Punjab
ਰਿੰਪਲ ਮਿੱਢਾ ਨੇ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਆਹੁਦੇ ਤੋਂ ਦਿੱਤਾ ਅਸਤੀਫ਼ਾ
ਚੀਫ ਸਕੱਤਰ ਨੂੰ ਭੇਜਿਆ ਅਸਤੀਫ਼ਾ ਪੱਤਰ
ਅੰਮ੍ਰਿਤਪਾਲ ਸਿੰਘ ਮਾਮਲਾ : ਪੰਜਾਬ ਸਰਕਾਰ ਵਲੋਂ AG ਨੇ ਦਾਖਲ ਕੀਤਾ ਹਲਫ਼ਨਾਮਾ
ਬਚਾਅ ਪੱਖ ਨੇ ਜਵਾਬ ਦਾਖਲ ਕਰਨ ਲਈ ਮੰਗਿਆ ਹੋਰ ਸਮਾਂ
ਜ਼ੀਰਕਪੁਰ 'ਚ ਸਬਜ਼ੀ ਮੰਡੀ 'ਚ ਲੱਗੀ ਅੱਗ, ਲੱਖਾਂ ਦਾ ਹੋਇਆ ਨੁਕਸਾਨ
ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਨੇ ਮੌਕੇ 'ਤੇ ਪਾਇਆ ਕਾਬੂ
ਅੰਮ੍ਰਿਤਸਰ ਹਵਾਈ ਅੱਡੇ 'ਤੇ ਸ਼ਾਰਜਾਹ ਤੋਂ ਇਕ ਯਾਤਰੀ ਕੋਲੋਂ ਸੋਨੇ ਦੀਆਂ ਦੋ ਚੇਨੀਆਂ ਬਰਾਮਦ
ਬਰਾਮਦ ਕੀਤੇ ਗਏ ਸੋਨੇ ਦੀ ਬਾਜ਼ਾਰੀ ਕੀਮਤ ਲਗਭਗ 43.65 ਲੱਖ ਰੁਪਏ ਹੈ।
ਗੋਰਖਾ ਬਾਬਾ ਮਾਮਲੇ 'ਚ SSP ਦਾ ਸਪੱਸ਼ਟੀਕਰਨ: ਕਿਹਾ - ਝੰਡਾ ਤੇ ਹੋਰ ਸਮੱਗਰੀ ਜਾਂਚ ਦਾ ਹਿੱਸਾ
ਕਿਹਾ, ਸਾਡਾ ਮਕਸਦ ਕਿਸੇ ਧਰਮ ਨੂੰ ਨਿਸ਼ਾਨਾ ਬਣਾਉਣਾ ਨਹੀਂ
ਮਜ਼ਦੂਰੀ ਕਰਦੇ ਸਮੇਂ ਨੌਜਵਾਨ ਨੂੰ ਲੱਗਿਆ ਕਰੰਟ
ਹਾਈਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਹੋਈ ਮੌਤ
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦਾ ਐਲਾਨ, 10 ਮਈ ਨੂੰ ਹੋਵੇਗੀ ਵੋਟਿੰਗ
13 ਮਈ ਨੂੰ ਆਉਣਗੇ ਨਤੀਜੇ
ਲੁਧਿਆਣਾ 'ਚ ਸਾਈਕਲ ਸਵਾਰ ਨੂੰ ਬਚਾਉਂਦੇ ਸਮੇਂ ਟਿੱਪਰ ਨਾਲ ਟਕਰਾਇਆ ਟਰੱਕ, ਤਿੰਨ ਮੌਤਾਂ
ਹਾਦਸਾ ਇੰਨਾ ਭਿਆਨਕ ਸੀ ਕਿ ਦੋ ਵਿਅਕਤੀਆਂ ਨੂੰ ਟਰੱਕ ਦੀ ਬਾਡੀ ਕੱਟ ਕੇ ਬਾਹਰ ਕੱਢਿਆ ਗਿਆ।
ਦੋ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ, ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਹੋਈ ਮੌਤ
ਮਾਸੂਮ ਬੱਚਿਆਂ ਦੇ ਪਾਲਣ ਪੋਸ਼ਣ ਲਈ ਪਰਿਵਾਰ ਨੇ ਲਗਾਈ ਮਦਦ ਦੀ ਗੁਹਾਰ
ਫਾਜ਼ਿਲਕਾ ਪੁਲਿਸ ਨੇ ਬਰਾਮਦ ਕੀਤਾ ਪਾਕਿਸਤਾਨ ਤੋਂ ਆਇਆ ਡਰੋਨ
ਇਲਾਕੇ 'ਚ ਚਲਾਈ ਜਾ ਰਹੀ ਤਲਾਸ਼ੀ ਮੁਹਿੰਮ