Punjab
ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ 'ਚ ਮੌਤ
ਪੁੱਤ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪ੍ਰਵਾਰ ਦਾ ਰੋ-ਰੋ ਬੁਰਾ ਹੈ
ਕਰਜ਼ੇ ਤੋਂ ਪ੍ਰੇਸ਼ਾਨ ਨੌਜੁਆਨ ਨੇ ਕੀਤੀ ਖ਼ੁਦਕੁਸ਼ੀ
ਸਲਫਾਸ ਖਾ ਕੇ ਦਿਤੀ ਜਾਨ
ਪੰਜਾਬ ਦੇ ਖ਼ਜ਼ਾਨੇ 'ਚੋਂ ਨਹੀਂ ਦਿਤੇ ਜਾਣਗੇ UP ਦੇ ਗੈਂਗਸਟਰ ਅੰਸਾਰੀ 'ਤੇ ਖ਼ਰਚੇ 55 ਲੱਖ ਰੁਪਏ : ਮੁੱਖ ਮੰਤਰੀ ਭਗਵੰਤ ਮਾਨ
ਕਿਹਾ, ਉਸ ਵੇਲੇ ਦੇ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਵਸੂਲਿਆ ਜਾਵੇਗਾ ਇਹ ਪੈਸਾ
ਨਕੋਦਰ 'ਚ ਖੇਤਾਂ ਵਿਚ ਕੱਦੂ ਕਰ ਰਹੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਪੁਲਿਸ ਨੇ ਵਾਰਦਾਤ ਵਿਚ ਵਰਤੀ ਕਾਰ ਅਤੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਲੁਟੇਰਿਆਂ ਨੇ ਦਿਵਿਆਂਗ ਗੁਰਸਿੱਖ ਨੌਜੁਆਨ ਤੋਂ ਖੋਹਿਆ ਮੋਬਾਈਲ, ਇਕ ਮਹੀਨੇ 'ਚ ਦੂਜੀ ਵਾਰ ਬਣਾਇਆ ਨਿਸ਼ਾਨਾ
ਪਹਿਲਾਂ ਔਰਤ ਅਤੇ ਹੁਣ ਮੋਟਰਸਾਈਕਲ ਸਵਾਰਾਂ ਨੇ ਦਿਤਾ ਲੁੱਟ ਅੰਜਾਮ
ਪੀ.ਟੀ.ਸੀ. ਵਲੋਂ ਕੀਤਾ ਜਾ ਰਿਹਾ ਕੂੜ ਪ੍ਰਚਾਰ ਉਨ੍ਹਾਂ ਦੀ ਬੁਖਲਾਹਟ ਦਾ ਨਤੀਜਾ ਹੈ : ਨਾਇਬ ਸਿੰਘ
ਕਿਹਾ, ਜੇਕਰ ਸਪੋਕਸਮੈਨ ਗੁਰਬਾਣੀ ਪ੍ਰਸਾਰਣ ਤੋਂ ਏਕਾਧਿਕਾਰ ਖ਼ਤਮ ਕਰਨ ਦਾ ਮੁੱਦਾ ਨਾ ਚੁਕਦਾ ਤਾਂ SGPC ਕਦੇ ਵੀ ਅਪਣਾ ਯੂਟਿਊਬ ਚੈਨਲ ਬਣਾਉਣ ਦਾ ਫ਼ੈਸਲਾ ਨਾ ਕਰਦਾ
ਜਗਰਾਉਂ: ASI ਜਰਨੈਲ ਸਿੰਘ ਦੀ ਸੜਕ ਹਾਦਸੇ 'ਚ ਹੋਈ ਮੌਤ
ਅਣਪਛਾਤੇ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ
ਬਠਿੰਡਾ ’ਚ ਇਮੀਗ੍ਰੇਸ਼ਨ ਕੰਪਨੀਆਂ ’ਤੇ ਵੱਡੀ ਕਾਰਵਾਈ, 20 ਟਰੈਵਲ ਏਜੰਟਾਂ ਦੇ ਲਾਇਸੈਂਸ ਕੀਤੇ ਰੱਦ
ਡਿਪਟੀ ਕਸ਼ਿਮਨਰ ਨੇ ਜਾਂਚ ਤੋਂ ਬਾਅਦ ਲਿਆ ਐਕਸ਼ਨ
ਪਾਣੀ ਦੀ ਟੈਂਕੀ 'ਚ ਵਾਲੀਬਾਲ ਨੂੰ ਕੱਢਣ ਲਏ ਨੌਜਵਾਨ ਦੀ ਡੁੱਬਣ ਕਾਰਨ ਮੌਤ
ਪਿੰਡ 'ਚ ਫੈਲੀ ਸੋਗ ਦੀ ਲਹਿਰ
ਰਾਜਸਥਾਨ 'ਚ ਬੱਸ ਜੀਪ ਦੀ ਆਪਸ 'ਚ ਹੋਈ ਭਿਆਨਕ ਟੱਕਰ, ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ
ਡਾਕਟਰ ਦੀ ਰਿਟਾਇਰਮੈਂਟ ਤੋਂ ਪਰਤ ਰਹੇ ਸਨ ਸਾਰੇ ਮ੍ਰਿਤਕ