Punjab
ਅੱਜ ਦਾ ਹੁਕਮਨਾਮਾ (11 ਨਵੰਬਰ 2022)
ਧਨਾਸਰੀ ਮਹਲਾ ੫ ॥
ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਸਾਬਕਾ ਸਰਪੰਚ ਵਿਰੁੱਧ ਰਿਸ਼ਵਤਖੋਰੀ ਦਾ ਮਾਮਲਾ ਦਰਜ
ਪਿੰਡ ਮੱਟਰਾਂ ਜ਼ਿਲ੍ਹਾ ਐਸ.ਏ.ਐਸ.ਨਗਰ ਦਾ ਹੈ ਮਾਮਲਾ
ਨਕੋਦਰ 'ਚ ਵਾਪਰਿਆ ਭਿਆਨਕ ਹਾਦਸਾ, ਕਾਰ ਤੇ ਮੋਟਰਸਾਈਕਲ ਦੀ ਹੋਈ ਟੱਕਰ, ਦੋ ਦੀ ਮੌਤ
ਕਾਰ ਚਾਲਕ ਮੌਕੇ ਤੋਂ ਹੋਇਆ ਫਰਾਰ
ਗ਼ਰੀਬ ਬੱਚਿਆਂ ਸਕੂਲੀ ਸਿੱਖਿਆ ਤਾਂ ਮਿਲੀ, ਪਰ ਅੱਗੇ ਕੌਣ ਫ਼ੜੇਗਾ ਉਨ੍ਹਾਂ ਦੀ ਬਾਂਹ?
ਕਾਲਜਾਂ 'ਚ ਦਾਖਲੇ ਲਈ ਕੀ ਕਰਨ ਵਿਦਿਆਰਥੀ?
ਬੇਅਦਬੀ ਮਾਮਲੇ ’ਚ ਨਾਮਜ਼ਦ ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ, CCTV ’ਚ ਕੈਦ ਹੋਈ ਘਟਨਾ
ਡੇਰਾ ਪ੍ਰੇਮੀ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਗਿਆ ਜਦੋਂ ਉਹ ਸਵੇਰ ਸਮੇਂ ਆਪਣੀ ਡੇਅਰੀ ਖੋਲ੍ਹਣ ਲਈ ਜਾ ਰਿਹਾ ਸੀ।
ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਹੋਰ ਜ਼ਿਆਦਾ ਸੁਧਾਰ ਲਿਆਉਣ ਲਈ ਜਾਰੀ ਕੀਤੀ ਕਰੋੜਾਂ ਦੀ ਗ੍ਰਾਂਟ
ਪੰਜਾਬ ਦੇ ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ ਖਰਚ ਕੀਤੇ ਜਾਣਗੇ 23 ਕਰੋੜ
ਸਕੂਲ ਬੱਸ ਹੇਠਾਂ ਆਉਣ ਨਾਲ ਸਰਕਾਰੀ ਸਕੂਲ ਪੱਖੋ ਕਲਾਂ ਦੇ ਵਿਦਿਆਰਥੀ ਦੀ ਮੌਤ
ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ ਬੱਚਾ
ਜਲੰਧਰ 'ਚ ਧੂੰਏਂ ਕਾਰਨ ਵਾਪਰਿਆ ਦਰਦਨਾਕ ਹਾਦਸਾ, ਸਰੀਏ ਨਾਲ ਭਰੇ ਟਰੱਕ ਨਾਲ ਟਕਰਾਈ ਸਕਾਰਪੀਓ ਕਾਰ
4 ਲੋਕ ਹੋਏ ਗੰਭੀਰ ਜ਼ਖਮੀ
ਨਸ਼ੇ ਦੇ ਦੈਂਤ ਨੇ ਨਿਗਲਿਆ 5 ਭੈਣਾਂ ਦਾ ਇਕਲੌਤਾ ਭਰਾ
ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧ ਰੱਖਦਾ ਹੈ ਮ੍ਰਿਤਕ ਨੌਜਵਾਨ
ਜਲੰਧਰ 'ਚ ਨਸ਼ੇ ’ਚ ਟੱਲੀ ਨੌਜਵਾਨਾਂ ਨੇ ਮਾਂ-ਧੀ ’ਤੇ ਚੜ੍ਹਾਈ ਗੱਡੀ
ਇਕ ਨੌਜਵਾਨ ਨੂੰ ਪੁਲਿਸ ਨੇ ਕੀਤਾ ਕਾਬੂ ਜਦਕਿ ਤਿੰਨ ਫਰਾਰ