Punjab
ਮੁਹਾਲੀ 'ਚ ਸ਼ੱਕੀ ਹਾਲਾਤਾਂ 'ਚ ਮਿਲੀ ਨੌਜਵਾਨ ਦੀ ਲਾਸ਼
ਜਾਂਚ 'ਚ ਜੁਟੀ ਪੁਲਿਸ
ਬਿਕਰਮ ਮਜੀਠੀਆ ਨੂੰ ਜੇਲ੍ਹ 'ਚ ਖ਼ਤਰਾ: ਪਤਨੀ ਗੁਨੀਵ ਨੇ ਪੰਜਾਬ ਦੇ ਰਾਜਪਾਲ ਤੇ ਡੀਜੀਪੀ ਨੂੰ ਲਿਖੀ ਚਿੱਠੀ
ਏਡੀਜੀਪੀ ਨੂੰ ਹਟਾਉਣ ਦੀ ਮੰਗ ਕੀਤੀ
ਸਿੱਧੂ ਮੂਸੇਵਾਲਾ ਦੇ ਭੋਗ ਤੋਂ ਪਹਿਲਾਂ ਮਨਕੀਰਤ ਔਲਖ ਨੇ ਸੋਸ਼ਲ ਮੀਡੀਆ 'ਤੇ ਪਾਈ ਪੋਸਟ
'ਮੈਨੂੰ ਲਗਭਗ ਇੱਕ ਸਾਲ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ'
ਅੱਜ ਹੋਵਗੀ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ
ਨੌਜਵਾਨਾਂ ਨੂੰ ਪੱਗਾਂ ਬੰਨ੍ਹ ਕੇ ਆਉਣ ਦੀ ਕੀਤੀ ਗਈ ਅਪੀਲ
ਅੱਜ ਦਾ ਹੁਕਮਨਾਮਾ (8 ਜੂਨ 2022)
ਬਿਲਾਵਲੁ ਮਹਲਾ ੫ ॥
ਮਾਨਸਾ ਬਾਰ ਐਸੋਸੀਏਸ਼ਨ ਦਾ ਫ਼ੈਸਲਾ: ਕੋਈ ਵੀ ਵਕੀਲ ਨਹੀਂ ਲੜੇਗਾ ਸਿੱਧੂ ਮੂਸੇਵਾਲਾ ਦੇ ਕਾਤਲਾਂ ਦਾ ਕੇਸ
ਇਸ ਦੇ ਨਾਲ ਹੀ ਉਹਨਾਂ ਵੱਲੋਂ ਇਕ 7 ਮੈਂਬਰੀ ਪੈਨਲ ਬਣਾਇਆ ਗਿਆ ਹੈ ਜੋ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਮੁਫ਼ਤ ਕਾਨੂੰਨੀ ਸਹਾਇਤਾ ਕਰੇਗਾ
ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਰਾਹੁਲ ਗਾਂਧੀ ਨੇ ਵੰਡਾਇਆ ਦੁੱਖ, ਮਰਹੂਮ ਗਾਇਕ ਨੂੰ ਦਿੱਤੀ ਸ਼ਰਧਾਂਜਲੀ
ਰਾਹੁਲ ਗਾਂਧੀ ਅੱਜ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਹਨਾਂ ਦੇ ਪਿੰਡ ਮੂਸਾ ਪਹੁੰਚੇ।
ਪਰਿਵਾਰ ਨੇ ਝਿੜਕਿਆ ਤਾਂ ਸਰਹੱਦ ਟੱਪ ਕੇ ਭਾਰਤ ਪਹੁੰਚਿਆ ਪਾਕਿਸਤਾਨੀ ਨਾਗਰਿਕ, ਕਿਹਾ- ਨਹੀਂ ਜਾਵਾਗਾਂ ਵਾਪਸ
ਪਾਕਿਸਤਾਨੀ ਨੂੰ ਬੀਐਸਐਫ ਦੀ 52 ਬਟਾਲੀਅਨ ਨੇ ਪੰਜਾਬ ਪੁਲਿਸ ਦੇ ਹਵਾਲੇ ਕੀਤਾ ਹੈ।
ਸੰਗਰੂਰ ਜ਼ਿਮਨੀ ਚੋਣ: ਕਾਂਗਰਸੀ ਉਮੀਦਵਾਰ ਦਲਵੀਰ ਗੋਲਡੀ ਨੇ ਦਾਖ਼ਲ ਕੀਤੀ ਨਾਮਜ਼ਦਗੀ
ਇਸ ਮੌਕੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਇਲਾਵਾ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸੁਖਜਿੰਦਰ ਰੰਧਾਵਾ ਵੀ ਮੌਜੂਦ ਸਨ।
ਸੰਗਰੂਰ ਲੋਕ ਸਭਾ ਜ਼ਿਮਨੀ ਚੋਣ: ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਦਾਖ਼ਲ ਕੀਤੀ ਨਾਮਜ਼ਦਗੀ
ਕੇਵਲ ਸਿੰਘ ਢਿੱਲੋਂ ਬੀਤੇ ਦਿਨੀਂ ਹੀ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਹਨ।