Punjab
ਅੰਮ੍ਰਿਤਸਰ ’ਚ ਚੋਰਾਂ ਦੇ ਹੌਂਸਲੇ ਬੁਲੰਦ, ਘਰ ਚੋਂ ਮੋਟਰਸਾਈਕਲ ਲੈ ਕੇ ਹੋਏ ਫਰਾਰ
CCTV 'ਚ ਕੈਦ ਹੋਈ ਵਾਰਦਾਤ
ਅੱਜ ਦਾ ਹੁਕਮਨਾਮਾ (27 ਅਗਸਤ 2022)
ਧਨਾਸਰੀ ਮਹਲਾ ੧ ਘਰੁ ੧ ਚਉਪਦੇ
ਟਮਾਟਰ ਦਾ ਜੂਸ ਕਈ ਬੀਮਾਰੀਆਂ ਲਈ ਹੈ ਫ਼ਾਇਦੇਮੰਦ
ਟਮਾਟਰ ਦਾ ਜੂਸ ਹਾਈ ਬਲੱਡ ਪ੍ਰੈਸ਼ਰ ਅਤੇ ਵਧੇ ਹੋਏ ਕੈਲੇਸਟਰੋਲ ਦੀ ਸਮੱਸਿਆ ਨੂੰ ਕਾਬੂ ਕਰਨ ਵਿਚ ਮਦਦ ਕਰਦਾ ਹੈ।
ਗੁੜ ਦਾ ਪਰਾਂਠਾ
ਖਾਣ ਵਿਚ ਹੁੰਦਾ ਹਾ ਬੇਹੱਦ ਸਵਾਦ
ਰਾਸ਼ਟਰਮੰਡਲ ਖੇਡਾਂ ਦੇ ਜੇਤੂ ਪੰਜਾਬੀ ਖਿਡਾਰੀਆਂ ਨੂੰ CM ਮਾਨ 9.30 ਕਰੋੜ ਰੁਪਏ ਦੀ ਦੇਣਗੀ ਇਨਾਮੀ ਰਾਸ਼ੀ
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ
ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, 4 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼
ਜਲੰਧਰ ਦੇ ਰਹਿਣ ਵਾਲੇ ਅਪਰਮਪਾਰ ਸਿੰਘ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ।
ਸਾਬਕਾ ਕੇਂਦਰੀ ਮੰਤਰੀ ਰਾਮੂਵਾਲੀਆ ਦੇ PA ਨੇ ਕਰੀਬ 75 ਲੱਖ ਦਾ ਸਾਮਾਨ ਕੀਤਾ ਚੋਰੀ
ਪਿਛਲੇ 20 ਸਾਲਾਂ ਤੋਂ ਬਲਵੰਤ ਸਿੰਘ ਰਾਮੂਵਾਲੀਆਂ ਨਾਲ ਰਹਿ ਰਿਹਾ ਸੀ PA ਗੁਰਪਾਲ ਸਿੰਘ
ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ: AIG ਆਸ਼ੀਸ਼ ਕਪੂਰ ਦੀ ਰਿਹਾਇਸ਼ ’ਤੇ ਵਿਜੀਲੈਂਸ ਦੀ ਰੇਡ
ਆਸ਼ੀਸ਼ ਕਪੂਰ ਨੇ ਕਿਹਾ ਹੈ ਕਿ ਉਹਨਾਂ ਨੇ ਕੁਝ ਵੀ ਗਲਤ ਨਹੀਂ ਕੀਤਾ ਅਤੇ ਉਹ ਕਿਸੇ ਵੀ ਜਾਂਚ ਲਈ ਤਿਆਰ ਹਨ।
ਸਿੱਧੂ ਮੂਸੇਵਾਲਾ ਦੇ ਇਨਸਾਫ ਲਈ ਪਰਿਵਾਰ ਅੱਜ ਕੱਢੇਗਾ ਸ਼ਾਂਤਮਈ ‘ਕੈਂਡਲ ਮਾਰਚ’
ਸਿੱਧੂ ਮੂਸੇਵਾਲਾ ਦੇ ਭੋਗ ਵਾਲੀ ਜਗ੍ਹਾ ਤੋਂ ਸ਼ੁਰੂ ਹੋਵੇਗਾ ਕੈਂਡਲ ਮਾਰਚ
ਅੱਜ ਦਾ ਹੁਕਮਨਾਮਾ (25 ਅਗਸਤ 2022)
ਸਲੋਕੁ ਮਃ ੧ ॥