Punjab
ਘਰ ਦੀ ਰਸੋਈ 'ਚ ਬਣਾਉ ਮੂੰਗੀ ਦੀ ਦਾਲ
ਖਾਣ ਵਿਚ ਹੁੰਦੀ ਹੈ ਬੇਹੱਦ ਸਵਾਦ
ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀ ਹੈ ‘ਮੂੰਗਫਲੀ’
ਰੋਜ਼ਾਨਾ ਸਵੇਰੇ ਭਿੱਜੀ ਹੋਈ ਮੂੰਗਫਲੀ ਦਾ ਸੇਵਨ ਦਿਮਾਗ਼ ਦੇ ਸੈੱਲਾਂ ਨੂੰ ਵਧੀਆ ਤਰੀਕੇ ਨਾਲ ਕੰਮ ਕਰਨ ਦੀ ਤਾਕਤ ਦਿੰਦਾ ਹੈ।
ਅੰਮ੍ਰਿਤਸਰ ਦੇ ਦੁਰਗਿਆਣਾ ਮੰਦਿਰ ਦੇ ਸਰੋਵਰ 'ਚੋਂ ਮਿਲੀ ਨੌਜਵਾਨ ਦੀ ਲਾਸ਼
2 ਦਿਨਾਂ ਤੋਂ ਸੀ ਲਾਪਤਾ ਨੌਜਵਾਨ
ਆਪਣੇ ਹੀ ਟਰੈਕਟਰ ਹੇਠ ਆਉਣ ਕਾਰਨ ਬਜ਼ੁਰਗ ਕਿਸਾਨ ਦੀ ਹੋਈ ਮੌਤ
ਚਾਰਾ ਲੈ ਕੇ ਘਰ ਜਾ ਰਿਹਾ ਸੀ ਮ੍ਰਿਤਕ ਕਿਸਾਨ
ਮੋਗਾ ਦੇ ਔਰਬਿਟ ਸਿਨੇਮਾ ਦੇ ਮਾਲਕ ਯੋਗੇਸ਼ ਗੋਇਲ ਨੇ ਖ਼ੁਦ ਨੂੰ ਮਾਰੀ ਗੋਲੀ ਮੌਤ
ਪੁਲਿਸ ਮਾਮਲੇ ਦੀ ਕਰ ਰਹੀ ਜਾਂਚ
ਪੰਜਾਬ ਦੇ ਇਸ ਜ਼ਿਲ੍ਹੇ ਵਿਚ ਆ ਗਿਆ ਹੜ੍ਹ, ਵੇਖਦੇ ਹੀ ਵੇਖਦੇ ਰੇਲਵੇ ਪੁੱਲ ਵੀ ਟੁੱਟਿਆ
ਪਠਾਨਕੋਟ-ਜੋਗਿੰਦਰ ਨਗਰ (ਹਿਮਾਚਲ ਪ੍ਰਦੇਸ਼) ਰੇਲ ਮਾਰਗ ਪੂਰੀ ਤਰ੍ਹਾਂ ਹੋਇਆ ਠੱਪ
ਫ਼ਰੀਦਕੋਟ ਸਿੱਖ ਰਿਆਸਤ ਦੀ ਅਮੀਰ ਵਿਰਾਸਤ ਦੇ ਇਤਿਹਾਸ ’ਤੇ ਇਕ ਝਾਤ
ਆਉ ਇਸ ਦੀ ਸਿੱਖ ਰਿਆਸਤ ਦੀ ਅਮੀਰ ਵਿਰਾਸਤ ਦੇ ਇਤਿਹਾਸ ਬਾਰੇ ਜਾਣਦੇ ਹਾਂ।
ਪ੍ਰੀਤਮ ਸਿੰਘ ਕੁਮੇਦਾਨ ਦੇ ਅਕਾਲ ਚਲਾਣੇ ’ਤੇ SGPC ਪ੍ਰਧਾਨ ਵੱਲੋਂ ਦੁੱਖ ਦਾ ਪ੍ਰਗਟਾਵਾ
ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰੀਤਮ ਸਿੰਘ ਕੁਮੇਦਾਨ ਨੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਲਈ ਵੱਡਾ ਯੋਗਦਾਨ ਪਾਇਆ
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਹਨੀ ਟਰੈਪ ਲਗਾ ਕੇ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼
ਡੀਆਈਜੀ ਗੁਰਪ੍ਰੀਤ ਭੁੱਲਰ ਨੇ ਦਿੱਤੀ ਜਾਣਕਾਰੀ
ਜ਼ਮੀਨ ਖ਼ਾਤਰ ਭਾਣਜੇ ਨੇ ਆਪਣੇ ਮਾਮੇ ਦਾ ਬੇਰਹਿਮੀ ਨਾਲ ਕੀਤਾ ਕਤਲ
ਤਪਾ ਮੰਡੀ ਦੇ ਪਿੰਡ ਢਿੱਲਵਾਂ-ਨਾਭਾ ਦਾ ਰਹਿਣ ਵਾਲਾ ਸੀ ਮ੍ਰਿਤਕ ਨੌਜਵਾਨ