Punjab
ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ
ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਅਪਰਾਧੀਆਂ ਨੂੰ ਨਾਪਾਕ ਗਤੀਵਿਧੀਆਂ ਅੰਜਾਮ ਦੇਣ ਲਈ ਹਥਿਆਰ ਸਪਲਾਈ ਕਰਦਾ ਸੀ ਮਾਡਿਊਲ : ਡੀਜੀਪੀ ਗੌਰਵ ਯਾਦਵ
ਪਿਤਾ ਵੱਲੋਂ ਨਹਿਰ ਚ ਧੱਕਾ ਦੇਣ ਵਾਲੀ ਲੜਕੀ ਪ੍ਰੀਤ ਕੌਰ ਨੂੰ ਅੱਜ ਅਦਾਲਤ 'ਚ ਕੀਤਾ ਗਿਆ ਪੇਸ਼
ਪ੍ਰੀਤ ਕੌਰ ਨੇ ਪੁਲਿਸ ਸੁਰੱਖਿਆ ਲੈਣ ਦੀ ਕੀਤੀ ਮੰਗ
11 ਦਸੰਬਰ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ
SGPC ਨੇ ਸੱਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ
ਪਟਿਆਲਾ SSP ਵਾਇਰਲ ਆਡੀਓ: ਹਾਈਕੋਰਟ ਦਾ ਅਹਿਮ ਹੁਕਮ, ਚੰਡੀਗੜ੍ਹ CFSL 'ਚ ਹੋਵੇਗੀ ਜਾਂਚ
ਚੋਣ ਕਮਿਸ਼ਨ ਤੋਂ ਜਵਾਬ ਤਲਬ
ਕੀ ਕਾਂਗਰਸ ਦੇ ਹੁਣ ਤੱਕ ਦੇ ਮੁੱਖ ਮੰਤਰੀ ਪੈਸੇ ਦੇ ਕੇ ਬਣਦੇ ਰਹੇ ਹਨ?: ਵਿੱਤ ਮੰਤਰੀ ਹਰਪਾਲ ਚੀਮਾ
'ਅਕਾਲੀ ਤੇ ਕਾਂਗਰਸ ਪਾਰਟੀਆਂ 'ਚ ਮੁੱਖ ਮੰਤਰੀ ਦੇ ਅਹੁਦੇ ਵੇਚੇ ਜਾਂਦੇ ਹਨ'
ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ 'ਤੇ ਹਾਈ ਕੋਰਟ 'ਚ ਹੋਈ ਸੁਣਵਾਈ
ਸਰਕਾਰ ਨੇ ਸੌਂਪਿਆ 5000 ਪੰਨਿਆਂ ਦਾ ਜਵਾਬ, 11 ਦਸੰਬਰ ਨੂੰ ਹੋਵੇਗੀ ਅਗਲੀ ਸੁਣਵਾਈ
ਸ੍ਰੀ ਅਕਾਲ ਤਖਤ ਸਾਹਿਬ ਦੀ ਫ਼ਸੀਲ ਤੋਂ ਜਥੇਦਾਰ ਨੇ ਸੁਣਾਏ ਵੱਡੇ ਫ਼ੈਸਲੇ
ਵਿਰਸਾ ਸਿੰਘ ਵਲਟੋਹਾ, ਗਿਆਨੀ ਗੁਰਬਚਨ ਸਿੰਘ ਅਤੇ GNDU ਦੇ ਵੀ.ਸੀ. ਨੂੰ ਲਗਾਈ ਗਈ ਤਨਖਾਹ
ਬਹੁ ਚਰਚਿਤ ਸੁਖਾਂਵਾਲਾ ਗੁਰਵਿੰਦਰ ਸਿੰਘ ਹੱਤਿਆਕਾਂਡ ਮਾਮਲੇ 'ਚ ਤਿੰਨਾਂ ਮੁਲਜ਼ਮਾਂ ਨੂੰ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜਿਆ
ਪਤਨੀ ਰੁਪਿੰਦਰ ਕੌਰ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਗੁਰਵਿੰਦਰ ਸਿੰਘ ਦਾ ਕੀਤਾ ਸੀ ਕਤਲ
ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਦੇ ਵਿੱਚ ਹੋਈ FIR 'ਤੇ SGPC ਦੇ ਸਕੱਤਰ ਕੁਲਵੰਤ ਸਿੰਘ ਮੰਨਣ ਦਾ ਬਿਆਨ
ਕਿਹਾ, “SGPC ਨੇ ਆਪਣੇ ਪੱਧਰ 'ਤੇ ਪਹਿਲੋਂ ਹੀ ਜਾਂਚ ਕਰਕੇ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕਰ ਦਿੱਤੀ ਹੈ”
Ludhiana 'ਚ ਵਾਪਰਿਆ ਭਿਆਨਕ ਸੜਕ ਹਾਦਸਾ
ਪੰਜ ਵਿਅਕਤੀਆਂ ਦੀ ਹੋਈ ਮੌਤ