Punjab
ਅੱਜ ਦਾ ਹੁਕਮਨਾਮਾ (08 ਦਸੰਬਰ 2022)
ਸੋਰਠਿ ਮਹਲਾ ੫ ॥
ਸਿੱਧੂ ਮੂਸੇਵਾਲਾ ਕਤਲ ਮਾਮਲਾ: SIT ਨੇ ਬੱਬੂ ਮਾਨ ਅਤੇ ਮਨਕੀਰਤ ਔਲਖ ਤੋਂ ਕੀਤੀ ਪੁੱਛਗਿੱਛ
ਐਸਆਈਟੀ ਨੇ ਉਹਨਾਂ ਨੂੰ ਸੀਆਈਏ ਮਾਨਸਾ ਦੇ ਦਫ਼ਤਰ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ।
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਏ ਭਾਰਤ ਸਰਕਾਰ- ਹਰਜਿੰਦਰ ਸਿੰਘ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ
ਸ਼ਾਂਤ, ਸੰਤੁਸ਼ਟ ਅਤੇ ਸ਼ਾਨਾਂਮੱਤਾ ਸਭਿਆਚਾਰ ਸਾਂਝਾ ਚੁੱਲ੍ਹਾ
ਅਜੋਕੇ ਸਮੇਂ ਦੀ ਪੀੜ੍ਹੀ ਲਈ ਇਹ ਪ੍ਰੰਪਰਾ ਵੱਡਾ ਸਬਕ ਹੋ ਸਕਦੀ ਸੀ| ਪਰ ਇਸ ਰੀਤ ਦੀ ਖੜੋਤ ਤੇ ਅਲੋਪ ਹੋਣ ਦਾ ਮੰਜ਼ਰ ਸਾਹਮਣੇ ਹੈ|
ਸਿਹਤ ਲਈ ਬਹੁਤ ਲਾਭਦਾਇਕ ਹੈ ਮੱਛੀ
ਮੱਛੀ ਵਿਚ ਕਾਰਬੋਹਾਈਡ੍ਰੇਟ ਦੀ ਮਾਤਰਾ ਘੱਟ ਹੁੰਦੀ ਹੈ ਜਿਸ ਕਾਰਨ ਸ਼ੂਗਰ ਦੇ ਮਰੀਜ਼ ਲਈ ਇਹ ਬਹੁਤ ਗੁਣਕਾਰੀ ਹੁੰਦੀ ਹੈ|
ਪੰਜਾਬ ਦੇ ਲੋਕ ਵੀ ਏਨੇ ਭੁੱਖੇ ਤੇ ਬੇਤਰਸ ਹੋ ਗਏ ਹਨ ਕਿ ਹਾਦਸੇ ਮਗਰੋਂ ਮਦਦਗਾਰ ਬਣਨ ਦੀ ਬਜਾਏ ਲੁਟੇਰੇ ਬਣ ਜਾਂਦੇ ਹਨ?
ਕਿਰਤ ਦੀ ਕਮਾਈ ਕਰਨ ਵਾਸਤੇ ਅਸੀ ਤਿਆਰ ਨਹੀਂ, ਵੰਡ ਛਕਣ ਦੀ ਤਾਂ ਗੱਲ ਹੀ ਦੂਰ ਦੀ ਕਹਾਣੀ ਹੈ।
ਅੱਜ ਦਾ ਹੁਕਮਨਾਮਾ (07 ਦਸੰਬਰ 2022)
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ਮਾਤਮ ’ਚ ਬਦਲੀਆਂ ਖੁਸ਼ੀਆਂ: ਜਨਮ ਦਿਨ ਤੋਂ ਅਗਲੇ ਦਿਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਕਰਨਪ੍ਰੀਤ ਆਪਣੇ ਪਿਤਾ ਦੇ ਮੋਢੇ ਨਾਲ ਮੋਢਾ ਲਗਾ ਕੇ ਖੇਤੀ ਦਾ ਕੰਮ ਕਰਦਾ ਸੀ
ਕੈਨੇਡਾ-ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ SGPC ਨੇ ਜਤਾਇਆ ਇਤਰਾਜ਼
ਕੈਨੇਡਾ ਭਾਰਤ ਸਮਝੌਤੇ ਤਹਿਤ ਸ੍ਰੀ ਅੰਮ੍ਰਿਤਸਰ ਦੇ ਹਵਾਈ ਅੱਡੇ ਨੂੰ ਬਣਦਾ ਹਿੱਸਾ ਦਿੱਤਾ ਜਾਵੇ- ਗੁਰਚਰਨ ਸਿੰਘ ਗਰੇਵਾਲ
ਸ੍ਰੀ ਪਟਨਾ ਸਾਹਿਬ ਵਿਵਾਦ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਏ ਗਏ ਫ਼ੈਸਲੇ, ਗਿਆਨੀ ਇਕਬਾਲ ਸਿੰਘ ਤਨਖ਼ਾਹੀਆ ਕਰਾਰ
ਜਥੇਦਾਰ ਹਰਪ੍ਰੀਤ ਸਿੰਘ ਨੇ ਸਖ਼ਤ ਹੁਕਮ ਦਿੱਤੇ ਕਿ ਰਣਜੀਤ ਸਿੰਘ ਗੌਹਰ ਦੀਆਂ ਸੇਵਾਵਾਂ ਤੁਰੰਤ ਖਤਮ ਕੀਤੀਆਂ ਜਾਣ।