Punjab
5 ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਲੜਕੀ ਦੇ ਮਾਪਿਆਂ ਨੇ ਸਹੁਰੇ ਪਰਿਵਾਰ 'ਤੇ ਧੀ ਨੂੰ ਮਾਰਨ ਦੇ ਲਗਾਏ ਦੋਸ਼
ਸਾਬਕਾ PM ਮਨਮੋਹਨ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਜਤਾਇਆ ਦੁੱਖ
ਉਨ੍ਹਾਂ ਨੇ ਪੰਜਾਬ ਦੀ ਰਾਜਨੀਤੀ 'ਚ ਕਈ ਦਹਾਕਿਆਂ ਤੱਕ ਮਹੱਤਵਪੂਰਨ ਭੂਮਿਕਾ ਨਿਭਾਈ
'ਆਪ' ਦੀ ਸ਼ੈਲੀ ਓਬਰਾਏ ਮੁੜ ਬਣੀ ਦਿੱਲੀ ਦੀ ਮੇਅਰ, ਭਾਜਪਾ ਨੇ ਵਾਪਸ ਲਿਆ ਨਾਂ
CM ਕੇਜਰੀਵਾਲ ਨੇ ਦਿੱਤੀ ਵਧਾਈ
ਅਬੋਹਰ ਪੁਲਿਸ ਦੀ ਕਾਰਵਾਈ, 2 ਦੇਸੀ ਪਿਸਤੌਲ, 2 ਮੈਗਜ਼ੀਨ, 7 ਜਿੰਦਾ ਕਾਰਤੂਸ ਸਮੇਤ 3 ਨੌਜਵਾਨ ਕੀਤੇ ਕਾਬੂ
ਫਾਜ਼ਿਲਕਾ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਸ਼ੁਰੂ
ਜਲੰਧਰ ਜ਼ਿਮਨੀ ਚੋਣ: ‘ਆਪ’ ਉਮੀਦਵਾਰ ਦੇ ਭਰਾ ਕਮਲ ਲੋਚ ਸਮੇਤ ਵੱਖ-ਵੱਖ ਆਗੂ ਕਾਂਗਰਸ ‘ਚ ਸ਼ਾਮਲ
ਕਾਂਗਰਸ ਨੇ ਲੋਕ ਸਭਾ ਜਲੰਧਰ ਚੋਣ ਦੀ ਰਣਨੀਤੀ ਨੂੰ ਲੈ ਕੇ ਕੀਤੀ ਚਰਚਾ
ਲਾਡੋਵਾਲ ਪੁਲ ਤੋਂ 40 ਫੁੱਟ ਹੇਠਾਂ ਡਿੱਗੀ XUV, ਵਿਆਹ ਤੋਂ 2 ਦਿਨ ਪਹਿਲਾਂ ਮੁੰਡੇ ਅਤੇ ਕੁੜੀ ਨਾਲ ਵਾਪਰਿਆ ਹਾਦਸਾ
ਕੈਨੇਡਾ ਤੋਂ ਆਈ ਮੰਗੇਤਰ ਨੂੰ ਲੈ ਕੇ ਘਰ ਜਾ ਰਿਹਾ ਸੀ ਨੌਜਵਾਨ
ਮੀਟਰ ਚੈੱਕ ਕਰਨ ਬਹਾਨੇ ਘਰ 'ਚ ਵੜ ਨੌਜਵਾਨ ਨੇ ਕੀਤਾ ਹਮਲਾ, ਮਾਂ- ਪੁੱਤ 'ਤੇ ਚਲਾਈਆਂ ਗੋਲੀਆਂ
ਮਾਂ ਨੇ ਮੌਕੇ 'ਤੇ ਤੋੜਿਆ ਦਮ ਤੇ ਪੁੱਤਰ ਜ਼ਖ਼ਮੀ
ਮੋਰਿੰਡਾ ਬੇਅਦਬੀ ਮਾਮਲਾ : ਸਿੱਖ ਜਥੇਬੰਦੀਆਂ ਦਾ ਧਰਨਾ ਜਾਰੀ
ਮਾਮਲੇ ਦੀ ਜਾਂਚ ਲਈ ਕਮੇਟੀ ਦਾ ਕੀਤਾ ਗਿਆ ਗਠਨ
ਅਕਾਲੀ ਦਲ-ਭਾਜਪਾ ਗਠਜੋੜ ਦੀਆਂ ਚਰਚਾਵਾਂ ਨੂੰ ਭਾਜਪਾ ਬੁਲਾਰੇ ਨੇ ਦੱਸਿਆ ਅਫ਼ਵਾਹ
ਆਰਪੀ ਸਿੰਘ ਨੇ ਕਿਹਾ: 2024 ਅਤੇ 2027 ਦੀਆਂ ਚੋਣਾਂ ਮੋਦੀ ਜੀ ਦੀ ਅਗਵਾਈ ਹੇਠ ਇਕੱਲੇ ਹੀ ਲੜਾਂਗੇ
ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, 'ਚਿੱਟੇ' ਦਾ ਟੀਕਾ ਲਗਾਉਣ ਕਾਰਨ ਨੌਜਵਾਨ ਦੀ ਮੌਤ
ਪਰਿਵਾਰ ਨੇ ਕੀਤੀ ਇਨਸਾਫ਼ ਦੀ ਮੰਗ