Punjab
ਕੌਮੀ ਇਨਸਾਫ਼ ਮੋਰਚੇ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਇਕੱਠ ਕਰਕੇ ਕੀਤਾ ਵੱਡਾ ਐਲਾਨ
ਡੂੰਘੀਆਂ ਵਿਚਾਰਾਂ ਉਪਰੰਤ ਸਰਬ ਪ੍ਰਵਾਨਿਤ 3 ਸੰਘਰਸ਼ ਪ੍ਰੋਗਰਾਮਾਂ ਦਾ ਐਲਾਨ ਕੀਤਾ ਗਿਆ।
ਜੇ ਮੈਂ ਪੈਸੇ ਲਏ ਹਨ ਤਾਂ ਮੈਨੂੰ ਜੇਲ ਅੰਦਰ ਕਰ ਦਿਓ, 31 ਤਰੀਕ ਉਡੀਕਣ ਦੀ ਕੀ ਲੋੜ ਹੈ- ਸਾਬਕਾ ਮੁੱਖ ਮੰਤਰੀ ਚੰਨੀ
CM ਮਾਨ ਵਲੋਂ ਅਲਟੀਮੇਟਮ ਮਿਲਣ ਤੋਂ ਬਾਅਦ ਬੋਲੇ ਸਾਬਕਾ ਮੁੱਖ ਮੰਤਰੀ ਚੰਨੀ
ਆਈਲੈਟਸ ਨੂੰ ਸਿਲੇਬਸ ਵਿਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ
ਕਿਹਾ, ਫ਼ਰਜ਼ੀ ਟਰੈਵਲ ਏਜੰਟਾਂ ਵਿਰੁਧ ਹੋਵੇਗੀ ਕਾਰਵਾਈ, ਮਨੁੱਖੀ ਤਸਕਰੀ 'ਤੇ ਲਗੇਗੀ ਲਗਾਮ
ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਚਾਹਲ ਦੀ ਜ਼ਮਾਨਤ ਅਰਜ਼ੀ ਖਾਰਜ
ਚਾਹਲ ਦੀਆਂ ਵੱਖ-ਵੱਖ ਜਾਇਦਾਦਾਂ ਬਾਰੇ ਪਿਛਲੇ ਸਾਲ ਨਵੰਬਰ ਮਹੀਨੇ ਕੀਤੀ ਗਈ ਸੀ ਜਾਂਚ ਸ਼ੁਰੂ
ਕੌਮੀ ਇਨਸਾਫ਼ ਮੋਰਚੇ ਵਿਚ ਪਹੁੰਚੀ ਪਹਿਲਵਾਨ ਸਾਕਸ਼ੀ ਮਲਿਕ, ਧੀਆਂ ਦੇ ਇਨਸਾਫ਼ ਲਈ ਮੰਗਿਆ ਸਹਿਯੋਗ
ਕਿਹਾ, ਧੀਆਂ-ਭੈਣਾਂ ਦੀ ਰਖਿਆ ਲਈ ਸਿੱਖ ਕੌਮ ਹਮੇਸ਼ਾ ਸੱਭ ਤੋਂ ਅੱਗੇ ਰਹੀ ਹੈ
ਬਾਘਾਪੁਰਾਣਾ 'ਚ ਵਾਪਰਿਆ ਵੱਡਾ ਹਾਦਸਾ, ਮੀਂਹ ਕਾਰਨ ਪਲਟੀ ਬੱਸ
ਸਵਾਰੀਆਂ ਹੋਈਆਂ ਗੰਭੀਰ ਜ਼ਖ਼ਮੀ
ਜਗਰਾਉਂ-ਰਾਏਕੋਰਟ ਮਾਰਗ ‘ਤੇ ਪੈਂਦੇ ਪਿੰਡ ਅਖਾੜਾ ਵਿਖੇ ਬਣੇਗਾ ਨਵਾਂ ਤੇ 40 ਫੁੱਟ ਚੌੜਾ ਪੁੱਲ: ਹਰਭਜਨ ਸਿੰਘ ਈ.ਟੀ.ਓ.
780 ਲੱਖ ਰੁਪਏ ਆਵੇਗੀ ਅਨੁਮਾਨਿਤ ਲਾਗਤ
ਬੱਲੂਆਣਾ : ਮੀਂਹ ਨਾਲ ਖ਼ਰਾਬ ਹੋਈ ਫਸਲ ਕਾਰਨ ਕਿਸਾਨ ਆਗੂ ਨੂੰ ਪਿਆ ਦਿਲ ਦਾ ਦੌਰਾ, ਮੌਤ
ਮ੍ਰਿਤਕ ਦੀਆਂ ਦੋ ਬੇਟੀਆਂ ਹਨ, ਜਿਨ੍ਹਾਂ ਦੀ ਉਮਰ ਡੇਢ ਸਾਲ ਅਤੇ ਤਿੰਨ ਸਾਲ ਦੇ ਕਰੀਬ ਹੈ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੀਖਿਆ ਹਾਲ 'ਚ ਲੱਗੀ ਅੱਗ, ਸਾਰਾ ਰਿਕਾਰਡ ਸੜ ਤੇ ਹੋਇਆ ਸੁਆਹ
ਮੌਕੇ 'ਤੇ 8 ਫਾਇਰ ਟੈਂਡਰਾਂ ਨੇ ਪਹੁੰਚ ਕੇ ਬਚਾਈ ਅੱਗ