Punjab
ਭਾਰਤ-ਚੀਨ ਸਰਹੱਦ ’ਤੇ ਸ਼ਹੀਦ ਹੋਇਆ ਪੰਜਾਬ ਦਾ ਪੁੱਤ, ਫਿਰੋਜ਼ਪੁਰ ਦਾ ਰਹਿਣ ਵਾਲਾ ਸੀ ਜਵਾਨ
ਮ੍ਰਿਤਕ ਜਵਾਨ ਆਪਣੇ ਪਿੱਛੇ ਇੱਕ ਛੋਟਾ ਬੱਚਾ, ਪਤਨੀ, ਮਾਂ ਅਤੇ ਇਕ ਵੱਡਾ ਭਰਾ ਛੱਡ ਗਿਆ ਹੈ।
ਜਬਰ ਜ਼ਨਾਹ ਮਾਮਲਾ: ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੇ ਅਦਾਲਤ 'ਚ ਕੀਤਾ ਆਤਮ ਸਮਰਪਣ
ਉਹਨਾਂ ਨੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸੱਚ ਬਹੁਤ ਜਲਦੀ ਸਾਰਿਆਂ ਦੇ ਸਾਹਮਣੇ ਆਵੇਗਾ।
ਹੁਸ਼ਿਆਰਪੁਰ ਪੁਲਿਸ ਨੂੰ ਮਿਲਿਆ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ
ਪੁਲਿਸ ਲਾਰੈਂਸ ਨੂੰ ਹੁਸ਼ਿਆਰਪੁਰ ਲੈ ਕੇ ਜਾਵੇਗੀ ਤੇ ਉਸ ਨੂੰ ਹੁਸ਼ਿਆਰਪੁਰ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ
ਰਾਕੇਟ ਵਿਗਿਆਨੀ ਹਰਜੀਤ ਸਿੰਘ ਦੇ ਨਾਂ ’ਤੇ ਡਾਕ ਟਿਕਟ ਜਾਰੀ
ਇਸਰੋ ’ਚ ਸਾਲ 2007 ਤੋਂ ਬਤੌਰ ਰਾਕੇਟ ਵਿਗਿਆਨੀ ਕਰ ਰਹੇ ਹਨ ਖੋਜ ਕਾਰਜ
ਅੱਜ ਦਾ ਹੁਕਮਨਾਮਾ (11 ਜੁਲਾਈ)
ਸੂਹੀ ਮਹਲਾ ੧ ਘਰੁ ੬
ਮਾਨ ਸਰਕਾਰ ਨੇ ਜੇਲ੍ਹ 'ਚ ਸਾਰੇ ਕੈਦੀਆਂ ਲਈ ਨਸ਼ਿਆਂ ਦੀ ਰੋਕਥਾਮ ਲਈ Project Drug Screening ਮੁਹਿੰਮ ਕੀਤੀ ਸ਼ੁਰੂ
ਰੂਪਨਗਰ ਜੇਲ੍ਹ 'ਚ ਅੱਜ 950 ਤੋਂ ਵੱਧ ਕੈਦੀਆਂ ਦੀ ਕੀਤੀ ਗਈ ਸਕ੍ਰੀਨਿੰਗ
ਚੰਡੀਗੜ੍ਹ ਤੋਂ ਬਾਅਦ ਪਠਾਨਕੋਟ 'ਚ 12 ਸਾਲਾ ਬੱਚੇ ਦੀ ਦਰੱਖ਼ਤ ਡਿੱਗਣ ਨਾਲ ਗਈ ਜਾਨ
ਸੱਤਵੀਂ ਜਮਾਤ ਦਾ ਵਿਦਿਆਰਥੀ ਸੀ ਮ੍ਰਿਤਕ ਬੱਚਾ
ਜਲੰਧਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਡਰੱਗ ਮਾਫੀਆ ਖਿਲਾਫ ਚਲਾਈ ਮੁਹਿੰਮ ਤਹਿਤ ਦੋ ਗ੍ਰਿਫ਼ਤਾਰ
ਮਾਨ ਸਰਕਾਰ ਨਸ਼ਿਆਂ ਖਿਲਾਫ਼ ਕਰ ਰਹੀ ਹੈ ਸਖਤ ਕਾਰਵਾਈ
ਅਟਾਰੀ-ਵਾਹਗਾ ਸਰਹੱਦ 'ਤੇ ਬਕਰੀਦ ਮੌਕੇ BSF ਤੇ ਪਾਕਿਸਤਾਨ ਰੇਂਜਰਾਂ ਨੇ ਇੱਕ-ਦੂਜੇ ਨੂੰ ਦਿੱਤੀ ਵਧਾਈ
ਵਧਾਈ ਦੇ ਨਾਲ- ਨਾਲ ਇਕ ਦੂਜੇ ਨੂੰ ਵੰਡੀਆਂ ਮਿਠਾਈਆਂ
ਪਸੀਨੇ ਦੀ ਬਦਬੂ ਤੋਂ ਛੁਟਕਾਰਾ ਪਾਉਣ ਲਈ ਘਰ ਵਿਚ ਹੀ ਬਣਾਉ ਪਰਫ਼ਿਊਮ
ਨਿੰਬੂ ਚਮੜੀ ਲਈ ਬਹੁਤ ਹੀ ਫ਼ਾਇਦੇਮੰਦ ਹੁੰਦਾ ਹੈ। ਨਹਾਉਣ ਤੋਂ 10 ਮਿੰਟ ਪਹਿਲਾਂ ਸਰੀਰ ’ਤੇ ਨਿੰਬੂ ਦਾ ਰਸ ਲਗਾਉ।