Punjab
ਪੰਜਾਬ ਪੁਲਿਸ ਦੇ ਮੁਲਾਜ਼ਮ ਨੇ ਵੱਖਰੇ ਢੰਗ ਨਾਲ ਸਾਂਝੀ ਕੀਤੀ ਤਰੱਕੀ ਮਿਲਣ ਦੀ ਖੁਸ਼ੀ
ਕਿਹਾ- ਨਸ਼ੀਲੇ ਪਦਾਰਥਾਂ ਤੋਂ ਗੁਰੇਜ਼ ਕਰ ਕੇ ਸਿਹਤ ਲਈ ਚੰਗੀਆਂ ਚੀਜ਼ਾਂ ਨਾਲ ਕਰਨੀ ਚਾਹੀਦੀ ਖੁਸ਼ੀ ਸਾਂਝੀ
ਵਿਸਾਖੀ ਮੌਕੇ ਗੁਰਦੁਆਰਾ ਪੰਜਾ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਸ਼ਡਿਊਲ ਜਾਰੀ
9 ਅਪ੍ਰੈਲ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਜਾਵੇਗਾ ਜਥਾ
ਜਲੰਧਰ 'ਚ ਮਿਰਗੀ ਦਾ ਦੌਰਾ ਪੈਣ ਕਾਰਨ ਚਾਲਕ ਨੇ ਲੋਕਾਂ 'ਤੇ ਚੜ੍ਹਾਈ ਕਾਰ, ਔਰਤ ਦੀ ਮੌਤ
ਦੋ ਲੋਕ ਗੰਭੀਰ ਜਖਮੀ
ਬੱਚਿਆਂ ਨੂੰ ਸਕੂਲ ਪੜ੍ਹਾਉਣ ਜਾ ਰਹੇ ਆਧਿਆਪਕਾਂ ਦੀ ਗੱਡੀ ਉਤੇ ਡਿੱਗਿਆ ਸਫ਼ੈਦਾ
3 ਅਧਿਆਪਕ ਗੰਭੀਰ ਜ਼ਖ਼ਮੀ
ਲੱਖਾਂ ਦਾ ਲਾਲਚ ਦੇ ਕੇ ਨੌਜਵਾਨ ਦੀ ਕੱਢੀ ਕਿਡਨੀ, ਨਾ ਪੈਸੇ ਮਿਲੇ ਨਾ ਕਿਡਨੀ ਰਹੀ
ਹਸਪਤਾਲ ਦੇ ਕੋਆਰਡੀਨੇਟਰ ਅਭਿਸ਼ੇਕ ਖ਼ਿਲਾਫ਼ ਕੇਸ ਦਰਜ ਕਰਕੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
ਟਮਾਟਰ ਦਾ ਜੂਸ ਦਿਲ ਦੇ ਦੌਰੇ ਤੋਂ ਇਲਾਵਾ ਹੋਰ ਕਈ ਬੀਮਾਰੀਆਂ ਲਈ ਹੈ ਫ਼ਾਇਦੇਮੰਦ
ਰੋਜ਼ਾਨਾ ਇਕ ਗਲਾਸ ਟਮਾਟਰ ਦਾ ਜੂਸ ਪੀਣ ਨਾਲ ਤੁਸੀਂ ਦਿਲ ਦੇ ਦੌਰੇ ਦੇ ਖ਼ਤਰੇ ਤੋਂ ਦੂਰ ਹੋ ਸਕਦੇ ਹੋ
ਨਵਜੋਤ ਸਿੱਧੂ ਅੱਜ ਪੁੱਜਣਗੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਘਰ
ਮਾਪਿਆਂ ਨਾਲ ਕਰਨਗੇ ਦੁੱਖ ਸਾਂਝਾ
ਰੋਜ਼ੀ ਰੋਟੀ ਲਈ ਕੁਵੈਤ ਗਏ ਪੰਜਾਬੀ ਨੌਜਵਾਨ ਦੀ ਮੌਤ
ਕਰੀਬ ਇਕ ਸਾਲ ਪਹਿਲਾਂ ਵਿਦੇਸ਼ ਗਿਆ ਸੀ ਮ੍ਰਿਤਕ ਨੌਜਵਾਨ
ਅੱਜ ਦਾ ਹੁਕਮਨਾਮਾ (3 ਅਪ੍ਰੈਲ 2023)
ਗੋਂਡ ਮਹਲਾ ੫ ॥
ਬਟਾਲਾ-ਕਲਾਨੌਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ, ਮਾਮੇ ਦੀ ਮੌਤ 'ਤੇ ਭਾਣਜਾ ਗੰਭੀਰ ਜ਼ਖ਼ਮੀ
ਸੜਕ ਕਿਨਾਰੇ ਦਰੱਖਤ ਨਾਲ ਕਾਰ ਟਕਰਾਉਣ ਕਾਰਨ ਵਾਪਰਿਆ ਹਾਦਸਾ