Punjab
ਮੀਂਹ 'ਚ ਵਹਿ ਗਿਆ ਸਿੰਘਾ-ਦੇਵੀ ਪੁਲ ਦਾ ਰਸਤਾ, ਭਾਜਪਾ ਨੇ ਸਰਕਾਰ ਤੋਂ ਤੁਰੰਤ ਮੁਰੰਮਤ ਦੀ ਮੰਗ ਕੀਤੀ
ਪੁਲ ਤਿਆਰ, ਸੜਕ ਅਧੂਰੀ, ਸਿੰਘਾ-ਦੇਵੀ ਖੇਤਰ ਦੇ 10 ਹਜ਼ਾਰ ਲੋਕ ਮੁਸੀਬਤ 'ਚ: ਵਨੀਤ ਜੋਸ਼ੀ
ਭਾਜਪਾ ਵੱਲੋਂ ਦਲਿਤਾਂ ਨੂੰ ਨਿਸ਼ਾਨਾ ਬਣਾਉਣਾ ਦੇਸ਼ ਨੂੰ ਅਰਾਜਕਤਾ ਵੱਲ ਧੱਕ ਸਕਦਾ ਹੈ: ਪਰਗਟ
ਕਿਹਾ ਚੀਫ਼ ਜਸਟਿਸ ਅਤੇ ਆਈਪੀਐਸ ਅਧਿਕਾਰੀਆਂ ਨਾਲ ਸਬੰਧਤ ਮਾਮਲਿਆਂ ਵਿੱਚ ਸਿੱਧੇ ਤੌਰ 'ਤੇ ਸੰਵਿਧਾਨ ਦੇ ਰੱਖਿਅਕ ਸ਼ਾਮਲ ਹਨ
ਪੰਜਾਬ ਸਰਕਾਰ ਨੇ ਕਤਾਰਾਂ ‘ਚ ਖੜ੍ਹਨ ਤੇ ਵਾਰ-ਵਾਰ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਝੰਜਟ ਕੀਤਾ ਖ਼ਤਮ
ਯੂਨੀਫਾਈਡ ਸਿਟੀਜ਼ਨ ਪੋਰਟਲ 'ਤੇ ਮਿਲਣਗੀਆਂ 848 ਨਾਗਰਿਕ ਸੇਵਾਵਾਂ
ਮੋਟਰਸਾਈਕਲ ਸਵਾਰ 2 ਨਕਾਬਪੋਸ਼ਾਂ ਨੇ ਇੱਕ ਵਿਅਕਤੀ ਦੇ ਮਾਰੀਆਂ ਗੋਲੀਆਂ
ਹਰਨੰਦ ਸਿੰਘ ਗੋਲੀ ਲੱਗਣ ਨਾਲ ਹੋਇਆ ਜ਼ਖਮੀ
ਵਿਸ਼ਵ ਮਾਨਸਿਕ ਸਿਹਤ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ
ਇਹ ਇਤਿਹਾਸਕ ਨੀਤੀ ਸਾਰਿਆਂ ਲਈ ਮਾਨਸਿਕ ਸਿਹਤ ਦੇਖਭਾਲ ਨੂੰ ਯਕੀਨੀ ਬਣਾਏਗੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ
ਪੈਸਕੋ ਨੇ ਮਨਾਇਆ 47ਵਾਂ ਸਥਾਪਨਾ ਦਿਵਸ
ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਈ
ਕਾਂਗਰਸ ਵੱਲੋਂ ਦੇਸ਼ 'ਚ ਦਲਿਤਾਂ 'ਤੇ ਹੋ ਰਹੇ ਅਤਿਆਚਾਰਾਂ ਦੀ ਕੜੀ ਨਿੰਦਾ
ਭਾਜਪਾ ਸਰਕਾਰ 'ਤੇ ਸਾਧਿਆ ਨਿਸ਼ਾਨਾ
15 ਅਕਤੂਬਰ ਨੂੰ ਸਮੁੱਚੇ ਦੇਸ਼ 'ਚ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਧਰਨੇ ਲਗਾ ਕੇ ਮੰਗ-ਪੱਤਰ ਦਿੱਤੇ ਜਾਣਗੇ - ਜਗਜੀਤ ਸਿੰਘ ਡੱਲੇਵਾਲ
ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਵੱਲੋਂ ਮੀਟਿੰਗ
ਅੰਮ੍ਰਿਤਸਰ ਸਰਹੱਦ 'ਤੇ BSF ਨੇ ਹੈਰੋਇਨ, ice ਡਰੱਗ ਤੇ ਗੋਲਾ ਬਾਰੂਦ ਕੀਤਾ ਬਰਾਮਦ
BSF ਨੇ ਪੰਜਾਬ ਪੁਲਿਸ ਨਾਲ ਚਲਾਇਆ ਇੱਕ ਸਾਂਝਾ ਸਰਚ ਆਪ੍ਰੇਸ਼ਨ
ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦਾ ਹੋਇਆ ਸਸਕਾਰ
ਦਿਲ ਦਾ ਦੌਰਾ ਪੈਣ ਤੋਂ ਬਾਅਦ ਵੀਰਵਾਰ ਨੂੰ ਹੋਈ ਸੀ ਮੌਤ