Punjab
ਫ਼ੌਜੀ ਅਫ਼ਸਰ ਨੇ ਪਤਨੀ ਦਾ ਕਤਲ ਕਰਕੇ ਕੀਤੀ ਖ਼ੁਦਕੁਸ਼ੀ
ਵਿਆਹੁਤਾ ਜੀਵਨ 'ਚ ਕਲੇਸ਼ ਦੀ ਗੱਲ ਆਈ ਸਾਹਮਣੇ
ਪੁਲਿਸ ਭਰਤੀ ਦੇ ਨਾਂ 'ਤੇ ਠੱਗੀ ਮਾਰਨ ਵਾਲੇ ਫਰਜ਼ੀ ਜੱਜ ਤੇ ਡੀਐਸਪੀ ਜੇਲ੍ਹ ਗ੍ਰਿਫ਼ਤਾਰ, ਦੋ ਫਰਾਰ
ਮੁਲਜ਼ਮਾਂ ਕੋਲੋੌਂ 3 ਪੁਲਿਸ ਵਰਦੀਆਂ ਵੀ ਕੀਤੀਆਂ ਬਰਾਮਦ
ਫਾਈਨਾਂਸ ਕੰਪਨੀ ਦੇ ਕਰਮਚਾਰੀ ਕੋਲੋਂ ਲੁੱਟ ਦਾ ਮਾਮਲਾ: ਸ਼ਿਕਾਇਤਕਰਤਾ ਹੀ ਨਿਕਲਿਆ ਮਾਸਟਰਮਾਈਂਡ
ਮਾਸਟਰਮਾਈਂਡ ਅਤੇ 2 ਸਾਥੀਆਂ ਨੂੰ ਪੁਲਿਸ ਨੇ ਕੀਤਾ ਕਾਬੂ
ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਘਰ 'ਚ ਜ਼ਮੀਨ 'ਚ ਛੁਪਾ ਕੇ ਰੱਖੀ ਵੱਡੀ ਮਾਤਰਾ 'ਚ ਲਾਹਣ ਕੀਤੀ ਬਰਾਮਦ
ਪੁਲਿਸ ਨੇ ਲਾਹਣ ਬਰਾਮਦ ਕਰਕੇ ਕੀਤੀ ਨਸ਼ਟ
ਸੁਨਾਮ 'ਚ ਠੰਡ ਤੋਂ ਬਚਣ ਲਈ ਬਾਲ਼ੀ ਅੰਗੀਠੀ ਬਣੀ ਕਾਲ, ਦਮ ਘੁਟਣ ਕਾਰਨ 5 ਪ੍ਰਵਾਸੀ ਮਜ਼ਦੂਰਾਂ ਦੀ ਹੋਈ ਮੌਤ
ਇੱਕ ਵਿਅਕਤੀ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਕਰਵਾਇਆ ਦਾਖਲ
ਫਿਲੌਰ ਮੁੱਠਭੇੜ: ਤਿੰਨ ਲੁਟੇਰਿਆਂ ਨੂੰ ਲੱਗੀਆਂ ਗੋਲੀਆਂ, ਇਕ ਦੀ ਮੌਤ, ਇਕ ਫਰਾਰ ਤੇ ਦੋ ਜ਼ੇਰੇ ਇਲਾਜ
ਐਸਐਚਓ ਫਿਲੌਰ ਨੇ ਫਰਾਰ ਲੁਟੇਰੇ ਯੁਵਰਾਜ ਉਰਫ ਜੋਰਾ ਦੀ ਤਸਵੀਰ ਜਾਰੀ ਕੀਤੀ ਹੈ
ਭਾਈਚਾਰਕ ਸਾਂਝ ਤੇ ਖ਼ੁਸ਼ੀਆਂ ਦਾ ਤਿਉਹਾਰ ਹੈ ਲੋਹੜੀ
ਬੱਚੇ ਦੇ ਜਨਮ ਤੇ ਵਿਆਹ ਦੀ ਖ਼ੁਸ਼ੀ ਵਾਲੇ ਘਰਾਂ ਵਿਚ ਲੋਹੜੀ ਦੇ ਵਿਸ਼ੇਸ਼ ਜਸ਼ਨ ਮਨਾਏ ਜਾਂਦੇ ਹਨ
ਲੁਧਿਆਣਾ ਦੇ ਪਿੰਡ ਮੰਡਿਆਣੀ 'ਚ ਝੁਗੀ ਨੂੰ ਲੱਗੀ ਅੱਗ, 6 ਬੱਚੇ ਝੁਲਸੇ
ਅੱਗ ਲੱਗਣ ਦੇ ਕਾਰਨਾਂ ਦਾ ਅਜੇ ਨਹੀਂ ਲੱਗ ਸਕਿਆ ਪਤਾ
ਸੇਨੇਗਲ 'ਚ ਦੋ ਬੱਸਾਂ ਦੀ ਆਪਸ 'ਚ ਹੋਈ ਭਿਆਨਕ ਟੱਕਰ, 40 ਲੋਕਾਂ ਦੀ ਮੌਤ, 87 ਜ਼ਖਮੀ
ਦੇਸ਼ 'ਚ ਤਿੰਨ ਦਿਨਾਂ ਦਾ ਰਾਸ਼ਟਰੀ ਸੋਗ
ਮੁਬਾਰਿਕਪੁਰ ਵਿੱਚ ਗੋਲੀਆਂ ਚਲਾਉਣ ਵਾਲੇ ਮੁਲਜ਼ਮ ਗ੍ਰਿਫਤਾਰ, ਦੇਸੀ ਕੱਟਾ ਅਤੇ ਜਿੰਦਾ ਕਾਰਤੂਸ ਵੀ ਬਰਾਮਦ
ਮੁਲਜ਼ਮਾਂ ਨੇ ਬੀਤੇ ਦਿਨ ਕਾਰ ਵਾਸ਼ ਸਟੇਸ਼ਨ ਦੇ ਮਾਲਕ ਨੂੰ ਮਾਰਨ ਦੇ ਮਕਸਦ ਨਾਲ ਹਵਾਈ ਫਾਇਰਿੰਗ ਕੀਤੀ ਸੀ