Punjab
ਪੇਟ ਦੇ ਕੀੜੇ ਖ਼ਤਮ ਕਰਨ ਲਈ ਅਪਣਾਉ ਘਰੇਲੂ ਨੁਸਖ਼ੇ
ਖ਼ਾਲੀ ਪੇਟ ਕੱਚੀ ਗਾਜਰ ਜਾਂ ਇਸ ਦਾ ਜੂਸ ਪੀਣ ਨਾਲ ਪੇਟ ਦੇ ਕੀੜੇ ਮਰ ਜਾਂਦੇ ਹਨ
ਅੱਜ ਦਾ ਹੁਕਮਨਾਮਾ (12 ਜਨਵਰੀ 2023)
ਧਨਾਸਰੀ ਮਹਲਾ ੫ ॥
CM ਮਾਨ ਵੱਲੋਂ ਸ਼ਹੀਦ ਕੁਲਦੀਪ ਸਿੰਘ ਦੇ ਨਾਮ ਉਤੇ ਸਟੇਡੀਅਮ ਬਣਾਉਣ ਅਤੇ ਸੜਕ ਦਾ ਨਾਮ ਰੱਖਣ ਦਾ ਐਲਾਨ
ਸ਼ਹੀਦ ਦੇ ਜੱਦੀ ਪਿੰਡ ਜਾ ਕੇ ਪਰਿਵਾਰ ਨੂੰ ਦੋ ਕਰੋੜ ਰੁਪਏ ਦਾ ਚੈੱਕ ਸੌਂਪੇ
ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, 3.63 ਲੱਖ ਨਸ਼ੀਲੀਆਂ ਗੋਲੀਆਂ ਸਮੇਤ 4 ਮੁਲਜ਼ਮ ਕੀਤੇ ਕਾਬੂ
ਅੰਮ੍ਰਿਤਸਰ ਪੁਲਿਸ ਨੇ ਦਿੱਲੀ ਅਤੇ ਬਿਹਾਰ ਤੋਂ ਚਾਰ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਹੁਣ ਘਰ ਵਿਚ ਕਰੋ ਪਿਆਜ਼ ਦੀ ਖੇਤੀ, 4 ਮਹੀਨਿਆਂ ਵਿਚ ਪੈਸਾ ਹੋ ਜਾਵੇਗਾ ਦੁੱਗਣਾ
ਪਿਆਜ਼ ਇੱਕ ਅਜਿਹੀ ਸਬਜ਼ੀ ਹੈ, ਜਿਸ ਦੀ ਲੋਕਾਂ ਨੂੰ ਹਰ ਮੌਸਮ ਵਿੱਚ ਲੋੜ ਹੁੰਦੀ ਹੈ
ਕੜਾਹੀ ਵਿਚ ਬਣਿਆ ਖਾਣਾ ਹੁੰਦਾ ਹੈ ਜ਼ਿਆਦਾ ਪੌਸ਼ਟਿਕ
ਕੁਕਰ ਵਿਚ ਖਾਣਾ ਬਣਾਉਣ ਲਈ ਗੈਸ ਭਲੇ ਹੀ ਘੱਟ ਇਸਤੇਮਾਲ ਹੋਵੇ ਪਰ ਇਸ ਦੌਰਾਨ ਕੁਕਰ ਅੰਦਰ ਜ਼ਿਆਦਾ ਗਰਮੀ ਹੋਣ ਨਾਲ ਭੋਜਨ ਘੱਟ ਤੰਦਰੁਸਤ ਬਣਦਾ ਹੈ
ਸੁਲਤਾਨਪੁਰ ਲੋਧੀ ’ਚ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ’ਤੇ ਪੂਰਨ ਪਾਬੰਦੀ
ਸ਼ਹਿਰ ਦੀ ਧਾਰਮਿਕ ਮਹੱਤਤਾ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਲਿਆ ਗਿਆ ਫ਼ੈਸਲਾ
ਜਲੰਧਰ 'ਚ ਸੰਘਣੀ ਧੁੰਦ ਕਾਰਨ ਡਿਵਾਈਡਰ ਨਾਲ ਟਕਰਾਇਆ ਫੋਟੋਗ੍ਰਾਫਰ, ਹੋਈ ਮੌਤ
ਕੜਾਕੇ ਦੀ ਠੰਢ ਵਿਚ ਰਾਤ ਭਰ ਸੜਕ 'ਤੇ ਪਿਆ ਰਿਹਾ ਫੋਟੋਗ੍ਰਾਫਰ
ਸੂਬੇ 'ਚ ਅੱਜ ਵਧੇਗੀ ਹੋਰ ਠੰਢ, ਕਈ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ
1 ਜਨਵਰੀ ਤੋਂ ਦਿਨ ਦਾ ਪਾਰਾ ਲਗਾਤਾਰ ਹੇਠਲੇ ਪੱਧਰ 'ਤੇ ਬਣਿਆ ਹੋਇਆ ਹੈ।
ਜੇਲ੍ਹ ਤੋਂ ਰਿਹਾਈ ਮਗਰੋਂ ਦਲੇਰ ਮਹਿੰਦੀ ਨੇ ਬਿਆਨਿਆ ਦਰਦ, 'ਬੇਕਸੂਰ ਸਾਬਤ ਕਰਨ 'ਚ 18 ਵਰ੍ਹੇ ਲੱਗ ਗਏ'
ਮੈਂ ਖੁਸ਼ਕਿਸਮਤ ਹਾਂ ਕਿ ਮੈਨੂੰ ਇੰਡਸਟਰੀ ਦਾ ਸਮਰਥਨ ਮਿਲਿਆ