Punjab
ਅਮਰੀਕਾ ’ਚ ਸੜਕ ਹਾਦਸੇ ਦੌਰਾਨ ਪੰਜਾਬੀ ਦੀ ਮੌਤ, 18 ਸਾਲ ਫੌਜ ’ਚ ਨੌਕਰੀ ਕਰਨ ਮਗਰੋਂ ਗਿਆ ਸੀ ਵਿਦੇਸ਼
18 ਸਾਲ ਫੌਜ ’ਚ ਨੌਕਰੀ ਕਰਨ ਤੋਂ ਬਾਅਦ 2011 ਵਿਚ ਵਿਦੇਸ਼ ਗਿਆ ਸੀ ਸੁਖਵਿੰਦਰ ਸਿੰਘ
ਸਿਰਕੇ ਵਾਲੇ ਪਿਆਜ਼ ਨਾਲ ਦੂਰ ਹੋ ਸਕਦੀਆਂ ਕਈ ਗੰਭੀਰ ਬੀਮਾਰੀਆਂ
ਸਰੀਰ ਦੀ ਇਮਿਊਨਿਟੀ ਵਧਾਉਣ ਲਈ ਸਿਰਕੇ ਦੇ ਨਾਲ ਪਿਆਜ਼ ਦਾ ਸੇਵਨ ਕਰਨਾ ਚਾਹੀਦਾ ਹੈ।
ਕਪੂਰਥਲਾ 'ਚ ਤੇਜ਼ ਰਫਤਾਰ ਕਾਰ ਦੀ ਦੁਕਾਨ ਨਾਲ ਹੋਈ ਟੱਕਰ, ਸ਼ਟਰ-ਕਾਰ ਦਾ ਹੋਇਆ ਨੁਕਸਾਨ
ਟੱਕਰ ਤੋਂ ਬਾਅਦ ਏਅਰ ਬੈਗ ਖੁੱਲ੍ਹਣ ਨਾਲ ਡਰਾਈਵਰ ਅਤੇ ਹੋਰ ਸਵਾਰੀਆਂ ਦਾ ਹੋਇਆ ਬਚਾਅ
ਖੰਨਾ ਪੁਲਿਸ ਨੇ ਚੈਕਿੰਗ ਦੌਰਾਨ ਕਾਰ ਵਿੱਚੋਂ ਬਰਾਮਦ ਕੀਤੀ ਕਰੋੜਾਂ ਦੀ ਚਾਂਦੀ
ਚਾਂਦੀ ਦਾ ਕੋਈ ਬਿੱਲ ਨਾ ਹੋਣ ਕਾਰਨ ਇਸ ਮਾਮਲੇ ਨੂੰ ਅਗਲੇਰੀ ਜਾਂਚ ਲਈ ਵੱਖ-ਵੱਖ ਆਮਦਨ ਕਰ ਵਿਭਾਗਾਂ ਨੂੰ ਭੇਜਿਆ ਗਿਆ ਸੀ।
ਤੈਅ ਸਮੇਂ ਤੋਂ 5 ਘੰਟੇ ਪਹਿਲਾਂ ਹੀ ਜਹਾਜ਼ ਨੇ ਭਰੀ ਉਡਾਣ, ਅੰਮ੍ਰਿਤਸਰ ਹਵਾਈ ਅੱਡੇ 'ਤੇ ਯਾਤਰੀਆਂ ਨੇ ਕੀਤਾ ਹੰਗਾਮਾ
ਸਿੰਗਾਪੁਰ ਅਤੇ ਆਸਟ੍ਰੇਲੀਆ ਜਾਣ ਲਈ ਏਅਰਪੋਰਟ ਪਹੁੰਚੇ 35 ਯਾਤਰੀਆਂ ਨੇ ਹੰਗਾਮਾ ਮਚਾ ਦਿੱਤਾ।
ਅੱਜ ਦਾ ਹੁਕਮਨਾਮਾ (19 ਜਨਵਰੀ 2023)
ਤਿਲੰਗ ਘਰੁ ੨ ਮਹਲਾ ੫ ॥
'ਭਾਰਤ ਜੋੜੋ ਯਾਤਰਾ ਦਾ ਕਿਸੇ ਨੇ ਘਿਰਾਓ ਨਹੀਂ ਕੀਤਾ ਤੇ ਜੋ ਸਿੱਖਾਂ ਦੇ ਮੁੱਦੇ ਚੁੱਕਦੇ ਹਨ ਉਹਨਾਂ 'ਤੇ ਕਿੰਤੂ-ਪ੍ਰੰਤੂ ਕੀਤੀ ਜਾਂਦੀ ਹੈ'
'ਅਸੀਂ ਇਨ੍ਹਾਂ ਹਮਲਿਆਂ ਤੋਂ ਡਰਨ ਵਾਲੇ ਨਹੀਂ ਹਾਂ'
ਲੁਧਿਆਣਾ 'ਚ ਸ਼ਰੇਆਮ ਗੁੰਡਾਗਰਦੀ, ਬਦਮਾਸ਼ਾਂ ਨੇ ਹੋਟਲ ਮੈਨੇਜਰ ਨੂੰ ਪਿਸਤੌਲ ਦਿਖਾ ਕੇ ਕਿਹਾ.........
ਹੋਟਲ ਮੈਨੇਜਰ ਨੇ ਬਹਾਦਰੀ ਦਿਖਾਉਂਦੇ ਹੋਏ ਬਦਮਾਸ਼ਾਂ ਨੂੰ ਦਿੱਤਾ ਕਰਾਰਾ ਜਵਾਬ
BIG BREAKING: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ ਭਾਜਪਾ ਵਿੱਚ ਹੋਣਗੇ ਸ਼ਾਮਲ
ਦੁਪਹਿਰ ਕਰੀਬ ਡੇਢ ਵਜੇ ਪਾਰਟੀ ਹੈੱਡਕੁਆਰਟਰ ਵਿਖੇ ਭਾਜਪਾ ਦੀ ਮੈਂਬਰਸ਼ਿਪ ਦਿੱਤੀ ਜਾਵੇਗੀ।
ਹੁਸ਼ਿਆਰਪੁਰ 'ਚ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਕੇ 'ਤੇ ਹੀ ਹੋਈ ਮੌਤ
ਦੂਜਾ ਮੋਟਰਸਾਈਕਲ ਨੌਜਵਾਨ ਗੰਭੀਰ ਜ਼ਖਮੀ