Punjab
ਲੁਧਿਆਣਾ ਪੁਲਿਸ ਹੋਈ ਡਿਜੀਟਲ, 29 ਥਾਣਿਆਂ ਨੂੰ ਮਿਲੀਆਂ ਫੋਰੈਂਸਿਕ ਟੈਸਟ ਕਿੱਟਾਂ
ਵਾਰਦਾਤ ਤੋਂ ਬਾਅਦ ਇਕੱਠੇ ਕੀਤੇ ਸਬੂਤ ਸੁਰੱਖਿਅਤ ਰੱਖਣ 'ਚ ਮਿਲੇਗੀ ਮਦਦ
ਗੁਰਦੁਆਰਾ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
ਜਲੰਧਰ ਨਾਲ ਸਬੰਧਤ ਸੀ ਸਿੱਖ ਸ਼ਰਧਾਲੂ
5 ਕਿਸਾਨ ਯੂਨੀਅਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਭੇਜਿਆ ਮੰਗ ਪੱਤਰ
ਵੱਖ-ਵੱਖ ਮੰਗਾਂ 'ਤੇ ਚਰਚਾ ਲਈ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਬੁਲਾਉਣ ਦੀ ਕੀਤੀ ਮੰਗ
ਮਜੀਠਾ 'ਚ ਘਰ ਦਾ ਡਿੱਗਿਆ ਲੈਂਟਰ, ਇਕ ਮਿਸਤਰੀ ਅਤੇ 2 ਮਜ਼ਦੂਰਾਂ ਦੀ ਹੇਠਾਂ ਦੱਬਣ ਕਾਰਨ ਹੋਈ ਮੌਤ
ਲੱਕੜ ਦੀ ਬੱਲੀ ਨੂੰ ਸਹੀ ਕਰਦੇ ਸਮੇਂ ਡਿੱਗਿਆ ਸਾਰਾ ਲੈਂਟਰ
ਲੁਧਿਆਣਾ 'ਚ ਕਾਰੋਬਾਰੀ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ
ਘਟਨਾ CCTV 'ਚ ਕੈਦ
ਚੰਗੇ ਭਵਿੱਖ ਲਈ ਕੈਨੇਡਾ ਗਏ ਦੋ ਪੰਜਾਬੀ ਨੌਜਵਾਨਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
ਬਟਾਲਾ ਦੇ ਰਹਿਣ ਵਾਲੇ ਸਨ ਦੋਨੋਂ ਮ੍ਰਿਤਕ ਨੌਜਵਾਨ
ਸ਼ੂਗਰ ਦੇ ਮਰੀਜ਼ਾਂ ਲਈ ਬੇਹੱਦ ਗੁਣਕਾਰੀ ਹਨ ਕੱਚੇ ਕੇਲੇ
ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਕੇਲੇ ਵਿਚ ਫ਼ਾਈਬਰ ਦੀ ਚੰਗੀ ਮਾਤਰਾ ਮਿਲ ਜਾਂਦੀ ਹੈ।
ਅੱਜ ਦਾ ਹੁਕਮਨਾਮਾ (11 ਅਪ੍ਰੈਲ 2023)
ਸਲੋਕੁ ਮਃ ੩ ॥
ਕਰਤਾਰਪੁਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਸੁਰਿੰਦਰ ਚੌਧਰੀ ਆਮ ਆਦਮੀ ਪਾਰਟੀ 'ਚ ਸ਼ਾਮਲ
ਮੁੱਖ ਮੰਤਰੀ ਭਗਵੰਤ ਮਾਨ ਨੇ ਕਰਵਾਇਆ ਪਾਰਟੀ 'ਚ ਸ਼ਾਮਲ
ਦਾਜ ਦੀ ਬਲੀ ਚੜ੍ਹੀ ਇੱਕ ਹੋਰ ਧੀ! ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ
ਸਹੁਰੇ ਪਰਿਵਾਰ 'ਤੇ ਲੱਗੇ ਤਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ