Punjab
ਦਿਲ ਦਾ ਮਰੀਜ਼ ਬਣਾ ਦੇਵੇਗਾ ਜ਼ਿਆਦਾ ਪ੍ਰੋਟੀਨ ਖਾਣਾ
ਜ਼ਿਆਦਾ ਪ੍ਰੋਟੀਨ ਲੈਣ ਨਾਲ ਉਹ ਸਰੀਰ ’ਚ ਫ਼ੈਟ ਦੇ ਰੂਪ ’ਚ ਇਕੱਠੀ ਹੋ ਸਕਦੀ ਹੈ ਜਿਸ ਨਾਲ ਭਾਰ ਵਧ ਸਕਦਾ ਹੈ।
ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਵਰਦਾਨ ਹਨ ਅਮਰੂਦ ਦੇ ਪੱਤੇ
ਅਮਰੂਦ ਦੇ ਪੱਤੇ ਐਲਫਾ-ਗਲੂਕੋਸਾਇਡਿਸ ਐਂਜ਼ਾਈਮ ਦੀ ਕਿਰਿਆ ਰਾਹੀਂ ਬਲੱਡ ਸ਼ੂਗਰ ਨੂੰ ਘੱਟ ਕਰਦੇ ਹਨ।
ਅੱਜ ਦਾ ਹੁਕਮਨਾਮਾ ( 11 ਫਰਵਰੀ 2023)
ਬਿਲਾਵਲੁ ਮਹਲਾ ੫ ਛੰਤ
ਬਹਿਬਲ ਕਲਾਂ ਇਨਸਾਫ ਮੋਰਚੇ ’ਚ ਪਹੁੰਚੇ ਮੰਤਰੀ ਕੁਲਦੀਪ ਧਾਲੀਵਾਲ, ਇਕ ਪਾਸਿਓਂ ਰਸਤਾ ਖੋਲ੍ਹਣ ’ਤੇ ਬਣੀ ਸਹਿਮਤੀ
ਇਸ ਦੇ ਨਾਲ ਹੀ ਮੋਰਚੇ ਵੱਲੋਂ ਸਰਕਾਰ ਨੂੰ ਕਾਰਵਾਈ ਲਈ 28 ਫਰਵਰੀ ਤੱਕ ਦਾ ਸਮਾਂ ਦਿੱਤਾ ਗਿਆ ਹੈ।
ਮੱਥਾ ਟੇਕਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਭਾਖੜਾ ਨਹਿਰ ’ਚ ਡਿੱਗੀ ਕਾਰ, ਤਿੰਨ ਦੀ ਮੌਤ
ਇਕ ਮੈਂਬਰ ਨੂੰ ਸੁਰੱਖਿਅਤ ਕੱਢਿਆ ਗਿਆ ਬਾਹਰ
ਦੁਕਾਨ 'ਚ ਸੁੱਤੇ ਪਏ ਬਜ਼ੁਰਗ ਦਾ ਕਤਲ, ਪਰਿਵਾਰ ਨੂੰ ਘਟਨਾ ਦਾ ਸਵੇਰੇ ਲੱਗਾ ਪਤਾ
ਦੁਕਾਨ 'ਚੋਂ ਸਮਾਨ ਵੀ ਹੋਇਆ ਚੋਰੀ
ਕੈਨੇਡਾ ਵਿਚ ਇਕ ਹੋਰ ਪੰਜਾਬੀ ਦੀ ਮੌਤ, 2 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼
ਡੇਹਲੋਂ ਦੇ ਰਹਿਣ ਵਾਲੇ ਸਿਮਰਨਜੀਤ ਸਿੰਘ ਬੇਦੀ ਦੀ ਬੀਤੇ ਦਿਨੀਂ ਅਚਾਨਕ ਸਿਹਤ ਵਿਗੜ ਗਈ
ਅਮਲੋਹ ਦੀਆਂ ਰਹਿਣ ਵਾਲੀਆਂ ਜੁੜਵਾ ਭੈਣਾਂ ’ਚੋਂ ਇਕ ਬਣੀ ਜੱਜ ਅਤੇ ਦੂਜੀ ਬਣੀ ਲਾਅ ਅਫ਼ਸਰ
ਇਹਨਾਂ ਜੁੜਵਾ ਭੈਣਾਂ ਨੇ ਮਾਘੀ ਮੈਮੋਰੀਅਲ ਸਕੂਲ ਅਮਲੋਹ ਤੋਂ ਮੁੱਢਲੀ ਸਿੱਖਿਆ ਪ੍ਰਾਪਤ ਕੀਤੀ ਹੈ।
ਰੋਪੜ 'ਚ ਪਲਟਿਆ ਡੀਜ਼ਲ ਨਾਲ ਭਰਿਆ ਟੈਂਕਰ, ਮਦਦ ਕਰਨ ਦੀ ਬਜਾਏ ਬਾਲਟੀਆਂ ਭਰ ਕੇ ਲੈ ਗਏ ਲੋਕ
ਜਾਨ ਨਾਲੋਂ ਵੀ ਜ਼ਿਆਦਾ ਜ਼ਰੂਰੀ ਹੋਇਆ ਮੁਫ਼ਤ ਦਾ ਮਾਲ
ਫਿਰੋਜ਼ਪੁਰ: BSF ਨੇ 3 ਕਿਲੋ ਹੈਰੋਇਨ ਅਤੇ ਇਕ ਚਾਈਨੀਜ਼ ਪਿਸਟਲ ਕੀਤਾ ਬਰਾਮਦ
ਕਰੋੜਾਂ ਰੁਪਏ ਦੱਸੀ ਜਾ ਰਹੀ ਹੈਰੋਇਨ ਦੀ ਕੀਮਤ