਨ ਦੀ ਗੋਲੀ ਲੱਗਣ ਕਾਰਨ ਹੋਈ ਮੌਤ
ਮਨਜੋਤ ਸਿੰਘ ਵਾਸੀ ਅਮ੍ਰਿਤਸਰ ਵਜੋਂ ਹੋਈ ਮ੍ਰਿਤਕ ਨੌਜਵਾਨ ਦੀ ਪਹਿਚਾਣ
ਨੌਜਵਾਨ ਨੇ ਅਪਣੇ ਹੀ ਦੋਸਤ ਦਾ ਕੀਤਾ ਕਤਲ, ਥਾਪਰ ਯੂਨੀਵਰਸਿਟੀ ਦੇ ਬਾਹਰੋਂ ਮਿਲੀ ਲਾਸ਼
ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਸ਼ੁਰੂ
ਮੋਰਿੰਡਾ: ਮਾਮੂਲੀ ਤਕਰਾਰ ਤੋਂ ਬਾਅਦ ਚਚੇਰੇ ਭਰਾਵਾਂ ਨੇ ਹੀ ਕੀਤਾ ਨੌਜਵਾਨ ਦਾ ਕਤਲ
3 ਭੈਣਾਂ ਦਾ ਸੀ ਇਕਲੌਤਾ ਭਰਾ
ਜਲੰਧਰ 'ਚ ਨੌਜਵਾਨਾਂ ਦੀ ਬਦਮਾਸ਼ੀ, ਪਾਰਕਿੰਗ ਲਈ ਕੀਤਾ ਮਨ੍ਹਾਂ ਤਾਂ ਢਾਬੇ ਦੀ ਕੀਤੀ ਭੰਨਤੋੜ
ਘਟਨਾ ਸੀਸੀਟੀਵੀ ਵਿਚ ਹੋਈ ਕੈਦ
ਫਗਵਾੜਾ ਤੋਂ ਸ਼ਰਮਸਾਰ ਕਰਨ ਵਾਲੀ ਖ਼ਬਰ: ਵਿਆਹ ਦਾ ਝਾਂਸਾ ਦੇ ਕੇ ਕੁੜੀ ਨਾਲ ਕੀਤਾ ਜਬਰ-ਜ਼ਨਾਹ
ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ
ਲੁਧਿਆਣਾ 'ਚ ਗੁਰਦੁਆਰਾ ਸਾਹਿਬ ਅੰਦਰ ਨਸ਼ੇੜੀ ਵਲੋਂ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਫੜ੍ਹ ਕੇ ਚਾੜਿਆ ਕੁਟਾਪਾ
ਨੌਜਵਾਨ ਦਾ ਮਾਨਸਿਕ ਸੰਤੁਲਨ ਦੱਸਿਆ ਜਾ ਰਿਹਾ ਹੈ ਖਰਾਬ
ਅੰਮ੍ਰਿਤਸਰ ਵਿਚ 28 ਕਰੋੜ ਦੀ ਹੈਰੋਇਨ ਬਰਾਮਦ: ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਦੀ ਕਾਰਵਾਈ
ਸਰਹੱਦ ਪਾਰ ਨਸ਼ਾ ਤਸਕਰੀ ਰੈਕੇਟ ਤੋਂ 4 ਕਿਲੋਗ੍ਰਾਮ ਹੈਰੋਇਨ ਬਰਾਮਦ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਬਾਲੀਵੁੱਡ ਅਦਾਕਾਰ ਸੰਨੀ ਦਿਓਲ
ਨਵੀਂ ਫਿਲਮ ਗਦਰ-2 ਲਈ ਕੀਤੀ ਅਰਦਾਸ
ਪਠਾਨਕੋਟ: BSF ਨੇ ਭਾਰਤ-ਪਾਕਿਸਤਾਨ ਸਰਹੱਦ ਤੋਂ ਇਕ ਸ਼ੱਕੀ ਨੂੰ ਗ੍ਰਿਫਤਾਰ
ਦਿਮਾਗੀ ਹਾਲਤ ਠੀਕ ਨਹੀਂ, ਪੁਲਿਸ ਨੇ ਕਰਵਾਇਆ ਮੈਡੀਕਲ