Punjab
ਕਾਬੁਲ 'ਚ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ MP ਗੁਰਜੀਤ ਔਜਲਾ ਨੇ ਕੀਤੀ ਨਿਖੇਧੀ, PM ਮੋਦੀ ਨੂੰ ਕੀਤੀ ਅਪੀਲ
ਕਿਹਾ- ਅੰਤਰਰਾਸ਼ਟਰੀ ਪੱਧਰ ’ਤੇ ਗੱਲਬਾਤ ਕਰਕੇ ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਈ ਜਾਵੇ
ਪੰਜਾਬ ਵਿਚ ਕੋਰੋਨਾ ਨੇ ਫੜੀ ਰਫ਼ਤਾਰ, 24 ਘੰਟਿਆਂ ਵਿਚ 104 ਮਰੀਜ਼ ਆਏ ਸਾਹਮਣੇ
5 ਦਿਨਾਂ ਵਿਚ ਸਾਹਮਣੇ ਆਏ 391 ਮਰੀਜ਼
ਕਾਬੁਲ ’ਚ ਗੁਰਦੁਆਰਾ ਕਰਤੇ ਪ੍ਰਵਾਨ ’ਤੇ ਹੋਏ ਹਮਲੇ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਖ਼ਤ ਸ਼ਬਦਾਂ ਵਿਚ ਕੀਤੀ ਨਿਖੇਧੀ
ਅਫ਼ਗਾਨਿਸਤਾਨ ’ਚ ਵੱਸਦੇ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਉਠਾਏ ਭਾਰਤ ਸਰਕਾਰ- ਐਡਵੋਕੇਟ ਧਾਮੀ
ਤਿੰਨ ਮਹੀਨਿਆਂ ਦੀ ਸੱਤਾ ਦੌਰਾਨ 'ਆਪ' ਸਰਕਾਰ ਨੇ ਕਈ ਇਤਿਹਾਸਕ ਫ਼ੈਸਲੇ ਕੀਤੇ: ਹਰਪਾਲ ਸਿੰਘ ਚੀਮਾ
'ਆਮ ਆਦਮੀ ਪਾਰਟੀ ਬਣਾਏਗੀ ਹੈਟ੍ਰਿਕ'
ਸ਼ੇਰ‑ਏ‑ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿ ਜਾਣ ਲਈ 266 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ
ਜਥਾ 21 ਜੂਨ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ, ਜੋ 30 ਜੂਨ ਨੂੰ ਵਾਪਸ ਦੇਸ਼ ਪਰਤ ਆਵੇਗਾ।
CM ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਅਗਨੀਪਥ ਸਕੀਮ ਵਾਪਸ ਲੈਣ ਦੀ ਕੀਤੀ ਮੰਗ
'ਦੇਸ਼ ਦੇ ਨੌਜਵਾਨਾਂ ਨਾਲ ਧੋਖਾ ਹੈ'
ਲੁਧਿਆਣਾ 'ਚ ਵਾਪਰਿਆ ਦਰਦਨਾਕ ਹਾਦਸਾ, ਟਰੱਕ ਨੇ ਐਕਟਿਵਾ ਨੂੰ ਮਾਰੀ ਜ਼ਬਰਦਸਤ ਟੱਕਰ, ਬੱਚੀ ਦੀ ਗਈ ਜਾਨ
ਪਰਿਵਾਰ ਦੇ ਤਿੰਨ ਲੋਕ ਗੰਭੀਰ ਜ਼ਖਮੀ
ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਅੱਜ ਵੀ ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ
21 ਜੂਨ ਤੱਕ ਮੀਂਹ ਪੈਣ ਦੀ ਸੰਭਾਵਨਾ
ਘਰਾਂ ਦੇ ਵਿਹੜਿਆਂ ਵਿਚੋਂ ਘੜੇ ਦੀ ਸਰਦਾਰੀ ਹੋਈ ਖ਼ਤਮ
ਘੜੇ ਦੀ ਮੌਜੂਦਗੀ ਸਾਡੇ ਘਰਾਂ- ਵਿਹੜਿਆਂ ਤੇ ਰਸੋਈਆਂ ਵਿਚੋਂ ਘੱਟ ਜਾਣ ਕਰ ਕੇ ਅੱਜ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਨੇ ਮਨੁੱਖ ਨੂੰ ਘੇਰ ਲਿਆ ਹੈ