Punjab
ਕਰਜ਼ੇ ਨੇ ਨਿਗਲੇ ਪਰਿਵਾਰ ਦੇ ਚਾਰ ਜੀਅ, ਘਰ ਵਿਚ ਰਹਿ ਗਈ ਇਕ ਵਿਧਵਾ ਅਤੇ ਦੋ ਬੱਚੇ
ਇਕਲੌਤੇ ਕਮਾਊ ਜੀਅ ਰਣਜੀਤ ਸਿੰਘ ਦੀ ਵੀ ਕਰਜ਼ੇ ਦੀ ਪ੍ਰੇਸ਼ਾਨੀ ਕਾਰਨ ਹੋਈ ਮੌਤ
ਪਟਿਆਲਾ 'ਚ ਘਰ ਤੋਂ ਬਾਹਰ ਜਾਗੋ ਵੇਖਣ ਗਈ ਲੜਕੀ ਨਾਲ ਦੋ ਨੌਜਵਾਨਾਂ ਨੇ ਕੀਤਾ ਜਬਰ-ਜਨਾਹ
ਪੁਲਿਸ ਨੇ ਮਾਮਲੇ ਦੀ ਤੁਰੰਤ ਕਾਰਵਾਈ ਕਰਦੇ ਹੋਏ ਦੋ ਨੌਜਵਾਨਾਂ ਨੂੰ ਕੀਤਾ ਗ੍ਰਿਫਤਾਰ
ਮੁਹਾਲੀ ਕੰਜ਼ਿਊਮਰ ਕਮਿਸ਼ਨ ਨੇ ਸਕਾਈ ਰਾਕ ਸਿਟੀ ਸੁਸਾਇਟੀ ਨੂੰ ਲਗਾਇਆ 1.6 ਲੱਖ ਜੁਰਮਾਨਾ
41.29 ਲੱਖ ਰੁਪਏ ਲੈਣ ਦੇ ਬਾਵਜੂਦ ਨਹੀਂ ਦਿੱਤੇ ਮੈਂਬਰਾਂ ਨੂੰ ਪਲਾਟ
Sa Re Ga Ma Pa ਮੁਕਾਬਲੇ ’ਚ ਹਿੱਸਾ ਲੈ ਕੇ ਪਰਤੇ ਹਰਸ਼ ਦਾ ਜਲੰਧਰ ਪਹੁੰਚਣ ’ਤੇ ਹੋਇਆ ਨਿੱਘਾ ਸਵਾਗਤ
ਰੇਲਵੇ ਸਟੇਸ਼ਨ 'ਤੇ ਢੋਲ ਲੈ ਕੇ ਪਹੁੰਚੇ ਪ੍ਰਸ਼ੰਸਕ ਅਤੇ ਪਰਿਵਾਰਕ ਮੈਂਬਰ
ਸਿੱਖ ਨੌਜਵਾਨ ਨੇ ਲਗਾਤਾਰ 120 ਘੰਟੇ ਤਬਲਾ ਵਜਾ ਕੇ ਬਣਾਇਆ ਰਿਕਾਰਡ
ਅੰਮ੍ਰਿਤਪ੍ਰੀਤ ਸਿੰਘ ਨੇ ਇੰਡੀਆਜ਼ ਵਰਲਡ ਰਿਕਾਰਡ ’ਚ ਦਰਜ ਕਰਵਾਇਆ ਨਾਮ
ਵਿਆਹ ਦੇ ਬੰਧਨ ’ਚ ਬੱਝੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਹਰਜੀਤ ਸਿੰਘ ਤੁਲੀ
ਹਰਜੀਤ ਸਿੰਘ ਤੁਲੀ ਭਾਰਤੀ ਹਾਕੀ ਜੂਨੀਅਰ ਟੀਮ ਦੇ ਕਪਤਾਨ ਰਹੇ ਹਨ ਅਤੇ ਉਨ੍ਹਾਂ ਦੀ ਕਪਤਾਨੀ ਦੌਰਾਨ ਭਾਰਤ ਦੀ ਹਾਕੀ ਟੀਮ ਨੇ ਵਿਸ਼ਵ ਕੱਪ ਜਿਤਿਆ ਸੀ।
ਅਮਰੀਕਾ ਵਿਚ ਵਧਿਆ ਪੰਜਾਬੀ ਭਾਈਚਾਰੇ ਦਾ ਮਾਣ, ਮੈਨਟੀਕਾ ਸ਼ਹਿਰ ਦੇ ਮੇਅਰ ਬਣੇ ਜਲੰਧਰ ਦੇ ਗੁਰਮਿੰਦਰ ਸਿੰਘ
ਗੁਰਮਿੰਦਰ ਸਿੰਘ ਗੈਰੀ ਦੇ ਮੇਅਰ ਬਣਨ ਨਾਲ ਪਿੰਡ ਸ਼ਾਹਪੁਰ ਅਤੇ ਇਲਾਕੇ ’ਚ ਖ਼ੁਸ਼ੀ ਦੀ ਲਹਿਰ ਹੈ
ਅੱਜ ਦਾ ਹੁਕਮਨਾਮਾ (23 ਜਨਵਰੀ 2023)
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿੱਚ ਨਵੀਂ ਬਣ ਰਹੀ ਰੇਹੜੀ ਫੜ੍ਹੀ ਮਾਰਕੀਟ ਦੇ ਕੰਮ ਦਾ ਅਚਨਚੇਤ ਨਿਰੀਖਣ
ਸਰਕਾਰੀ ਫੰਡਾਂ ਦੀ ਦੁਰਵਰਤੋਂ ਬਰਦਾਸ਼ਤ ਨਹੀਂ ਹੋਵੇਗੀ - ਅਮਨ ਅਰੋੜਾ
'ਆਮ ਆਦਮੀ ਕਲੀਨਿਕਾਂ ਨੂੰ ਦੂਜੇ ਸੂਬਿਆਂ 'ਚ ਵਿਖਾਉਣ ਲਈ ਸਰਕਾਰ ਦੇ ਫੰਡਾਂ ਦੀ ਸ਼ਰੇਆਮ ਲੁੱਟ ਨਿੰਦਣਯੋਗ'
ਪੰਜਾਬ ਨੂੰ ਆਮ ਆਦਮੀ ਪਾਰਟੀ ਦੇ ਪ੍ਰਚਾਰ ਖਰਚੇ ਚੁੱਕਣ ਲਈ ਕਿਉਂ ਮਜਬੂਰ ਕੀਤਾ ਗਿਆ?