Punjab
ਅੱਜ ਦਾ ਹੁਕਮਨਾਮਾ (24 ਜੂਨ 2022)
ਸੋਰਠਿ ਮਹਲਾ ੩ ॥
ਡੇਰਾਬੱਸੀ 'ਚ 1 ਕਰੋੜ ਦੀ ਲੁੱਟ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 7 ਮੁਲਜ਼ਮ ਕਾਬੂ
ਨਗਦੀ ਤੇ ਹਥਿਆਰ ਬਰਾਮਦ
ਫਿਰੋਜ਼ਪੁਰ 'ਚ ਵਾਪਰੀ ਵੱਡੀ ਘਟਨਾ, ਪਿਓ-ਦਾਦੇ ਦੇ ਜ਼ਮੀਨੀ ਵਿਵਾਦ ‘ਚ ਪੋਤੇ ਦੀ ਗਈ ਜਾਨ
ਫਿਰੋਜ਼ਪੁਰ ਦੇ ਕਸਬਾ ਜ਼ੀਰਾ ਦੇ ਪਿੰਡ ਘੁੱਦੂਵਾਲਾ ‘ਚ ਹੋਈ ਵਾਰਦਾਤ
ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਘਰ ਦੇ ਬਾਹਰੋਂ ਕਾਰ ਚੋਰੀ
ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ
ਇਨਸਾਫ਼ ਲਈ ਟੈਂਕੀ ’ਤੇ ਚੜ੍ਹਿਆ AAP ਆਗੂ, ਪੰਚਾਇਤ ਮੈਂਬਰਾਂ 'ਤੇ ਕੁੱਟਮਾਰ ਤੇ ਕੇਸਾਂ ਦੀ ਬੇਅਦਬੀ ਕਰਨ ਦੇ ਲਗਾਏ ਇਲਜ਼ਾਮ
ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ ਹੈ।
ਬਿਸ਼ਨੋਈ ਗੈਂਗ ਦੇ ਗੈਂਗਸਟਰ ਨੇ ਸਾਬਕਾ MLA ਹਰਪ੍ਰਤਾਪ ਸਿੰਘ ਅਜਨਾਲਾ ਤੋਂ ਮੰਗੀ ਫਿਰੌਤੀ
ਸਾਬਕਾ ਵਿਧਾਇਕ ਨੇ ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਹੈ ਅਤੇ ਪੁਲਿਸ ਨੇ ਉਹਨਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਆਪਣੇ ਪੱਧਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸੰਗਰੂਰ ਲੋਕ ਸਭਾ ਜ਼ਿਮਨੀ ਚੋਣ: ਪਿੰਕ ਪੋਲਿੰਗ ਬੂਥ ਬਣੇ ਖਿੱਚ ਦਾ ਕੇਂਦਰ
ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਪੋਲਿੰਗ ਬੂਥਾਂ ’ਤੇ ਆਕਰਸ਼ਕ ਪੋਸਟਰ ਵੀ ਲਗਾਏ ਗਏ।
ਮਹਾਰਾਸ਼ਟਰ ਪੁਲਿਸ ਨੇ ਫੜਿਆ ਸ਼ੂਟਰ ਪੁਨੀਤ, ਸ਼ਿਰਡੀ 'ਚ ਲੁਕਿਆ ਸੀ
ਸ਼ੱਕ ਹੋਣ 'ਤੇ ਹੋਟਲ ਵਾਲਿਆਂ ਨੇ ਹੀ ਪੁਲਿਸ ਨੂੰ ਦਿੱਤੀ ਸੂਚਨਾ
ਪੰਜਾਬ 'ਚ ਕੋਰੋਨਾ ਦਾ ਕਹਿਰ, ਪਿਛਲੇ 24 ਘੰਟਿਆਂ 'ਚ 2 ਮਰੀਜ਼ਾਂ ਦੀ ਗਈ ਜਾਨ
ਸਾਹਮਣੇ ਆਏ 134 ਨਵੇਂ ਮਰੀਜ਼
ਬੱਸਾਂ 'ਚ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਜ਼ਰੂਰੀ ਖ਼ਬਰ, ਪਨਬੱਸ ਤੇ ਪੀਆਰਟੀਸੀ ਦੇ ਕਰਮਚਾਰੀ ਕਰਨਗੇ ਚੱਕਾ ਜਾਮ
ਤਨਖਾਹ ਨਾ ਮਿਲਣ ਕਾਰਨ ਪਨਬੱਸ ਤੇ ਪੀਆਰਟੀਸੀ ਦੇ ਕਰਮਚਾਰੀ ਅੱਜ 12 ਵਜੇ ਕਰਨਗੇ ਚੱਕਾ ਜਾਮ