Punjab
ਪੈਟਰੋਲ ਪੰਪ 'ਤੇ ਦੋ ਗੁੱਟਾਂ ਵਿਚਕਾਰ ਹੋਈ ਗੋਲੀਬਾਰੀ
ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਹੋਇਆ ਸੀ ਵਿਵਾਦ
ਗੈਂਗਸਟਰ ਵੱਲੋਂ ਲਗਾਏ ਗਏ ਇਲਜ਼ਾਮਾਂ ਦੀ ਨਿਰਪੱਖ ਜਾਂਚ ਹੋਵੇ: ਸੁਨੀਲ ਜਾਖੜ
ਇੱਕ ਟੀਵੀ ਇੰਟਰਵਿਊ 'ਚ ਗੈਂਗਸਟਰ ਨੇ ਮੁੱਖ ਮੰਤਰੀ ਦਫ਼ਤਰ ਨਾਲ ਸੰਬੰਧਾਂ ਅਤੇ ਚੋਣਾਂ ਵਿੱਚ ਗੈਂਗਸਟਰਾਂ ਦੀ ਵਰਤੋਂ ਦੇ ਲਾਏ ਸਨ ਦੋਸ਼
ਪੰਜਾਬ ਕੈਬਨਿਟ ਦੀ ਮੀਟਿੰਗ ਭਲਕੇ 20 ਦਸੰਬਰ ਨੂੰ
ਕਈ ਮਹੱਤਵਪੂਰਨ ਫ਼ੈਸਲੇ ਲਏ ਜਾਣ ਦੀ ਸੰਭਾਵਨਾ
IAS ਚੋਣ ਪ੍ਰਕਿਰਿਆ ਨਾਲ ਜੁੜਿਆ ਵਿਵਾਦ ਅਦਾਲਤ ਤੱਕ ਪਹੁੰਚਿਆ
PCS ਅਧਿਕਾਰੀਆਂ ਦੀ ਪਟੀਸ਼ਨ 'ਤੇ ਰਾਜ ਸਰਕਾਰ ਤੋਂ ਜਵਾਬ ਤਲਬ
ਸੁਪਰੀਮ ਕੋਰਟ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ ਲਈ ਸਹਿਮਤ
ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ, ਅੰਤਰਿਮ ਜ਼ਮਾਨਤ ਦੀ ਬੇਨਤੀ ਰੱਦ
ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਆਪਣੇ ਪਿੰਡ ਸਤੌਜ
ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਟੇਕਿਆ ਮੱਥਾ
ਗੁਰਦਾਸਪੁਰ 'ਚ ਧੁੰਦ ਕਾਰਨ ਵਾਪਰੇ ਹਾਦਸੇ 'ਚ ਐਡੀਸ਼ਨਲ SHO ਦੀ ਮੌਤ
ਡਿਊਟੀ ਦੌਰਾਨ ਵਿਗੜੀ ਸੀ ਸਿਹਤ, ਹਸਪਤਾਲ ਲਿਜਾਂਦੇ ਸਮੇਂ ਦਰੱਖ਼ਤ ਨਾਲ ਟਕਰਾਈ ਐਂਬੂਲੈਂਸ
ਕੀ ਸ੍ਰੀ ਅਕਾਲ ਤਖਤ ਸਾਹਿਬ ਦੀ ਆਵਾਜ਼ ਇੰਨੀ ਕਮਜ਼ੋਰ ਅਤੇ ਬੇਵੱਸ ਹੋ ਗਈ ਹੈ, ਜਿਹੜੀ ਦੇਸ਼ ਦੀ ਸੰਸਦ ਤੱਕ ਨਹੀਂ ਪਹੁੰਚਦੀ?: ਰਾਜੋਆਣਾ
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਦਾ ਨਾਮ ਬਦਲਵਾਉਣ ਲਈ ਸੰਸਦ ਮੈਂਬਰਾਂ ਨੂੰ ਲਿਖੀ ਚਿੱਠੀ 'ਤੇ ਚੁੱਕੇ ਸਵਾਲ
ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
SC ਨੇ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ
ਖੰਨਾ ਦੇ SHO ਹਰਦੀਪ ਸਿੰਘ ਦਾ ਤਬਾਦਲਾ
ਸਿਟੀ ਪੁਲਿਸ ਸਟੇਸ਼ਨ 2 ਤੋਂ ਪੁਲਿਸ ਲਾਈਨਜ਼ 'ਚ ਕੀਤਾ ਤਬਦੀਲ