Punjab
ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ ਵਿਗੜੀ ਸਿਹਤ, PGI 'ਚ ਕਰਵਾਇਆ ਦਾਖਲ
ਦੋ ਦਿਨਾਂ ਪੁਲਿਸ ਰਿਮਾਂਡ ਤੋਂ ਬਾਅਦ ਅੱਜ ਅਦਾਲਤ ਵਿੱਚ ਕੀਤਾ ਜਾਣਾ ਸੀ ਪੇਸ਼
CM ਮਾਨ ਨੇ ਧੂਰੀ 'ਚ ਵਪਾਰੀਆਂ ਨਾਲ ਕੀਤੀ ਗੱਲਬਾਤ, ਕਿਹਾ- ਜਲਦ ਆਵੇਗੀ ਨਵੀਂ ਉਦਯੋਗਿਕ ਨੀਤੀ
ਸੰਗਰੂਰ ਵਿੱਚ ਬਣੇਗਾ ਸਭ ਤੋਂ ਵੱਡਾ ਮੈਡੀਕਲ ਕਾਲਜ
'‘ਆਪ’ ਸਰਕਾਰ ਨੇ ਉਹ ਕੰਮ ਕੀਤੇ ਹਨ, ਜਿਹੜੇ ਹੋਰ ਸਰਕਾਰਾਂ ਆਪਣੇ ਆਖਰੀ 3 ਮਹੀਨਿਆਂ ਵਿੱਚ ਕਰਦੀਆਂ'
ਭਾਜਪਾ ਕਿਸਾਨਾਂ, ਮਜ਼ਦੂਰਾਂ ਤੋਂ ਬਾਅਦ ਹੁਣ ਨੌਜਵਾਨਾਂ ਖ਼ਿਲਾਫ਼ ਅਗਨੀਪੱਥ ਨਾਂ ਦੀ ਕਾਲ਼ੀ ਸਕੀਮ ਲੈ ਆਈ: ਭਗਵੰਤ ਮਾਨ
ਅੰਮ੍ਰਿਤਸਰ 'ਚ ਮੁੜ ਚੱਲੀਆਂ ਗੋਲ਼ੀਆਂ, ਜਿੰਮ ਸੰਚਾਲਕ ਦੀ ਗਈ ਜਾਨ, 3 ਲੋਕ ਗੰਭੀਰ ਜ਼ਖ਼ਮੀ
ਪੰਜਾਬ 'ਚ ਫਾਇਰਿੰਗ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ
'ਸਰਕਾਰ ਕੋਈ ਵੀ ਕਾਨੂੰਨ ਲਿਆਵੇ ਲੋਕ ਖੁਸ਼ੀ ਮਨਾਉਂਦੇ ਨੇ ਤੇ ਜਦੋਂ BJP ਕਾਨੂੰਨ ਲਿਆਵੇ ਲੋਕ ਪ੍ਰਦਰਸ਼ਨ ਕਰਦੇ ਨੇ'
ਸੁਖਬੀਰ ਕਹਿੰਦਾ ਸੀ 25 ਸਾਲ ਰਾਜ ਕਰਾਂਗੇ, ਹੁਣ ਨੇ ਭਾਵੇਂ ਸਕੂਟਰ 'ਤੇ ਆ ਜਾਣ ਨਹੀਂ ਕੱਟਾਂਗੇ ਚਲਾਨ
ਜੂਨ 'ਚ ਕੋਰੋਨਾ ਨੇ ਫੜੀ ਰਫ਼ਤਾਰ, 18 ਦਿਨਾਂ 'ਚ ਮਿਲੇ 187 ਮਰੀਜ਼ , 4 ਲੋਕਾਂ ਨੇ ਤੋੜਿਆ ਦਮ
ਕੋਰੋਨਾ ਇਕ ਵਾਰ ਫਿਰ ਆਪਣੇ ਪੈਰ ਪਸਾਰ ਰਿਹਾ ਹੈ
ਤਰਨਤਾਰਨ 'ਚ ਵੱਡੀ ਵਾਰਦਾਤ: ਪ੍ਰੇਮ ਵਿਆਹ ਤੋਂ ਨਾਰਾਜ਼ ਭਰਾਵਾਂ ਨੇ ਭੈਣ ਦਾ ਕੀਤਾ ਕਤਲ
ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ
ਨਾਜਾਇਜ਼ ਮਾਈਨਿੰਗ ਮਾਮਲਾ: ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਅਦਾਲਤ ਨੇ ਦੋ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ
ਭੋਆ ਤੋਂ 2017 ਦੀਆਂ ਵਿਧਾਨ ਸਭਾ ਚੋਣਾਂ ਹਲਕਾ ਵਿਧਾਨ ਸਭਾ ਤੋਂ ਜਿੱਤੀਆਂ ਸਨ
ਸ਼ਾਪਿੰਗ ਕਰਨ ਲਈ ਸ਼ਹਿਰ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਗਈ ਜਾਨ, ਕੁਝ ਦਿਨਾਂ ਬਾਅਦ ਜਾਣਾ ਸੀ ਕੈਨੇਡਾ
ਮਾਪਿਆਂ ਦਾ ਸੀ ਇਕਲੌਤਾ ਪੁੱਤਰ
ਤੇਜ਼ ਮੀਂਹ ਦਾ ਕਹਿਰ, ਲੁਧਿਆਣਾ 'ਚ ਛੱਤ ਡਿੱਗਣ ਕਾਰਨ ਚਾਚਾ-ਭਤੀਜੇ ਦੀ ਗਈ ਜਾਨ
ਚਾਰ ਲੋਕ ਗੰਭੀਰ ਰੂਪ ਵਿਚ ਜ਼ਖਮੀ