Punjab
ਅਬੋਹਰ 'ਚ ਸਰਕਾਰੀ ਹਸਪਤਾਲ ਦੇ ਪੰਘੂੜੇ 'ਚ ਨਵਜੰਮੀ ਬੱਚੀ ਨੂੰ ਛੱਡ ਫਰਾਰ ਹੋਏ ਮਾਪੇ, ਬੱਚੀ ਦੀ ਹਾਲਤ ਨਾਜ਼ੁਕ
ਪੁਲਿਸ ਮਾਪਿਆਂ ਦੀ ਕਰ ਰਹੀ ਭਾਲ
ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਕੀਤਾ ਰੱਦ, ਲਏ ਲਾਭ ਹੋਣਗੇ ਵਾਪਸ : ਡਾ.ਬਲਜੀਤ ਕੌਰ
ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ
ਆਸਟ੍ਰੇਲੀਆ ਜਾਣ ਤੋਂ 2 ਦਿਨ ਪਹਿਲਾਂ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
ਮਾਪਿਆਂ ਦਾ ਸੀ ਇਕਲੌਤਾ ਪੁੱਤ
ਅਮਰੀਕੀ ਫ਼ੌਜ 'ਚ ਭਰਤੀ ਹੋਇਆ 19 ਸਾਲਾ ਪੰਜਾਬੀ ਨੌਜੁਆਨ, ਪਿੰਡ ਪਹੁੰਚਣ ’ਤੇ ਹੋਇਆ ਸ਼ਾਨਦਾਰ ਸਵਾਗਤ
ਪਿਤਾ ਵੀ ਭਾਰਤੀ ਫ਼ੌਜ 'ਚ ਨਿਭਾਅ ਚੁੱਕੇ ਹਨ ਸੇਵਾਵਾਂ
ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਨੌਜਵਾਨਾਂ ਦੀ ਟਰਾਲੇ ਨਾਲ ਟਕਰਾਈ ਥਾਰ, ਇਕ ਦੀ ਮੌਤ
ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ ਨੌਜਵਾਨ
ਅੰਮ੍ਰਿਤਸਰ ਏਅਰਪੋਰਟ ਤੋਂ 24 ਕੈਰੇਟ ਦੀ ਸ਼ੁੱਧਤਾ ਵਾਲਾ 38 ਲੱਖ ਰੁਪਏ ਦਾ ਸੋਨਾ ਬਰਾਮਦ
ਬਰਾਮਦ ਸੋਨਾ ਦਾ ਵਜ਼ਨ 623 ਗ੍ਰਾਮ
ਗ੍ਰੀਸ 'ਚ ਪ੍ਰਵਾਸੀ ਕਿਸ਼ਤੀ ਹਾਦਸੇ 'ਚ 300 ਪਾਕਿਸਤਾਨੀ ਨਾਗਰਿਕਾਂ ਦੀ ਹੋਈ ਮੌਤ
500 ਲੋਕਾਂ ਦੇ ਲਾਪਤਾ ਹੋਣ ਦਾ ਖਦਸ਼ਾ!
ਅਮਰੀਕਾ ਵਿਚ ਵਾਪਰੇ ਦਰਦਨਾਕ ਹਾਦਸੇ 'ਚ ਟਾਂਡਾ ਦੇ ਨੌਜਵਾਨ ਦੀ ਹੋਈ ਮੌਤ
ਕੁਝ ਹੀ ਦਿਨਾਂ 'ਚ ਮਿਲਣਾ ਸੀ ਗ੍ਰੀਨ ਕਾਰਡ
ਗੁਰਬਾਣੀ ਪ੍ਰਸਾਰਣ ਆਮ ਪ੍ਰਸਾਰਣ ਨਹੀਂ, ਇਸ ਦੀ ਮਰਯਾਦਾ ਨੂੰ ਨਜ਼ਰਅੰਦਾਜ ਨਹੀਂ ਕੀਤਾ ਜਾ ਸਕਦਾ- SGPC ਪ੍ਰਧਾਨ
'ਸਿੱਖਾਂ ਦੇ ਧਾਰਮਿਕ ਮਾਮਲਿਆਂ ਨੂੰ ਉਲਝਾਉਣ ਦੀ ਕੋਸ਼ਿਸ਼ ਨਾ ਕਰੋ'
ਵਿਧਾਇਕ ਸਰਵਣ ਸਿੰਘ ਧੁੰਨ ਨੇ ਰੱਖੇ ਹਲਕਾ ਖੇਮਕਰਨ ਦੀਆਂ ਮੰਡੀਆਂ ਦੇ ਨਵੀਨੀਕਰਨ ਕਾਰਜਾਂ ਦੇ ਨੀਂਹ ਪੱਥਰ
3 ਕਰੋੜ 41 ਲੱਖ ਰੁਪਏ ਦੀ ਲਾਗਤ ਨਾਲ ਹੋਣਗੇ ਨਵੀਨੀਕਰਨ ਦੇ ਕੰਮ