Punjab
ਪੰਜਾਬ ਵਲੋਂ ਲੋਕ ਨਿਰਮਾਣ ਵਿਭਾਗ ਦੀਆਂ ਜਾਇਦਾਦਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਰਣਨੀਤੀ ਤਿਆਰ : ਹਰਭਜਨ ਸਿੰਘ ਈ.ਟੀ.ਓ
ਵਿਭਾਗੀ ਕਮੇਟੀਆਂ ਦੂਜੇ ਰਾਜਾਂ ਵਿਚ ਜਾਇਦਾਦਾਂ ਦੀ ਮੌਜੂਦਾ ਸਥਿਤੀ ਦਾ ਜਾਇਜਾ ਲੈ ਕੇ ਰਿਪੋਰਟ ਤਿਆਰ ਕਰਨਗੀਆਂ
ਪੰਜਾਬ 'ਚ ਹੜ੍ਹ ਕਾਰਨ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 98 ਫ਼ੀ ਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ
ਪੇਂਡੂ ਖੇਤਰਾਂ 'ਚ ਪੀਣ ਵਾਲਾ ਸਾਫ ਪਾਣੀ ਮੁਹਈਆ ਕਰਵਾਉਣ ਦੀ ਹਦਾਇਤ
ਵਪਾਰ ਮੰਡਲ ਦੇ ਪ੍ਰਧਾਨ ਨੇ ਨਗਰ ਨਿਗਮ ਦੇ ਬਾਹਰ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼
ਲਾਈਵ ਹੋ ਕੇ ਨਿਗਮ ਦੇ ਅਧਿਕਾਰੀ 'ਤੇ ਲਗਾਏ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ
ਹੁਸ਼ਿਆਰਪੁਰ 'ਚ ਦੋ ਥਾਵਾਂ 'ਤੇ NIA ਦੀ ਰੇਡ, ਪਾਕਿਸਤਾਨ ਗਏ ਜਥੇ 'ਚ ਸ਼ਾਮਲ ਲੋਕਾਂ ਤੋਂ ਕੀਤੀ ਗਈ ਪੁਛਗਿਛ
ਜਾਂਚ ਵਿਚ ਸ਼ਾਮਲ ਹੋਣ ਲਈ 3 ਅਗਸਤ ਨੂੰ ਬੁਲਾਇਆ ਦਿੱਲੀ
ਖ਼ਾਲਸਾ ਏਡ ਦੇ ਪਟਿਆਲਾ ਦਫ਼ਤਰ ਅਤੇ ਏਸ਼ੀਆ ਪ੍ਰਧਾਨ ਅਮਰਪ੍ਰੀਤ ਸਿੰਘ ਦੇ ਘਰ NIA ਦੀ ਛਾਪੇਮਾਰੀ
ਸਵੇਰੇ 5.30 ਵਜੇ ਤੋਂ 10 ਵਜੇ ਤਕ ਕੀਤੀ ਗਈ ਜਾਂਚ
108 ਐਂਬੂਲੈਂਸ ਸਟਾਫ਼ ਵਲੋਂ ਮੁੜ ਤੋਂ ਹੜਤਾਲ 'ਤੇ ਜਾਣ ਦੀ ਤਿਆਰੀ
ਤਨਖ਼ਾਹ 'ਚ 5 ਹਜ਼ਾਰ ਰੁਪਏ ਦਾ ਵਾਧਾ ਅਤੇ ਹੋਰ ਹੱਕੀ ਮੰਗਾਂ ਲਈ ਸਰਕਾਰ ਨੂੰ ਦਿਤਾ ਅਲਟੀਮੇਟਮ
ਖੇਤ 'ਚ ਕੰਮ ਕਰਦੇ ਸਮੇਂ ਕਿਰਤੀ ਨੂੰ ਸੱਪ ਨੇ ਡੰਗਿਆ
ਹਸਪਤਾਲ ਪਹੁੰਚਣ ਤੋਂ ਪਹਿਲਾਂ ਹੋਈ ਮੌਤ
ਮਨਪ੍ਰੀਤ ਬਾਦਲ ਸਭ ਤੋਂ ਵੱਡਾ ਡਰਾਮੇਬਾਜ਼, ਮਿਲਣਾ ਚਾਹੀਦਾ ਹੈ 'ਆਸਕਰ ਐਵਾਰਡ'- ਸੀਐਮ ਮਾਨ
'ਸਾਰੀ ਕਾਂਗਰਸ ਤਾਂ ਹੁਣ ਭਾਜਪਾ ਵਿਚ ਚਲੀ ਗਈ ਹੈ ਪਰ ਅਸੀਂ ਤਾਂ ਉਥੇ ਹੀ ਖੜ੍ਹੇ ਹਾਂ'
ਕੈਨੇਡਾ: ਵਰਲਡ ਪੁਲਿਸ ਰੈਸਲਿੰਗ ਚੈਂਪੀਅਨਸ਼ਿਪ 'ਚ ਪੰਜਾਬੀ ਨੌਜਵਾਨ ਨੇ ਜਿੱਤੇ 2 ਸੋਨ ਤਗ਼ਮੇ
ਅੰਮ੍ਰਿਤਸਰ ਦੇ ਪਿੰਡ ਖੁਜਾਲਾ ਦਾ ਰਹਿਣ ਵਾਲਾ ਹੈ ਪ੍ਰਭਪਾਲ ਸਿੰਘ
ਲੁਧਿਆਣਾ ਤੋਂ ਵੱਡੀ ਖ਼ਬਰ, ਪਿਸਤੌਲ ਨਾਲ ਖੇਡਦੇ ਸਮੇਂ ਮਾਸੂਮ ਨੇ ਪਿਓ ਨੂੰ ਮਾਰੀ ਗੋਲੀ, ਮੌਤ
ਭੈਣ ਨੂੰ ਦੇਣ ਜਾ ਰਿਹਾ ਸੀ ਸੰਧਾਰਾ