Punjab
ਸਰਦੀਆਂ ਵਿਚ ਮੂਲੀ ਦੇ ਪੱਤਿਆਂ ਦਾ ਜੂਸ ਪੀਣ ਨਾਲ ਹੁੰਦੇ ਹਨ ਕਈ ਫ਼ਾਇਦੇ
ਮੂਲੀ ਦੇ ਪੱਤਿਆਂ ਵਿਚ ਖ਼ੂਨ ਨੂੰ ਸਾਫ਼ ਕਰਨ ਦਾ ਗੁਣ ਹੁੰਦਾ ਹੈ ਜਿਸ ਕਾਰਨ ਧੱਫੜ, ਖਾਰਸ਼, ਫ਼ਿਨਸੀਆਂ ਤੇ ਮੁਹਾਸੇ ਆਦਿ ਨਹੀਂ ਹੁੰਦੇ
ਅੱਜ ਦਾ ਹੁਕਮਨਾਮਾ (25 ਦਸੰਬਰ 2022)
ਵਡਹੰਸੁ ਮਹਲਾ ੪ ॥
ਪੰਜਾਬ ਨੇ ਰਚਿਆ ਇਤਿਹਾਸ, ਮੈਗਾ PTM 'ਚ 15 ਲੱਖ ਤੋਂ ਵੱਧ ਮਾਪਿਆਂ ਨੇ ਲਿਆ ਹਿੱਸਾ- ਕੈਬਨਿਟ ਮੰਤਰੀ ਹਰਜੋਤ ਬੈਂਸ
ਇਹ ਤਾਂ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਹੈ - ਕੈਬਨਿਟ ਮੰਤਰੀ ਹਰਜੋਤ ਬੈਂਸ
ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ 'ਚ ਸ਼ਹੀਦੀ ਜੋੜ ਮੇਲ 'ਚ 3000 ਪੁਲਿਸ ਮੁਲਾਜ਼ਮ ਤਾਇਨਾਤ
ਡਰੋਨ ਰਾਹੀਂ ਕੀਤੀ ਜਾਵੇਗੀ ਨਿਗਰਾਨੀ
'CM ਮਾਨ ਦਾ ਚੇਨਈ ਅਤੇ ਹੈਦਰਾਬਾਦ ਦੌਰਾ ਪੰਜਾਬ ਦੇ ਸਨਅਤੀ ਵਿਕਾਸ ਨੂੰ ਹੋਰ ਤੇਜ਼ ਕਰਨ ‘ਚ ਹੋਵੇਗਾ ਸਹਾਈ'
ਪੰਜਾਬ ਅਥਾਹ ਮੌਕਿਆਂ ਦੀ ਧਰਤੀ ਹੈ ਅਤੇ ਨਿਵੇਸ਼ ਤੇ ਕਾਰੋਬਾਰ ਦੇ ਵਿਸਤਾਰ ਲਈ ਇਹ ਸਭ ਤੋਂ ਅਨੁਕੂਲ ਸੂਬਾ ਹੈ।
ਕੁਰਾਲੀ ਦੇ ਪਿੰਡ ਬਰੋਲੀ ਦੇ ਛੱਪੜ 'ਚੋਂ ਮਿਲੀ ਇੱਕ ਵਿਅਕਤੀ ਦੀ ਲਾਸ਼, ਫੈਲੀ ਸਨਸਨੀ
ਸੰਘਣੀ ਧੁੰਦ ਕਾਰਨ ਉਹ ਛੱਪੜ ਵਿੱਚ ਡਿੱਗ ਗਿਆ
ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਡੀਜੀਪੀ ਗੌਰਵ ਯਾਦਵ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਸੂਬੇ ਦੀ ਸ਼ਾਂਤੀ ਲਈ ਕੀਤੀ ਕਾਮਨਾ
ਨਹੀਂ ਹੋਵੇਗਾ ਪੰਜਾਬ ‘ਚ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ, ਜਾਣੋ ਕਿਉਂ?
ਕੋਵਿਡ ਦੀ ਰੋਕਥਾਮ 'ਚ ਰੁੱਝੀ ਹੋਈ ਸਰਕਾਰ
ਬਿਹਾਰ ਦੇ ਮੋਤੀਹਾਰੀ ਦੇ ਇੱਟ ਭੱਠੇ 'ਚ ਧਮਾਕਾ, 7 ਲੋਕਾਂ ਦੀ ਮੌਤ
2 ਦਰਜਨ ਲੋਕਾਂ ਦੇ ਮਲਬੇ 'ਚ ਦੱਬੇ ਹੋਣ ਦਾ ਖ਼ਦਸ਼ਾ!
ਭਾਰਤ-ਪਾਕਿ ਸਰਹੱਦ ਫਿਰੋਜ਼ਪੁਰ 'ਚ ਫਿਰ ਦਿਖਾਈ ਦਿੱਤਾ ਡਰੋਨ, BSF ਨੇ ਕੀਤੇ 18 ਫਾਇਰ
ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਨਹੀਂ ਰਿਹਾ ਬਾਜ਼