Punjab
ਕਰਜ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਕਿਸਾਨ, ਕੁਝ ਸਮਾਂ ਪਹਿਲਾਂ ਹੋਇਆ ਸੀ ਵਿਆਹ
ਮ੍ਰਿਤਕ ਕਿਸਾਨ ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ
ਇਨਸਾਫ਼ ਦੀ ਉਡੀਕ ਕਰ ਰਹੀਆਂ ਸੰਗਤਾਂ ਨੇ ਅੱਜ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਦੇ ਸਾਹਮਣੇ ਲਗਾਇਆ ਧਰਨਾ
ਅਦਾਲਤਾਂ ਤੋਂ ਵੀ ਇਨਸਾਫ ਦੀ ਆਸ ਨਹੀਂ
ਮਲੇਰੀਆ ਤੋਂ ਬਚਾਅ ਲਈ ਖਾਉ ਨਿੰਮ ਦੀਆਂ ਪੱਤੀਆਂ, ਹੋਣਗੇ ਕਈ ਫ਼ਾਇਦੇ
ਹਾਈ ਬਲੱਡ ਪ੍ਰੈਸ਼ਰ ਨੂੰ ਵੀ ਕੰਟਰੋਲ ਵਿਚ ਰਖਦੀ ਹੈ ਨਿੰਮ
ਸਾਬਕਾ ਵਿਧਾਇਕ ਡਾ.ਧਰਮਬੀਰ ਅਗਨੀਹੋਤਰੀ ਦਾ ਦੇਹਾਂਤ
ਪਿਆ ਦਿਲ ਦਾ ਦੌਰਾ
'ਪੰਜਾਬ ਸਰਕਾਰ ਵੱਲੋਂ ਆਰਡੀਐਸਐਸ ਸਕੀਮ ਅਧੀਨ 25,237 ਕਰੋੜ ਰੁਪਏ ਦੀ ਕਾਰਜ-ਯੋਜਨਾ ਨੂੰ ਪ੍ਰਵਾਨਗੀ'
ਬਿਜਲੀ ਸੈਕਟਰ ਵਿੱਚ ਵੱਡੇ ਸੁਧਾਰ ਜਲਦ
ਟਰਾਂਸਪੋਰਟ ਮੰਤਰੀ ਨੇ ਮੋਟਰ ਵਾਹਨ ਇੰਸਪੈਕਟਰਾਂ ਦੀਆਂ ਸਾਰੀਆਂ 11 ਆਸਾਮੀਆਂ 'ਤੇ ਨਿਯੁਕਤ ਕੀਤੇ ਅਧਿਕਾਰੀ
ਵਾਹਨਾਂ ਦੇ ਫਿਟਨੈੱਸ ਸਰਟੀਫ਼ਿਕੇਟ ਦੇ ਕੰਮ 'ਚ ਤੇਜ਼ੀ ਲਿਆਉਣ ਲਈ ਲਿਆ ਫ਼ੈਸਲਾ
ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ
ਪੰਜਾਬ ਵਿਚ ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ
ਦਰਦਨਾਕ ਹਾਦਸਾ: ਕ੍ਰੇਨ ਦੀ ਲਪੇਟ 'ਚ ਆਉਣ ਕਾਰਨ ਕਾਰੋਬਾਰੀ ਦੀ ਹੋਈ ਮੌਤ, ਕਰ ਰਹੇ ਸਨ ਸਵੇਰ ਦੀ ਸੈਰ
ਪੁਲਿਸ ਨੇ ਪੋਸਟਮਾਰਟਮ ਲਈ ਭੇਜੀ ਲਾਸ਼
ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਹੋਇਆ ਧਮਾਕਾ, ਕਈ ਵਿਦਿਆਰਥੀ ਹੋਏ ਜ਼ਖਮੀ
ਲੈਬ ਵਿਚ ਘੱਟ ਵਿਦਿਆਰਥੀ ਹੋਣ ਕਾਰਨ ਰਿਹਾ ਬਚਾਅ
ਖੇਤ 'ਚ ਖਾਦ ਪਾ ਰਹੇ 2 ਨੌਜਵਾਨਾਂ ਦੀ ਕਰੰਟ ਲੱਗਣ ਨਾਲ ਹੋਈ ਦਰਦਨਾਕ ਮੌਤ
ਪਿੰਡ ਵਿਚ ਸੋਗ ਦੀ ਲਹਿਰ