Punjab
ਅਣਜਾਣੇ ਵਿਚ ਭਾਰਤ 'ਚ ਦਾਖ਼ਲ ਹੋਇਆ 3 ਸਾਲਾ ਪਾਕਿਸਤਾਨੀ ਬੱਚਾ, BSF ਨੇ ਪਾਕਿ ਰੇਂਜਰਾਂ ਹਵਾਲੇ ਕੀਤਾ
ਜਵਾਨਾਂ ਨੂੰ ਇਹ ਬੱਚਾ ਪੰਜਾਬ ਦੇ ਫਿਰੋਜ਼ਪੁਰ ਸੈਕਟਰ ’ਤੇ ਸ਼ੁੱਕਰਵਾਰ ਸ਼ਾਮ 7.15 ਵਜੇ ਦੇ ਕਰੀਬ ਅੰਤਰਰਾਸ਼ਟਰੀ ਸਰਹੱਦ 'ਤੇ ਮਿਲਿਆ ਸੀ।
ਅੱਜ ਦਾ ਹੁਕਮਨਾਮਾ (2 ਜੁਲਾਈ)
ਰਾਮਕਲੀ ਮਹਲਾ ੧ ਦਖਣੀ ਓਅੰਕਾਰੁ
ਦੀਨਾਨਗਰ ਪੁਲਿਸ ਨੇ 80 ਕਰੋੜ ਦੀ ਹੈਰੋਇਨ ਸਣੇ 4 ਵੱਡੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
ਪੁੱਛਗਿੱਛ ਤੋਂ ਸਾਹਮਣੇ ਆਇਆ ਹੈ ਕਿ ਮਲਕੀਤ ਸਿੰਘ ਵੱਲੋਂ ਅੰਤਰਰਾਸ਼ਟਰੀ ਤਾਲਮੇਲ ਕਰਕੇ ਇਹ ਨਸ਼ਾ ਮੰਗਵਾਇਆ ਗਿਆ ਜੋ ਕਿ ਜੰਮੂ ਤੋਂ ਪੰਜਾਬ ਭੇਜਿਆ ਜਾ ਰਿਹਾ ਸੀ।
ਅੱਜ ਦਾ ਹੁਕਮਨਾਮਾ (1 ਜੁਲਾਈ)
ਬਿਲਾਵਲੁ ਮਹਲਾ ੫ ॥
ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਇਕ ਹੋਰ ਗ੍ਰਿਫ਼ਤਾਰੀ
ਕਾਬੂ ਕੀਤੇ ਕਥਿਤ ਦੋਸ਼ੀ 'ਤੇ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਨ ਦਾ ਹੈ ਦੋਸ਼
ਇਟਲੀ ਗਈ ਪੰਜਾਬਣ ਕੁੜੀ ਦੀ ਭੇਦਭਰੇ ਹਾਲਾਤ 'ਚ ਹੋਈ ਮੌਤ
ਜ਼ਿਲ੍ਹਾ ਹੁਸ਼ਿਆਰਪੁਰ ਦੀ ਰਹਿਣ ਵਾਲੀ ਸੀ ਮ੍ਰਿਤਕ ਲੜਕੀ
ਫ਼ਿਰੋਜ਼ਪੁਰ 'ਚ ਡਰੋਨ ਦਿਸਣ ਤੋਂ ਬਾਅਦ BSF ਨੇ ਕੀਤੀ ਫਾਇਰਿੰਗ, ਤਲਾਸ਼ੀ ਦੌਰਾਨ 3 ਕਿਲੋ 500 ਗ੍ਰਾਮ ਹੈਰੋਇਨ ਬਰਾਮਦ
ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਨਹੀਂ ਆ ਰਿਹਾ ਬਾਜ਼
ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
ਮੁਹਾਲੀ 'ਚ ਲਗਾਤਾਰ 4 ਘੰਟੇ ਤੋਂ ਪੈ ਰਿਹਾ ਭਾਰੀ ਮੀਂਹ, ਸੜਕਾਂ 'ਤੇ ਜਮ੍ਹਾ ਹੋਇਆ ਪਾਣੀ
ਅੰਮ੍ਰਿਤਸਰ ਵਿਚ ਪੇਂਟ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਧਮਾਕਿਆਂ ਨਾਲ ਕੰਬਿਆ ਪੂਰਾ ਫੋਕਲ ਪੁਆਇੰਟ
ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਮਾਨਸਾ ਕੋਰਟ 'ਚ ਕੀਤਾ ਜਾਵੇਗਾ ਪੇਸ਼
ਲਾਰੈਂਸ ਬਿਸ਼ਨੋਈ ਦੇ ਸਾਹਮਣੇ ਬਿਠਾ ਕੇ ਪੁੱਛਗਿੱਛ ਕਰੇਗੀ ਪੰਜਾਬ ਪੁਲਿਸ