Punjab
ਕਰਜ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਕਿਸਾਨ, ਸਾਲ ਪਹਿਲਾਂ ਹੋਇਆ ਸੀ ਵਿਆਹ
6 ਮਹੀਨੇ ਪਹਿਲਾਂ ਮ੍ਰਿਤਕ ਦੇ ਪਿਓ ਨੇ ਵੀ ਕਰਜ਼ੇ ਤੋਂ ਤੰਗ ਆ ਕੇ ਲੈ ਲਈ ਸੀ ਆਪਣੀ ਜਾਨ
ਭਗਵਾਨਪੁਰੀਆ ਵੀ ਪਹੁੰਚਿਆ ਹਾਈਕੋਰਟ, ਜੇਲ੍ਹ ਤੋਂ ਬਾਹਰ ਲਿਆਉਣ 'ਤੇ ਬੁਲੇਟ ਪਰੂਫ ਜੈਕੇਟ ਦੀ ਕੀਤੀ ਮੰਗ
ਭਗਵਾਨਪੁਰੀਆ ਦਾ ਨਾਂ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਆ ਰਿਹਾ ਸਾਹਮਣੇ
ਅੱਜ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ CM ਮਾਨ
ਮੂਸਾ ਪਿੰਡ ‘ਚ ਘਰ ਦੇ ਬਾਹਰ ਕੀਤੀ ਗਈ ਸਖ਼ਤ ਸੁਰੱਖਿਆ
ਅੱਜ ਦਾ ਹੁਕਮਨਾਮਾ (3 ਜੂਨ 2022)
ਸੋਰਠਿ ਮਹਲਾ ੫ ਘਰੁ ੨ ਦੁਪਦੇ
ਮਨੀਸ਼ਾ ਗੁਲਾਟੀ ਨੇ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਸਾਂਝਾ ਕੀਤਾ ਦੁੱਖ
ਮਨੀਸ਼ਾ ਗੁਲਾਟੀ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਹੋਇਆ ਕਤਲ ਬੇਹੱਦ ਦੁਖਦਾਈ ਹੈ।
ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ
ਇਸ ਪਾਵਨ ਸਰੂਪ ਦੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੰਗਤਾਂ 5 ਜੂਨ ਤੱਕ ਰੋਜ਼ਾਨਾ ਸਵੇਰ ਤੋਂ ਸ਼ਾਮ ਤੱਕ ਦਰਸ਼ਨ ਕਰ ਸਕਣਗੀਆਂ।
ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਕੇਂਦਰ ਨੂੰ ਲਿਖੀ ਚਿੱਠੀ, ਕੇਂਦਰੀ ਏਜੰਸੀ ਤੋਂ ਜਾਂਚ ਕਰਵਾਉਣ ਦੀ ਕੀਤੀ ਮੰਗ
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ
ਸਰਕਾਰੀ ਅਧਿਆਪਕ ਸਾਵਧਾਨ! ਜੇ ਅੱਜ ਨਾ ਦਿੱਤੀ ਅਰਜ਼ੀ ਤਾਂ ਸਾਲ ਭਰ ਮਾਨ ਸਰਕਾਰ ਨਹੀਂ ਕਰੇਗੀ ਕੋਈ ਟ੍ਰਾਂਸਫਰ
ਸ਼ਾਮ 5 ਵਜੇ ਦੇ ਕਰੀਬ ਈ-ਪੋਰਟਲ 'ਤੇ ਟ੍ਰਾਂਸਫਰ ਹੋ ਜਾਵੇਗੀ ਬੰਦ
ਮੂਸੇਵਾਲਾ ਮਾਮਲਾ: ਗੈਂਗਸਟਰ ਭੂਪੀ ਰਾਣਾ ਗਰੁੱਪ ਨੇ ਕਾਤਲਾਂ ਦੀ ਜਾਣਕਾਰੀ ਦੇਣ ਲਈ ਰੱਖਿਆ ਪੰਜ ਲੱਖ ਦਾ ਇਨਾਮ
'ਜਾਣਕਾਰੀ ਦੇਣ ਵਾਲੇ ਦਾ ਨਾਂ ਰੱਖਿਆ ਜਾਵੇਗਾ ਗੁਪਤ'