Punjab
ਗੁਰਦਾਸਪੁਰ 'ਚ ਹੜ੍ਹ ਦਾ ਅਲਰਟ: ਲੋਕਾਂ ਨੂੰ ਸੁਰੱਖਿਅਤ ਥਾਂ 'ਤੇ ਜਾਣ ਦੀ ਦਿੱਤੀ ਹਦਾਇਤ
ਉੱਝ ਦਰਿਆ 'ਚ 2 ਲੱਖ ਕਿਊਸਿਕ ਪਾਣੀ ਛੱਡਿਆ
CM ਮਾਨ ਨੇ ਪੰਜਾਬ ਦੇ ਪਹਿਲਵਾਨ ਜਸਪੂਰਨ ਸਿੰਘ ਨੂੰ ਕਾਂਸੀ ਦਾ ਤਮਗਾ ਜਿੱਤਣ ‘ਤੇ ਦਿੱਤੀਆਂ ਵਧਾਈਆਂ
ਜਸਪੂਰਨ ਸਿੰਘ ਨੇ ਇਟਲੀ ਵਿੱਚ ਹੋਈ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਸੂਬੇ ਦਾ ਨਾਂ ਕੀਤਾ ਰੌਸ਼ਨ
ਕਾਲਜ 'ਚ ਦਾਖਲਾ ਕਰਵਾ ਕੇ ਵਾਪਸ ਆ ਰਹੇ ਨੌਜਵਾਨਾਂ ਦੀ ਪਲਟੀ ਕਾਰ, ਦੋ ਵਿਦਿਆਰਥੀਆਂ ਦੀ ਮੌਤ
4 ਵਿਦਿਆਰਥੀ ਗੰਭੀਰ ਜ਼ਖਮੀ
ਤਰਨਤਾਰਨ 'ਚ ਫਿਰ ਵੇਖਿਆ ਗਿਆ ਪਾਕਿਸਤਾਨੀ ਡਰੋਨ, BSF ਜਵਾਨਾਂ ਨੇ ਚਲਾਈ ਤਲਾਸ਼ੀ ਮੁਹਿੰਮ
ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਨਹੀਂ ਆ ਰਿਹਾ ਬਾਜ਼
ਗੁਰਦਾਸਪੁਰ 'ਚ ਪਿਟਬੁੱਲ ਕੁੱਤੇ ਨੇ ਨੌਜਵਾਨ ਤੇ ਕੀਤਾ ਹਮਲਾ, ਖਾਧਾ ਕੰਨ
ਨੌਜਵਾਨ ਦਾ ਹਸਪਤਾਲ 'ਚ ਚੱਲ ਰਿਹਾ ਇਲਾਜ
ਗੁਰਦਾਸਪੁਰ 'ਚ ਪਿਟਬੁੱਲ ਕੁੱਤੇ ਨੇ ਨੌਜਵਾਨ ਤੇ ਕੀਤਾ ਹਮਲਾ, ਖਾਧਾ ਕੰਨ
ਨੌਜਵਾਨ ਦਾ ਹਸਪਤਾਲ 'ਚ ਚੱਲ ਰਿਹਾ ਇਲਾਜ
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਹਥਿਆਰਾਂ ਦੇ ਤਸਕਰ ਨੂੰ 20 ਲੱਖ ਰੁਪਏ ਸਮੇਤ ਕੀਤਾ ਗ੍ਰਿਫ਼ਤਾਰ
5 ਮਾਮਲਿਆਂ ਚ ਫਰਾਰ ਚੱਲ ਰਿਹਾ ਸੀ ਇਹ ਮੁਲਜ਼ਮ
ਪੀ.ਏ.ਯੂ. ਵਿਚ ਅਮਰੀਕਾ ਦੇ ਖੇਤੀ ਵਿਗਿਆਨੀ ਦਾ ਵਿਸ਼ੇਸ਼ ਭਾਸ਼ਣ ਕਰਵਾਇਆ
ਇਸ ਭਾਸ਼ਣ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਪੀ.ਏ.ਯੂ. ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਨੇ ਡਾ. ਖੋਸਲਾ ਦੇ ਭਾਸ਼ਣ ਨੂੰ ਬੇਹੱਦ ਲਾਹੇਵੰਦ ਦੱਸਿਆ ।
ਬਠਿੰਡਾ 'ਚ ਵਾਪਰਿਆ ਭਿਆਨਕ ਹਾਦਸਾ, ਤਿੰਨ ਵਾਹਨਾਂ 'ਚ ਹੋਈ ਭਿਆਨਕ ਟੱਕਰ
ਜਾਨੀ ਨੁਕਸਾਨ ਹੋਣ ਤੋਂ ਰਿਹਾ ਬਚਾਅ
ਜਲੰਧਰ 'ਚ ਚੋਰਾਂ ਨੇ ਅੱਧੀ ਰਾਤ ਨੂੰ ਫੈਕਟਰੀ ਨੂੰ ਬਣਾਇਆ ਨਿਸ਼ਾਨਾ, 15 ਲੱਖ ਦੀ ਨਕਦੀ ਤੇ ਸਾਮਾਨ ਲੈ ਕੇ ਹੋਏ ਫ਼ਰਾਰ
ਦਿਨੋ ਦਿਨ ਵੱਧ ਰਹੀਆਂ ਚੋਰੀ ਦੀਆਂ ਵਾਰਦਾਤਾਂ