Punjab
ਅਤਿਵਾਦ ਫੰਡਿੰਗ ਮਾਮਲੇ ’ਚ ਫ਼ਰਾਰ ਅਮਰਬੀਰ ਸਿੰਘ ਦੀ ਜਾਇਦਾਦ ਕੁਰਕ, ਐਸਆਈਏ ਨੇ ਪੰਜਾਬ ਪੁਲਿਸ ਦੀ ਮਦਦ ਨਾਲ ਕੀਤੀ ਕਾਰਵਾਈ
ਇਹ ਕਾਰਵਾਈ ਅਦਾਲਤ ਦੇ ਨਿਰਦੇਸ਼ਾਂ ਅਨੁਸਾਰ ਸਾਰੀਆਂ ਕਾਨੂੰਨੀ ਰਸਮਾਂ ਪੂਰੀਆਂ ਕਰਨ ਤੋਂ ਬਾਅਦ ਕੀਤੀ ਗਈ ਹੈ
ਜਾਅਲੀ ਕਰੰਸੀ ਤਿਆਰ ਕਰਨ ਵਾਲੇ ਅੰਤਰ-ਰਾਜੀ ਗਿਰੋਹ ਦੇ 4 ਮੈਂਬਰ ਗ੍ਰਿਫ਼ਤਾਰ
15 ਲੱਖ 5 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਬਰਾਮਦ
ਮੀਂਹ ਕਾਰਨ ਡਿੱਗੀ ਮਕਾਨ ਦੀ ਛੱਤ, ਮਲਬੇ ਹੇਠ ਦਬ ਕੇ 80 ਸਾਲਾ ਬਜ਼ੁਰਗ ਦੀ ਮੌਤ
ਹਾਦਸੇ ਸਮੇਂ ਬਜ਼ੁਰਗ ਘਰ ਵਿਚ ਸੀ ਇਕੱਲਾ
ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਕ੍ਰਿਸ਼ਨ ਸਿੰਘ ਦਾ ਦਿਹਾਂਤ
ਗੁਰਦਿਆਂ ਦੇ ਰੋਗ ਤੋਂ ਸਨ ਪੀੜਤ
ਅਬੋਹਰ 'ਚ ਵਾਪਰਿਆ ਸੜਕ ਹਾਦਸਾ, ਪਿਓ ਦੀ ਮੌਤ 'ਤੇ ਧੀ ਜ਼ਖ਼ਮੀ
ਮੋਟਰਸਾਈਕਲ ਸਾਹਮਣੇ ਅਵਾਰਾ ਪਸ਼ੂ ਆਉਣ ਕਾਰਨ ਵਾਪਰਿਆ ਹਾਦਸਾ
ਗੁਰਵਿੰਦਰ ਸਿੰਘ ਢਿੱਲੋਂ ਨੇ ਸੰਭਾਲਿਆ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਦਾ ਅਹੁਦਾ
ਇਨ੍ਹਾਂ ਮਿਹਨਤੀ ਵਰਕਰਾਂ ਕਾਰਨ ਹੀ ਅੱਜ 'ਆਪ' ਰਾਸ਼ਟਰੀ ਪਾਰਟੀ ਵਜੋਂ ਉਭਰ ਕੇ ਸਾਹਮਣੇ ਆਈ ਹੈ : ਮੰਤਰੀ ਚੇਤਨ ਸਿੰਘ ਜੌੜਾਮਾਜਰਾ
ਬੈਂਕ ਵਿਚ ਕਰੰਟ ਲੱਗਣ ਕਾਰਨ ਔਰਤ ਦੀ ਮੌਤ
ਬੈਂਕ 'ਚੋਂ ਪੈਨਸ਼ਨ ਲੈ ਕੇ ਜਾਂਦੇ ਸਮੇਂ ਵਾਪਰਿਆ ਹਾਦਸਾ
ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਦੀ ਕਾਰਵਾਈ, ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਕਲਰਕ ਗ੍ਰਿਫ਼ਤਾਰ
ਜਾਇਦਾਦ ਦੀ ਐਨਓਸੀ ਜਾਰੀ ਕਰਨ ਬਦਲੇ ਲਏ ਸਨ 6 ਹਜ਼ਾਰ ਰੁਪਏ
ਪੰਜਾਬ ਸਰਕਾਰ ਦੇ ਲਗਾਤਾਰ ਯਤਨਾਂ ਸਦਕਾ ਪਰਾਲੀ ਸਾੜਨ ਦੇ ਮਾਮਲੇ 30 ਫ਼ੀਸਦੀ ਘਟੇ : ਮੀਤ ਹੇਅਰ
ਸਾਇੰਸ ਤਕਨਾਲੋਜੀ ਅਤੇ ਵਾਤਾਵਰਣ ਮੰਤਰੀ ਨੇ ਸਥਾਈ ਖੇਤੀਬਾੜੀ ਪ੍ਰਬੰਧਨ ਲਈ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ 'ਤੇ ਵਰਕਸ਼ਾਪ ਨੂੰ ਕੀਤਾ ਸੰਬੋਧਨ
5ਵਾਂ ਅੰਡਰ-15 ਅਮਨਜੀਤ ਮੈਮੋਰੀਅਲ ਇੰਟਰ ਸਕੂਲ ਟੀ-20 ਕ੍ਰਿਕਟ ਟੂਰਨਾਮੈਂਟ, ਵਾਈ.ਪੀ.ਐਸ. ਮੋਹਾਲੀ ਬਣਿਆ ਚੈਂਪੀਅਨ
ਹਰਜਗਤੇਸ਼ਵਰ ਖਹਿਰਾ ਦੀਆਂ 64 ਦੌੜਾਂ ਦੀ ਸ਼ਾਨਦਾਰ ਪਾਰੀ ਸਦਕਾ ਵਾਈ.ਪੀ.ਐਸ. ਨੇ ਐਲ.ਪੀ.ਐਸ. ਮੋਹਾਲੀ ਨੂੰ ਫਾਈਨਲ ਵਿੱਚ 53 ਦੌੜਾਂ ਨਾਲ ਪਛਾੜਿਆ